ਲੱਖਾ ਸਧਾਣਾ ਨੇ ਜਿੱਥੇ ਲਗਾਤਾਰ ਨੌਜਵਾਨਾਂ ਦੀ ਅਗਵਾਈ ਕਰ ਰਹੇ ਨੇ ਉੱਥੇ ਹੀ ਉਲਟ ਟਿਕਰੀ ਬਾਰਡਰ ਤੇ ਪਹੁੰਚ ਕੇ ਲੱਖਾ ਸਧਾਣਾ ਦੇ ਵੱਲੋਂ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਏ ਕਿ ਆਪਾਂ ਛੱਬੀ ਤਰੀਕ ਨੂੰ ਕੋਈ ਵੀ ਅਜਿਹੀ ਕਾਰਵਾਈ ਨਹੀਂ ਕਰਨੀ ਜਿਸ ਦੇ ਨਾਲ ਸ਼ਾਂਤੀ ਭੰਗ ਹੋ ਜਾਵੇ ਕਿਉਂਕਿ ਲਗਾਤਾਰ ਜੱਥੇਬੰਦੀਆਂ ਦੇ ਵੱਲੋਂ ਇਸ ਅੰਦੋਲਨ ਨੂੰ ਅੱਗੇ ਵਧਾਇਆ ਜਾ ਰਿਹਾ ਦੇ ਸ਼ਾਂਤਮਈ ਤਰੀਕੇ ਦੇ ਨਾਲ ਇਹ ਅੰਦੋਲਨ ਅੱਗੇ ਵਧ ਰਹੇ ਕਦੇ ਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਅਸੀਂ ਆਪਣੀ ਜਿੱਤ ਪ੍ਰਾਪਤ ਕਰ ਸਕਾਂਗੇ
ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਸਾਡੇ ਦੁਆਰਾ ਦਿੱਤੀ ਗਈ ਤਾਜ਼ਾ ਅਤੇ ਨਵੀਂ ਅਪਡੇਟ ਤੁਹਾਡੇ ਕੋਲ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋਵੇ ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿਨ੍ਹਾਂ ਨੇ ਸਾਡੇ ਪੇਜ ਨੂੰ ਲਾਈਕ ਨਹੀਂ ਕੀਤਾ ਉਹ ਸਾਡੇ ਪੇਜ ਨੂੰ ਲਾਈਕ ਕਰੋ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਵਾਗਤ ਕਰਦੇ ਹਾਂ ਸਾਡੀ ਹਰ ਵੇਲੇ ਇਹੀ ਕੋਸ਼ਿਸ਼ ਹੁੰਦੀ ਹੈ ਕਿ ਅਸੀਂ ਤੁਹਾਡੇ ਤੱਕ ਸੱਚੀਆਂ ਅਤੇ ਤਾਜ਼ਾ ਖ਼ਬਰਾਂ ਮੁਹੱਈਆ ਕਰਵਾ ਕੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਬਾਰੇ ਸਾਰੀ ਜਾਣਕਾਰੀ ਦੇ ਸਕੀਏ
