ਪੰਜਾਬ ‘ਚ ਆਉਣ ਵਾਲੇ ਕੁੱਝ ਦਿਨਾਂ ‘ਚ ਲੋਕਾਂ ਨੂੰ ਸਰਦੀ ਤੋਂ ਰਾਹਤ ਨਹੀਂ ਮਿਲੇਗੀ ਅਤੇ ਮੌਸਮ ਇੰਝ ਹੀ ਠੰਡਾ ਬਣਿਆ ਰਹੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਮਹਿਕਮੇ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਦੇ ਕਾਰਨ ਪੰਜਾਬ ਦੇ ਕੁੱਝ ਜ਼ਿਲ੍ਹਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ।
ਇਸ ਦਾ ਅਸਰ ਪਹਾੜੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲੇਗਾ। ਮੌਸਮ ਮਹਿਕਮੇ ਵੱਲੋਂ ਪਹਿਲਾਂ ਹੀ ਇਸ ਬਾਰੇ ਚਿਤਾਵਨੀ ਦਿੱਤੀ ਜਾ ਚੁੱਕੀ ਹੈ। ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਆਉਣ ਵਾਲੀ 23-24 ਤਾਰੀਖ਼ ਨੂੰ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ‘ਚ ਬੱਦਲਵਾਈ ਅਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ
