ਪੰਜਾਬ ਦੇ ਨਵੇਂ ਬਣੇ ਸੀਐਮ ਨੇ ਕਿਸਾਨਾਂ ਲਈ ਕੀਤੇ ‘ਵੱਡੇ ਐਲਾਨ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਚਰਨਜੀਤ ਚੰਨੀ ਨੇ ਆਪ ਦੇ ਅਹੁਦੇ ਤੇ ਖਾ ਕੇ ਕੁਝ ਅਜਿਹੇ ਹੀ ਵਿਚਾਰ ਵਿਟਾਂਦਰੇ ਜਨਤਾ ਨਾਲ ਅਤੇ ਬੈਠਕਾਂ ਵਿੱਚ ਬੈਠ ਕੇ ਸਾਂਝੇ ਕੀਤੇ ਜਿਨ੍ਹਾਂ ਨਾਲ ਜੁੜੇ ਅਜਿਹੀਆਂ ਗੱਲਾਂ ਕੀਤੀਆਂ ਅਤੇ ਅਜਿਹੇ ਫ਼ੈਸਲੇ ਕੀਤੇ ਕੀ ਜੋ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਹਨ।ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਵਿਚ ਇਹ ਵੀ ਆਪਣੇ ਵਿਚਾਰ ਰੱਖੇ

ਕਿ ਮੈਂ ਕਿਸਾਨੀ ਨਾਲ ਅਤੇ ਪੰਜਾਬ ਦੇ ਹਰ ਇਕ ਕਿਸਾਨ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹਾਂ।ਅਤੇ ਉਨ੍ਹਾਂ ਦੇ ਹੱਕਾਂ ਦੀ ਗੱਲ ਕੇਂਦਰ ਸਰਕਾਰ ਤਕ ਪਹੁੰਚਾਈ ਜਾਵੇਗੀ।ਜਾਣਕਾਰੀ ਮੁਤਾਬਕ ਇਹ ਵੀ ਦੱਸਿਆ ਗਿਆ ਹੈ ਕਿ ਜਦੋਂ ਉਨ੍ਹਾਂ ਨੇ ਇਹ ਆਪਣੇ ਅਹੁਦੇ ਤੇ ਬੈਠਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਆਰਥਿਕ ਵਿਵਸਥਾ ਨਾਲ ਜੁਡ਼ਿਆ ਹੋਇਆ ਹੈ

ਕਿਉਂਕਿ ਜੇ ਕਿਸਾਨੀ ਹੋਵੇਗੀ ਤਾਂ ਹੀ ਸਾਡਾ ਪੰਜਾਬ ਅਤੇ ਪੰਜਾਬ ਨਾਲ ਜੁੜੇ ਹਰ ਇਕ ਸੂਬੇ ਜੁੜੇ ਹੋਏ ਹਨ। ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਅੱਗੇ ਇਹ ਵੀ ਅਪੀਲ ਕੀਤੀ ਹੈ ਕਿ ਕਿਸਾਨਾਂ ਉੱਪਰ ਜੋ ਕਾਲੇ ਕਾਨੂੰਨ ਥੋਪੇ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਦੀ ਸੁਣਵਾਈ ਕੀਤੀ ਜਾਵੇ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਖੇਤੀ ਨਾਲ ਹੀ ਇੱਕ ਸੋਨੇ ਦੀ ਚਿੜੀ ਵਾਂਗ ਹੈ॥

ਜੇ ਇੱਥੇ ਖੇਤੀ ਹੀ ਮਰ ਜਾਵੇਗੀ ਤਾਂ ਕੀ ਹੋਵੇਗਾ ਅਤੇ ਕੋਈ ਖੁਸ਼ਹਾਲੀ ਨਹੀਂ ਰਹਿਣੀ।ਕੰਗਨਾ ਨੇ ਕਿਹਾ ਕਿ ਮੈਂ ਕਿਸਾਨੀ ਸੰਘਰਸ਼ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾਂਗਾ ਅਤੇ ਆਪਣੇ ਕਿਸਾਨਾਂ ਦੀਆਂ ਹਰ ਇਕ ਉਹ ਮੰਗਾਂ ਨੂੰ ਪੂਰਾ ਕਰਾਉਣ ਲਈ ਆਪਣੇ ਅਹੁਦੇ ਤੇ ਖਰਾ ਉਤਰਾਂਗਾ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *