Breaking News
Home / खबरे / ਪੰਜਾਬ ਦੇ ਕਿਸਾਨਾਂ ਤੇ ਵੱਲੋਂ ਕੈਪਟਨ ਨਾਲ ਮੀਟਿੰਗ ਕਰਨ ਤੋਂ ਬਾਅਦ ਕੀਤੇ ਗਏ ਵੱਡੇ ਐਲਾਨ

ਪੰਜਾਬ ਦੇ ਕਿਸਾਨਾਂ ਤੇ ਵੱਲੋਂ ਕੈਪਟਨ ਨਾਲ ਮੀਟਿੰਗ ਕਰਨ ਤੋਂ ਬਾਅਦ ਕੀਤੇ ਗਏ ਵੱਡੇ ਐਲਾਨ

ਪੰਜਾਬ ਚ ਜਿਥੇ ਕਿਸਾਨਾਂ ਦੇ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਸੀ ਤੇ ਇਸ ਦੇ ਦਰਮਿਆਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਵਿਸ਼ੇਸ਼ ਮੀਟਿੰਗ ਬੁਲਾਈ ਸੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਹੁਣ ਕਿਸਾਨਾਂ ਨੇ ਬਾਹਰ ਆ ਕੇ ਵੱਡੇ ਐਲਾਨ ਕਰ ਦਿੱਤੇ ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਬੰਦ ਯਾਤਰੀ ਅਤੇ ਮਾਲ ਗੱਡੀਆਂ ਨੂੰ ਪੰਜਾਬ ਵਿੱਚ ਚਲਾਉਣ ਦੇ ਲਈ ਕਿਸਾਨ ਜਥੇਬੰਦੀਆਂ ਦੀ ਸਹਿਮਤੀ ਹੋ ਗਈ ਹੈ ਇਸ ਦਾ ਐਲਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ

ਸੂਬੇ ਦੇ ਵਿੱਚ ਹੁਣ ਮਾਲ ਅਤੇ ਪੈਸੇਂਜਰ ਗੱਡੀਆਂ ਦੀ ਮੁਡ਼ ਬਹਾਲੀ ਦੇ ਲਈ ਇਹ ਮੀਟਿੰਗ ਕੀਤੀ ਗਈ ਸੀ ਕਿਸਾਨ ਜਥੇਬੰਦੀਆਂ ਸੂਬੇ ਵਿੱਚ ਦੋਵੇਂ ਟਰੇਨਾਂ ਚਲਾਉਣ ਦੇ ਹੱਕ ਵਿੱਚ ਸਨ ਜਦਕਿ ਕੁਝ ਇਸ ਤੋਂ ਇਨਕਾਰ ਕਰ ਰਹੀਆਂ ਸਨ ਪਰ ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਗੱਡੀਆਂ ਨੂੰ ਚਲਾਉਣ ਦਾ ਫ਼ੈਸਲਾ ਲੈਣ ਵਿੱਚ ਕਾਮਯਾਬ ਰਈਆ ਅਤੇ ਇਸਨੂੰ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਪੰਦਰਾਂ ਦਿਨਾਂ ਤਕ ਕਰੀਨਾ ਨੂੰ ਲੰਘਣ ਦੇ ਵਿੱਚ ਛੋਟ ਦੇਣਗੇ ਜੇਕਰ ਕੇਂਦਰ ਸਰਕਾਰ ਦੇ ਵੱਲੋਂ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਗਿਆ ਤੇ ਕਿਸਾਨਾਂ ਦੇ ਹੱਕ ਦੇ ਵਿੱਚ ਕੋਈ ਗੱਲਬਾਤ ਨਾ ਕੀਤੀ ਗਈ ਤਾਂ ਉਹ ਹੋਰ ਰੇਲਵੇ ਟਰੈਕ ਦੁਬਾਰਾ ਬੰਦ ਕਰ ਦੇਣਗੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਹ ਫ਼ੈਸਲਾ ਪੰਜਾਬ ਦੇ ਹੱਕ ਦੇ ਲਈ ਲਿਆ ਗਿਆ ਹੈ ਅਤੇ ਬਾਕੀ ਧਰਨੇ ਉਸੇ ਤਰ੍ਹਾਂ ਹੀ ਜਾਰੀ ਰਹਿਣਗੇ ਕਿਸਾਨਾ ਜਥੇਬੰਦੀਆਂ ਦਾ ਕਹਿਣਾ ਹੈ ਕਿ ਤੇਈ ਨਵੰਬਰ ਦੀ ਰਾਤ ਤੋਂ ਕਿਸਾਨ ਯੂਨੀਅਨਾਂ ਨੇ ਪੰਦਰਾਂ ਦਿਨਾਂ ਦੇ ਲਈ ਸਾਰੇ ਰੇਲ ਧਰਨਿਆਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ ਦੇਖੋ ਇਸ ਮਾਮਲੇ ਨਾਲ ਜੁੜੀ ਹੋਈ ਵੀਡੀਓ

About admin

Leave a Reply

Your email address will not be published. Required fields are marked *