ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਵੱਡਾ ਅਲਰਟ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਭਾਰੀ ਧੁੰਦ ਦੇਖਣ ਨੂੰ ਮਿਲ ਰਹੀ ਹੈ ਇਸ ਤੋਂ ਇਲਾਵਾ ਤਾਪਮਾਨ ਕਾਫ਼ੀ ਜ਼ਿਆਦਾ ਹੇਠਾਂ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਵੱਲੋਂ ਲਗਾਤਾਰ ਮੌਸਮ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ 10 ਜਨਵਰੀ ਨੂੰ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਸੰਘਣੀ ਧੁੰਦ ਰਹੇਗੀ ਇਸ ਤੋਂ ਇਲਾਵਾ 11

ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ ਇਸ ਦੇ ਨਾਲ ਹੀ 12 ਜਨਵਰੀ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ ਪਰ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਾਰੇ ਜ਼ਿਲ੍ਹਿਆਂ ਦੇ ਵਿਚ ਵੀ ਨਹੀਂ ਪਵੇਗਾ ਬਾਹਰ ਮੀਂਹ ਪੈਣਾ ਦੇ ਨਾਲ ਤਾਪਮਾਨ ਦੇ ਵਿਚ ਗਿਰਾਵਟ ਆਵੇਗੀ ਜਿਸ ਦੇ ਨਾਲ ਠੰਢ ਹੋਰ ਵੀ ਜ਼ਿਆਦਾ ਵਧ ਸਕਦੀ ਹੈ

ਇਸ ਮਾਮਲੇ ਸਬੰਧੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਲਗਾਤਾਰ ਸੁਚੇਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਆਪਣੇ ਘਰਾਂ ਤੋਂ ਬਾਹਰ ਨਾਂ ਨਿਕਲਿਓ ਖਰਾਬ ਮੌਸਮ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਆਵਾਜਾਈ ਸਤਿਗੁਰਿ ਤਰੀਕੇ ਦੇ ਨਾਲ ਪ੍ਰਭਾਵਿਤ ਹੁੰਦੀ ਹੈ ਅਤੇ ਬਹੁਤ ਸਾਰੇ ਥਾਵਾਂ ਤੇ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਇਸ ਲਈ ਮੌਸਮ ਵਿਭਾਗ ਦੇ ਵੱਲੋਂ ਜੋ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਲੋਕਾਂ ਨੂੰ ਉਸ ਦੇ ਹਿਸਾਬ ਦੇ ਨਾਲ ਆਪਣੇ ਕੁਝ ਫੈਸਲੇ ਲੈਣੇ ਚਾਹੀਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *