ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।
ਪਹਿਲਾਂ, ਕਿਸਾਨਾਂ ਨੇ ਪੁਲਿਸ ਨਾਲ ਤਕਰਾਰ ਤੋਂ ਬਾਅਦ ਵੱਡੀ ਗਿਣਤੀ ਵਿੱਚ ਦਿੱਲੀ-ਹਰਿਆਣਾ ਦੀ ਸਰਹੱਦਾਂ ‘ਤੇ ਡੇਰਾ ਲਾ ਲਿਆ ਸੀ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਕਿਸਾਨ ਅੰਦੋਲਨ ਚੋਂ ਆ ਰਹੀ ਹੈ ਤੇ ਇਹ ਖ਼ਬਰ ਦਾ ਸਾਰ ਤੁਸੀਂ ਇਸ ਵੀਡੀਓ ਦੇ ਵਿਚ ਦੇਖ ਸਕਦੇ ਹੋ ਤੇ ਇਸ ਵੀਡੀਓ ਦੇ ਆਧਾਰ ਤੇ ਹੀ ਇਹ ਖ਼ਬਰ ਹੈ ਇਸ ਕਰਕੇ ਇਹ ਵੀਡੀਓ ਜਰੂਰ ਦੇਖੋ ਤੇ ਸ਼ੇਅਰ ਕਰੋ
ਸਾਡੇ ਦੁਆਰਾ ਦਿੱਤੀ ਗਈ ਤਾਜ਼ਾ ਅਤੇ ਨਵੀਂ ਅਪਡੇਟ ਤੁਹਾਡੇ ਕੋਲ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋਵੇ ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿਨ੍ਹਾਂ ਨੇ ਸਾਡੇ ਪੇਜ ਨੂੰ ਲਾਈਕ ਨਹੀਂ ਕੀਤਾ ਉਹ ਸਾਡੇ ਪੇਜ ਨੂੰ ਲਾਈਕ ਕਰੋ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਵਾਗਤ ਕਰਦੇ ਹਾਂ ਸਾਡੀ ਹਰ ਵੇਲੇ ਇਹੀ ਕੋਸ਼ਿਸ਼ ਹੁੰਦੀ ਹੈ ਕਿ ਅਸੀਂ ਤੁਹਾਡੇ ਤੱਕ ਸੱਚੀਆਂ ਅਤੇ ਤਾਜ਼ਾ ਖ਼ਬਰਾਂ ਮੁਹੱਈਆ ਕਰਵਾ ਕੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਬਾਰੇ ਸਾਰੀ ਜਾਣਕਾਰੀ ਦੇ ਸਕੀਏ