ਸਿੱਧੂ ਮੂਸੇਵਾਲੇ ਨੇ 26 ਜਨਵਰੀ ਦੇ ਮਾਰਚ ਲਈ ਤਿਆਰ ਕੀਤਾ ਟਰੈਕਟਰ,ਖਿੱਚ ਲਈਆਂ ਤਿਆਰੀਆਂ?

Uncategorized

ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦਿੱਲੀ ਵਿੱਚ ਕਿਸਾਨ ਆਪਣੇ ਹੱਕਾਂ ਦੇ ਲਈ ਕਾਫੀ ਲੰਬੇ ਸਮੇਂ ਤੋਂ ਸੰ ਘ ਰ ਸ਼ ਲੜ ਰਹੇ ਹਨ। ਹੁਣ ਤਕ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਾਰੀਆਂ ਬੇ ਨਤੀਜਾ ਰਹੀ।ਜਿਸ ਨੂੰ ਵੇਖਦੇ ਹੋਏ ਸੁਪਰੀਮ ਕੋਰਟ ਨੇ ਵੀ ਦਾਖ਼ਲ ਕੀਤੀ ਸੀ ਪਰ ਬਾਅਦ ਵਿੱਚ ਸੁਪਰੀਮ ਕੋਰਟ ਨੇ ਵੀ ਕਮੇਟੀ ਬਣਾ ਕੇ ਸਰਕਾਰ ਦਾ ਹੀ ਪੱਖ ਪੂਰ ਲਿਆ ਅਤੇ ਇਸ ਕਮੇਟੀ ਨੂੰ ਦੋ ਮਹੀਨਿਆਂ ਤੱਕ ਜਵਾਬ ਦੇਣ ਲਈ ਕਿਹਾ। ਇਸੇ ਦੌਰਾਨ ਸਰਕਾਰ ਦੇ ਰਵੱਈਏ ਨੂੰ ਵੇਖਦੇ ਹੋਏ ਜਥੇਬੰਦੀਆਂ ਨੇ ਇਕ ਪ੍ਰੋਗਰਾਮ ਉਲੀਕਿਆ ਸੀ ਜਿਸ ਵਿੱਚ ਕਿਸਾਨ ਗਣਤੰਤਰ ਦਿਵਸ ਵਾਲੇ ਦਿਨ ਦਿੱਲੀ ਦੀਆਂ ਸੜਕਾਂ ਤੇ ਟਰੈਕਟਰ ਮਾਰਚ ਕੱਢਣਗੇ।

ਕਿਸਾਨਾਂ ਦੇ ਇਸ ਪ੍ਰੋਗਰਾਮ ਨੂੰ ਰੋਕਣ ਦੇ ਲਈ ਕੇਂਦਰ ਸਰਕਾਰ ਤਮਾਮ ਕੋਸ਼ਿਸ਼ਾਂ ਕਰ ਰਹੀ ਹੈ ਪਰ ਉੱਧਰ ਲੱਖਾ ਸਧਾਣਾ ਹੋਣੀ ਪੰਜਾਬ ਦੇ ਪਿੰਡਾਂ ਵਿਚ ਜਾ ਜਾ ਕੇ ਇਸ ਮਾਰਚ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀਆਂ ਅਪੀਲਾਂ ਕਰ ਰਹੇ ਹਨ। ਇਸੇ ਦੌਰਾਨ ਲੱਖਾ ਸਿਧਾਣਾ ਸਿੱਧੂ ਮੂਸੇ ਵਾਲੇ ਦੇ ਇਲਾਕੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਗਿਆ ਤਾਂ ਰੂਸੀ ਵਾਲਾ ਵੀ ਉਥੇ ਪਹੁੰਚ ਗਿਆ ਅਤੇ ਆਪਣੇ ਇਲਾਕੇ ਅਤੇ ਪੂਰੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸਿੱਧੂ ਮੂਸੇ ਵਾਲੇ ਨੇ ਕਿਹਾ ਕਿ ਹੁਣ ਲੜਾਈ ਸਾਡੀ ਹੋਂਦ ਦੀ ਹੈ ਇਸ ਲਈ ਛੱਬੀ ਤਰੀਕ ਵਾਲੇ ਪ੍ਰੋਗਰਾਮ ਦੇ ਲਈ ਸਾਨੂੰ ਵੀਹ ਤੋਂ ਪਹਿਲਾਂ ਹੀ ਦਿੱਲੀ ਵੱਲ ਨੂੰ ਚਾਲੇ ਪਾ ਦੇਣੇ ਚਾਹੀਦੇ ਹਨ।ਕਿਤੇ ਹੀ ਨਾ ਹੋਵੇ ਪੂਰਾ ਪੰਜਾਬ ਸੰ ਘ ਰ ਸ਼ ਲੜ ਰਿਹਾ ਹੋਵੇ ਅਤੇ ਤੁਸੀਂ ਘਰਾਂ ਵਿੱਚ ਬੈਠੇ ਟੀ ਵੀ ਦੇਖ ਰਹੇ ਹੋ। ਮੂਸੇਵਾਲੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਚੋਂ ਘੱਟ ਤੋਂ ਘੱਟ ਇਕ ਮੈਂਬਰ ਇਸ ਮਾਰਚ ਵਿਚ ਜ਼ਰੂਰ ਜਾਵੋ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਧੰਨਵਾਦ।

Leave a Reply

Your email address will not be published. Required fields are marked *