ਮੁੱਖ ਮੰਤਰੀ ਨੇ ਕੀਤੇ ਵੱਡੇ ਐਲਾਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਨੂੰ ਲੈ ਕੇ ਵੱਡੀ ਖ਼ਬਰ!

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਪੰਜਾਬ ਵਿੱਚ ਨਿਕਲ ਰਹੀਆਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨਾਂ ਲੈ ਕੇ ਹਾਜ਼ਰ ਹੁੰਦੇ ਹਾਂ ਅਤੇ ਪਿਛਲੀ ਵੀਡੀਓ ਵਿਚ ਵੀ ਤੁਹਾਨੂੰ ਦੱਸਿਆ ਗਿਆ ਸੀ ਕਿ ਪੰਜਾਬ ਵਿੱਚ ਜਿਹੜੀਆਂ ਇੱਕ ਲੱਖ ਤੋਂ ਜ਼ਿਆਦਾ ਵੱਡੀਆਂ ਅਸਾਮੀਆਂ ਨਿਕਲੀਆਂ ਹਨ ਅਤੇ ਉਸ ਵਿਚ ਨੌਜਵਾਨ ਮੁੰਡੇ ਕੁੜੀਆਂ ਅਪਲਾਈ ਕਰ ਸਕਦੇ ਹਨ ਅਜਿਹੀ ਇਹ ਇਕ ਵੱਡੀ ਨੋਟੀਫਿਕੇਸ਼ਨ ਨੌਜਵਾਨ ਮੁੰਡੇ ਕੁੜੀਆਂ ਲਈ ਲੈ ਕੇ ਹਾਜ਼ਰ ਹੋਏ ਹਾਂ।

ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਪੂਰੀ ਜਾਣਕਾਰੀ ਇੱਕ ਵਾਰ ਲਾਇਕ ਦਾ ਬਟਨ ਜ਼ਰੂਰ ਦਬਾਓ ਅਤੇ ਅਸੀਂ ਤੁਹਾਡੇ ਲਈ ਪੰਜਾਬ ਵਿੱਚ ਨਿਕਲ ਰਹੀਆਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨ ਲੈ ਕੇ ਹਾਜ਼ਰ ਹੁੰਦੇ ਰਹਾਂਗੇ।ਅਤੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਵੱਡੇ ਐਲਾਨ ਨੌਕਰੀਆਂ ਪ੍ਰਤੀ ਕੀਤੇ ਗਏ ਹਨ ਅਤੇ ਉਨ੍ਹਾਂ ਨੇ ਦੱਸਿਆ ਹੈ ਕਿ ਹੁਣ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ ਜਲਦ ਤੋਂ ਜਲਦ!ਪੰਜਾਬ ਦੇ ਕਮਿਸ਼ਨ ਵੱਲੋਂ ਇਹ ਵੱਡੀਆਂ ਅਸਾਮੀਆਂ ਕੱਢੀਆਂ ਗਈਆਂ ਹਨ ।

ਅਤੇ ਜਲਦ ਤੋਂ ਜਲਦ ਨੌਜਵਾਨ ਮੁੰਡੇ ਕੁੜੀਆਂ ਇੱਥੇ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਦੀ ਯੋਗਤਾ ਅਨੁਸਾਰ ਹੀ ਇਹ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਵੇਖੋ ਅੱਜ ਦੀਆਂ ਵੱਡੀਆਂ ਅਸਾਮੀਆਂ ਬਾਰੇ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *