ਭਗਵੰਤ ਮਾਨ ਨੇ ਟੋਲ ਪਲਾਜ਼ਿਆਂ ਬਾਰੇ ਆਖੀ ਇਹ ਵੱਡੀ ਗੱਲ

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਰਕਾਰ ਦੇ ਵੱਲੋਂ ਆਏ ਦਿਨ ਵੱਡੇ ਤੋਂ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿੱਥੇ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ ਏਥੇ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਵੱਡੇ ਤੋਂ ਵੱਡੇ ਵਾਅਦੇ ਕੀਤੇ ਗਏ ਸਨ ਜਿੱਥੇ ਕਿ ਉਨ੍ਹਾਂ ਨੇ ਆਖਿਆ ਸੀ ਕਿ ਪੰਜਾਬ ਦੇ ਹਰ ਇੱਕ ਗਰੀਬ ਬੰਦੇ ਦੀ ਮਦਦ ਕੀਤੀ ਜਾਵੇਗੀ

ਅਤੇ ਉਹਨਾਂ ਦੀ ਸਹੂਲਤ ਲਈ ਹਰ ਇਕ ਯੋਜਨਾ ਬਣਾਈ ਜਾਵੇਗੀ ਇਸੇ ਤਰਾਂ ਹੀ ਪੰਜਾਬ ਸਰਕਾਰ ਦੇ ਵੱਲੋਂ ਕੁਝ ਅਹਿਮ ਫੈਸਲੇ ਲਏ ਗਏ ਹਨ ਸਰਕਾਰ ਆਏ ਦਿਨ ਵੱਡੇ ਤੋਂ ਵੱਡੇ ਐਲਾਨ ਕਰਦੀ ਹੈ ਇਸੇ ਤਰਾਂ ਹੀ ਲੋਕਾਂ ਦਾ ਜੀਵਨ ਪੱਧਰ ਉੱਚਾ ਕਰਨ ਦੇ ਲਈ ਸਰਕਾਰ ਦੇ ਵੱਲੋਂ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾਂਦੀਆਂ ਹਨ ਤਾਂ ਕੇ ਲੋਕਾਂ ਦੀ ਭਲਾਈ ਹੋ ਸਕੇ ਇਸੇ ਤਰਾਂ ਹੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਭਗਵੰਤ ਮਾਨ ਨੇ ਕੈਮਰੇ ਅੱਗੇ ਆ ਕੇ ਆਖਿਆ ਕਿ ਪੰਜਾਬ ਦੇ ਵਿਚ ਜਿਹੜੇ ਟੌਲ ਪਲਾਜ਼ਾ ਪ੍ਰਾਈਵੇਟ ਹਨ ਉਨ੍ਹਾਂ ਨੂੰ ਬੰਦ ਕੀਤਾ ਜਾਵੇਗਾ ਜਿੱਥੇ ਕੇ ਭਗਵੰਤ ਮਾਨ ਨੇ ਆਖਿਆ

ਕਿ ਪਿਛਲੀਆਂ ਸਰਕਾਰਾਂ ਨੇ ਕਾਫੀ ਜ਼ਿਆਦਾ ਗੰਦ ਪਾਇਆ ਹੋਇਆ ਹੈ ਜਿਸ ਦੇ ਕਾਰਨ ਉਨ੍ਹਾਂ ਨੂੰ ਸਫਾਈ ਕਰਨੀ ਪਵੇਗੀ ਉੱਥੇ ਹੀ ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਇਹ ਲੋਕਾਂ ਦਾ ਪੈਸਾ ਹੈ ਉਹ ਇੱਕ ਇੱਕ ਪੈਸੇ ਦਾ ਹਿਸਾਬ ਲੈਣਗੇ ਕੀ ਉਨ੍ਹਾਂ ਨੇ ਆਖਿਆ ਜਿਹੜੇ ਟੌਲ ਪਲਾਜ਼ੇ ਵਾਧੂ ਹਨ ਉਨ੍ਹਾਂ ਨੂੰ ਹਟਾਇਆ ਜਾਵੇਗਾ ਇਸੇ ਤਰਾਂ ਹੀ ਭਗਵੰਤ ਮਾਨ ਨੇ ਆਖਿਆ ਕਿ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ਜਿੱਥੇ ਕੇ ਲੋਕਾਂ ਦੇ ਨਾਲ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ

ਇਸੇ ਤਰਾਂ ਹੀ ਭਗਵੰਤ ਮਾਨ ਨੇ ਆਖਿਆ ਕਿ ਉਹ ਲੋਕਾਂ ਦੇ ਇਕੱਲੇ ਇਕੱਲੇ ਪੈਸੇ ਦਾ ਹਿਸਾਬ ਲੈਣਗੇ ਕਿਸੇ ਨੂੰ ਵੀ ਇਸ ਤਰਾਂ ਦੀ ਬੇਈਮਾਨੀ ਪੰਜਾਬ ਦੇ ਵਿੱਚ ਨਹੀਂ ਕਰਨ ਦੇਣਗੇ ਇਸੇ ਤਰਾਂ ਹੀ ਭਗਵੰਤ ਮਾਨ ਨੇ ਖੁਦ ਉਥੇ ਪਹੁੰਚ ਕੇ ਟੋਲ ਪਲਾਜ਼ਾ ਬੰਦ ਕਰਵਾਇਆ ਜਿੱਥੇ ਕਿ ਭਗਵੰਤ ਮਾਨ ਦੇ ਵੱਲੋਂ ਇਹ ਵੱਡੇ ਫੈਸਲੇ ਲਏ ਜਾ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *