ਇਸ ਦਿਨ ਪਵੇਗਾ ਪੰਜਾਬ ਦੇ ਵਿੱਚ ਭਾਰੀ ਮੀਂਹ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੌਸਮ ਦੇ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਸਰਦੀ ਦਾ ਮੌਸਮ ਖਤਮ ਹੋ ਰਿਹਾ ਹੈ ਤੇ ਗਰਮੀ ਸ਼ੁਰੂ ਹੋ ਰਹੀ ਹੈ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਤੇਜ਼ ਧੁੱਪ ਵੀ ਨਿਕਲ ਰਹੀ ਹੈ ਪਰ ਪੰਜਾਬ ਦੇ ਕੁਝ ਇਲਾਕਿਆਂ ਦੇ ਬਚਾਅ ਪਿਛਲੇ ਦਿਨਾਂ ਦੇ ਵਿਚ ਹਲਕੀ ਬਰਸਾਤ ਵੇਖਣ ਨੂੰ ਮਿਲਦੀ ਹੈ ਜਿਸ ਤਰਾਂ ਪੰਜਾਬ ਦੇ ਕੁਝ ਇਲਾਕਿਆਂ ਦੇ ਵਿੱਚ ਤੇਜ਼ ਹਵਾਵਾਂ ਵਿਚ ਚੱਲੀਆਂ ਹਨ ਇਸ ਦੇ ਨਾਲ ਹੀ ਹਲਕੀ ਬਾਰਸ਼ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਇਸਦੇ ਨਾਲ ਹੀ ਮੌਸਮ ਵਿਭਾਗ ਦੇ ਵੱਲੋਂ ਵੀ

ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਕਿਹੋ ਜਿਹਾ ਰਹੇਗਾ ਮੌਸਮ ਬਾਰੇ ਜ਼ਿਆਦਾ ਜਾਣਕਾਰੀ ਇਸ ਵਾਸਤੇ ਤੁਸੀਂ ਉਪਰੋਕਤ ਵੀਡੀਓ ਨੂੰ ਵੀ ਵੇਖ ਸਕਦੇ ਹੋ ਜਿਸ ਦੇ ਵਿੱਚ ਤੁਹਾਨੂੰ ਪੂਰੀ ਜਾਣਕਾਰੀ ਮਿਲ ਜਾਵੇਗੀ ਕਿ ਆਉਣ ਵਾਲੇ ਦਿਨਾਂ ਦੇ ਵਿਚ ਮੌਸਮ ਦੇ ਹਾਲਾਤ ਕਿਹੋ ਜਿਹੇ ਰਹਿਣਗੇ ਮੌਸਮ ਵਿਭਾਗ ਦੇ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਆਉਣ ਵਾਲ਼ੇ ਦਿਨਾਂ ਦੇ ਵਿੱਚ ਵੀ ਕੁਝ ਇਲਾਕਿਆਂ ਦੇ ਬਚਾਅ ਹਲਕੀ ਬਰਸਾਤ ਹੋ ਸਕਦੀ ਹੈ ਹਰ ਮੌਸਮ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਵੀ ਸਾਂਝੀ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਕਿਸੇ ਵੀ ਇਲਾਕੇ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *