ਲੱਖੇ ਸਧਾਣੀ ਨੇ ਲਾਈਵ ਹੋ ਕੇ ਕਈਆਂ ਕੁਝ ਅਜਿਹੀਆਂ ਗੱਲਾਂ ਜੋ ਤੁਹਾਨੂੰ ਜ਼ਰੂਰ ਸੁਣਨੀਆਂ ਚਾਹੀਦੀਆਂ ਹਨ ਵੇਖੋ ਵੀਡੀਓ

Uncategorized

ਮਿਲੀ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕਿਸਾਨਾਂ ਦਾ ਅੰਦੋਲਨ ਕਈ ਦਿਨਾਂ ਤੋਂ ਲਗਾਤਾਰ ਸ਼ਾਂਤਮਈ ਤਰੀਕੇ ਦੇ ਨਾਲ ਚੱਲ ਰਿਹਾ ਹੈ ਅਤੇ ਇਸ ਵਿੱਚ ਲੱਖਾ ਸਧਾਣਾ ਦਾ ਬਹੁਤ ਵੱਡਾ ਯੋਗਦਾਨ ਹੈ ਇਸ ਨੇ ਹਰ ਇੱਕ ਨੌਜਵਾਨ ਨੂੰ ਪ੍ਰੇਰਿਤ ਕੀਤਾ ਹੈ ਅਤੇ ਇਸ ਅੰਦੋਲਨ ਦੇ ਵਿਚ ਇਸ ਦਾ ਬਹੁਤ ਵੱਡਾ ਯੋਗਦਾਨ ਹੈ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਲਗਾਤਾਰ ਦਿੱਲੀ ਅੰਦੋਲਨ ਦੇ ਵਿਚ ਲੱਖੇ ਸਧਾਣੀ ਦੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਸਨ ਅਤੇ ਉਹ ਹਰ ਇੱਕ ਗੱਲ ਟੈਮ ਟੈਮ ਨਾਲ ਦੱਸਦਾ ਰਹਿੰਦਾ ਸੀ ਕੀ ਦਿੱਲੀ ਧਰਨੇ ਦੇ ਵਿੱਚ ਕੀ ਹੋ ਰਿਹਾ ਹੈ ਅਤੇ ਕੀ ਚੱਲ ਰਿਹਾ ਹੈ ਜਿਸ ਤੋਂ ਬਾਅਦ ਹੁਣ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਛੱਬੀ ਜਨਵਰੀ ਨੂੰ ਜਿਹੜਾ ਟਰੈਕਟਰ ਮਾਰਚ ਕੱਢਿਆ ਜਾਣਾ ਹੈ

ਉਸ ਦੇ ਸਿਲਸਿਲੇ ਨੂੰ ਲੈ ਕੇ ਲੱਖਾ ਸਧਾਣਾ ਹੁਣ ਪੰਜਾਬ ਪਰਤਿਆ ਹੋਇਆ ਹੈ ਅਤੇ ਪੰਜਾਬ ਦੇ ਵੱਡੇ ਵੱਡੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਚ ਜਾ ਰਿਹਾ ਹੈ ਅਤੇ ਉੱਥੇ ਲੋਕਾਂ ਨੂੰ ਇਹ ਕਹਿ ਰਿਹਾ ਹੈ ਕਿ ਇਹੀ ਮੌਕਾ ਹੈ ਜੇਕਰ ਤੁਸੀਂ ਨੇ ਸਾਂਭ ਲਿਆ ਤਾਂ ਠੀਕ ਨਹੀਂ ਤਾਂ ਬਹੁਤ ਔਖਾ ਸਮਾਂ ਆਉਣ ਵਾਲਾ ਹੈ ਅਤੇ ਸਾਰੇ ਘਰ ਦੇ ਵਿੱਚੋਂ ਇੱਕ ਮੈਂਬਰ ਨੂੰ ਆਉਣ ਲਈ ਲੱਖਾ ਸਧਾਣਾ ਕਹਿੰਦਾ ਹੈ ਅਤੇ ਜਿਨ੍ਹਾਂ ਕੋਲ ਟਰੈਕਟਰ ਹਨ ਉਹ ਟਰੈਕਟਰ ਲੈ ਕੇ ਆਉਣਗੇ ਜਿਸ ਤੋਂ ਬਾਅਦ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਵਾਇਰਲ ਹੋ ਰਹੀ ਹੈ ਜਿੱਥੇ ਇਕ ਟਰੈਕਟਰ ਦੇ ਉੱਤੇ ਲੱਖਾ ਸਧਾਣਾ ਟਰੈਕਟਰ ਦੇ ਆਲੇ ਦੁਆਲੇ ਲੁਆਇਆ ਜੰਗਲਾ ਦਿ ਉੱਤੇ ਖੜ੍ਹ ਕੇ ਲਲਕਾਰੇ ਮਾਰ ਰਿਹਾ ਹੈ ਅਤੇ ਲੋਕਾਂ ਨੂੰ ਦਿੱਲੀ ਜਾਣ ਦੇ ਲਈ ਪ੍ਰੇਰਿਤ ਕਰ ਰਿਹਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ

Leave a Reply

Your email address will not be published. Required fields are marked *