ਸੀਰੀ ਨਾਲ ਮਾਲਕ ਨੇ ਖੇਤ ਵਿਚ ਟੱਪੀਆਂ ਹੱਦਾਂ,ਦੇਖੋ ਸੀਰੀ ਨੂੰ ਪੈਸੇ ਮੰਗਣ ਤੇ ਮਿਲੀ ਸਜ਼ਾ!

ਅੱਜਕੱਲ੍ਹ ਪੰਜਾਬ ਵਿੱਚ ਅਜਿਹੀਆਂ ਵਾਰਦਾਤਾਂ ਬਹੁਤ ਜ਼ਿਆਦਾ ਵਧ ਗਈਆਂ ਜਿਹੜੀਆਂ ਕਿ ਮੀਡੀਆ ਦੇ ਸਾਹਮਣੇ ਆਉਂਦੀਆਂ ਹਨ ਜਿਵੇਂ ਕਿ ਲੋਕਾਂ ਨਾਲ ਨਿਹੱਥੇ ਕੁੱਟਮਾਰ ਕੀਤੀ ਜਾਂਦੀ ਹੈ।ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਮੰਜੇ ਤੇ ਪਿਆ ਵਿਅਕਤੀ ਜਿਸ ਦੀਆਂ ਲੱਤਾਂ ਬਾਹਾਂ ਟੁੱਟ ਗਈਆਂ ਹਨ ਅਤੇ ਉਹ ਕਾਫੀ ਦਿਨਾਂ ਤੋਂ ਲਾਚਾਰ ਮੰਜੇ ਤੇ ਹੀ ਪਿਆ ਹੈ।

ਇਸ ਵੀ ਦਰਅਸਲ ਕਹਾਣੀ ਇਹ ਹੈ ਕਿ ਇਹ ਇਕ ਕਿਸਾਨ ਦੇ ਖੇਤ ਵਿੱਚ ਕੰਮ ਕਰਦਾ ਸੀ ਅਤੇ ਇਸ ਨੇ ਆਪਣੀ ਮਜਬੂਰੀ ਵਿੱਚ ਕਿਹਾ ਕਿ ਮੈਨੂੰ ਪੈਸਿਆਂ ਦੀ ਜ਼ਰੂਰਤ ਹੈ ਪਰ ਉਸ ਕਿਸਾਨ ਨੇ ਇਸ ਨੂੰ ਇਨਕਾਰ ਕਰ ਦਿੱਤਾ ਅਤੇ ਬਾਅਦ ਵਿੱਚ ਇਹ ਮਜ਼ਦੂਰ ਕਿਸੇ ਹੋਰ ਕਿਸਾਨ ਦੇ ਖੇਤ ਵਿੱਚ ਕੰਮ ਕਰਨ ਲੱਗਾ ਤਾਂ ਉਨ੍ਹਾਂ ਨੇ ਇਸ ਨੂੰ ਧਮਕੀਆਂ ਦਿੱਤੀਆਂ ਅਤੇ ਕਿਸੇ ਦੀ ਸਹਿ ਹੋਂਦ ਵਿੱਚ ਆ ਕੇ ਇਸ ਵਿਅਕਤੀ ਨਾਲ ਕੁੱਟਮਾਰ ਕੀਤੀ ਗਈ ਅਤੇ ਇਸ ਦੀ ਇੱਕ ਲੱਤ ਵੀ ਤੋੜ ਦਿੱਤੀ।

ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਲੱਤ ਵਿਚ ਹੁਣ ਰਾੜਾਂ ਪਈਆਂ ਹਨ ਅਤੇ ਕੁਝ ਮਹੀਨਿਆਂ ਤੋਂ ਇਹ ਇਸੇ ਤਰ੍ਹਾਂ ਹੀ ਮੰਜੇ ਤੇ ਪਿਆ ਹੈ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਇਕੱਠ ਸੰਗਰੂਰ ਦੇ ਡੀਸੀ ਦਫ਼ਤਰ ਅੱਗੇ ਲਗਾਇਆ ਗਿਆ ਧਰਨਾ ਹੈ ਇਸ ਮਜ਼ਦੂਰ ਦੇ ਹੱਕ ਵਿੱਚ।ਇਸ ਦਾ ਇਹੀ ਕਾਰਨ ਹੈ ਕਿ ਇਸ ਮਜ਼ਦੂਰ ਨੂੰ ਇਨਸਾਫ ਨਹੀਂ ਮਿਲਿਆ ।ਮਜ਼ਦੂਰ ਦੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਜਿਸ ਨੇ ਮੇਰੇ ਉਤੇ ਕੁੱਟਮਾਰ ਕਰਵਾਈ ਸੀ

ਉਸ ਤੇ ਕੋਈ ਅਜੇ ਪੁਲਸ ਵੱਲੋਂ ਕਾਰਵਾਈ ਨਹੀਂ ਕੀਤੀ ਗਈ ਪਰ ਜਿਸ ਨੇ ਇਹ ਕੰਮ ਕੀਤਾ ਸੀ ਉਸ ਉਤੇ ਕੇਸ ਦਰਜ ਕਰ ਲਿਆ ਗਿਆ ਹੈ।ਪਰ ਉਨ੍ਹਾਂ ਨੇ ਕਿਹਾ ਕਿ ਜਿਸ ਦਾ ਇਸ ਵਿਚ ਵੱਡਾ ਹੱਥ ਹੈ ਉਹ ਖੁੱਲ੍ਹੇਆਮ ਘੁੰਮ ਰਿਹਾ ਹੈ।ਹੁਣ ਤੁਸੀਂ ਆਪ ਹੀ ਵੇਖੋ ਇਸ ਮਜ਼ਦੂਰ ਨੂੰ ਇਨਸਾਨੀਅਤ ਨਾਂ ਦੀ ਸਾਡੇ ਸਮਾਜ ਵਿਚ ਕੋਈ ਚੀਜ਼ ਹੀ ਨਹੀਂ ਰਹੀ।ਇਹ ਤੁਹਾਡੇ ਸਾਹਮਣੇ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *