ਮੌਸਮ ਵਿਭਾਗ ਨੇ ਦਿੱਤੀ ਇਹ ਵੱਡੀ ਚੇਤਾਵਨੀ

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਰਦੀ ਦਾ ਮੌਸਮ ਆ ਗਿਆ ਹੈ

ਉਥੇ ਹੀ ਲਗਾਤਾਰ ਠੰਢ ਵਧਦੀ ਹੀ ਜਾ ਰਹੀ ਹੈ ਜਿੱਥੇ ਆਏ ਦਿਨ ਬਹੁਤ ਹੀ ਜ਼ਿਆਦਾ ਧੁੰਦ ਸਾਨੂੰ ਦੇਖਣ ਨੂੰ ਮਿਲ ਰਹੀ ਹੈ ਇਸੇ ਤਰ੍ਹਾਂ ਹੀ ਠੰਢ ਦੇ ਕਾਰਨ ਕਾਫੀ ਬੁਰਾ ਹਾਲ ਹੈ ਜਿੱਥੇ ਕੇ ਆਏ ਦਿਨ ਧੁੰਦ ਦੇ ਕਾਰਨ ਐਕਸੀਡੈਂਟ ਹੋ ਰਹੇ ਹਨ ਇਸੇ ਤਰਾਂ ਹੀ ਬਹੁਤ ਹੀ ਜ਼ਿਆਦਾ ਠੰਢ ਵਧ ਗਈ ਹੈ ਜਿੱਥੇ ਕਿ ਹੁਣ ਪੰਜਾਬ ਦੇ ਵਿੱਚ ਧੁੰਦ ਆਪਣਾ ਕਹਿਰ ਦਿਖਾ ਰਹੀ ਹੈ

ਇਸੇ ਤਰਾਂ ਹੀ ਮੌਸਮ ਵਿਭਾਗ ਵਾਲਿਆ ਨੇ ਇਹ ਬੜੀ ਜਾਣਕਾਰੀ ਦਿੱਤੀ ਹੈ ਜਿੱਥੇ ਕਿ ਉਨ੍ਹਾਂ ਨੇ ਆਖਿਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਜ਼ਿਆਦਾ ਠੰਢ ਵਧ ਜਾਵੇਗੀ ਜਿੱਥੇ ਕਿ ਹੁਣ ਇਸ ਤੋਂ ਵੀ ਜ਼ਿਆਦਾ ਠੰਡ ਪਵੇਗੀ ਇਸ ਤਰ੍ਹਾਂ ਹੀ ਮੌਸਮ ਵਿਭਾਗ ਵਾਲਿਆਂ ਨੇ ਇਹ ਵੱਡੀ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਦੇ ਸੂਬਿਆਂ ਦੇ ਵਿਚ ਹੋਰ ਸੰਘਣੀ ਧੁੰਦ ਪੈ ਸਕਦੀ ਹੈ ਜਿੱਥੇ ਕਿ ਆਉਣ ਵਾਲੇ ਸਮੇਂ ਦੇ ਵਿੱਚ ਪੂਰੀ ਠੰਢਾ ਆਪਣਾ ਕਹਿਰ ਵਿਖਾਵੇਗੀ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ

ਉੱਥੇ ਹੀ ਸਰਕਾਰ ਦੁਆਰਾ ਬਾਹਰ ਰੱਖਿਆ ਜਾ ਰਿਹਾ ਹੈ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਇੱਥੇ ਹੀ ਧੁੰਦ ਦੇ ਵਿੱਚੋਂ ਗੱਡੀ ਨੂੰ ਹੋਲੀ ਚਲਾਉਣਾ ਚਾਹੀਦਾ ਹੈ ਇਸੇ ਤਰਾਂ ਹੀ ਧੁੰਦ ਦੇ ਵਿੱਚ ਬਹੁਤ ਹੀ ਘੱਟ ਘਰੋਂ ਨਿਕਲੋ ਜਿੱਥੇ ਕਿ ਹੁਣ ਧੁੰਦ ਦੇ ਕਾਰਨ ਕਾਫੀ ਜ਼ਿਆਦਾ ਐਕਸੀਡੈਂਟ ਹੋ ਰਹੇ ਹਨ ਇਸੇ ਤਰਾਂ ਹੀ ਮੌਸਮ ਵਿਭਾਗ ਵਾਲੇ ਨੇ ਵੀ ਵੱਡੀ ਜਾਣਕਾਰੀ ਦਿੱਤੀ ਹੈ ਤੇ ਹੁਣ ਆਉਣ ਵਾਲੇ ਸਮੇਂ ਦੇ ਵਿੱਚ ਕਾਫੀ ਜ਼ਿਆਦਾ ਠੰਡ ਹੋ ਜਾਵੇਗੀ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *