ਲੜਕੀ ਨਾਲ ਵਾਪਰੀ ਅਜਿਹੀ ਘਟਨਾ,ਵੇਖੋ ਪੂਰੀ ਖ਼ਬਰ

Uncategorized

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਲੁੱ ਟਾਂ ਖੋਹਾਂ ਦੀਆਂ ਵਾ ਰ ਦਾ ਤਾਂ ਬਹੁਤ ਜ਼ਿਆਦਾ ਵਧ ਰਹੀਆਂ ਹਨ।ਇਹ ਕੰਮ ਕਰਨ ਵਾਲੇ ਲੋਕ ਅਕਸਰ ਹੀ ਇਸ ਫ਼ਿਰਾਕ ਵਿੱਚ ਰਹਿੰਦੇ ਹਨ ਕਿ ਕਿਸ ਤਰ੍ਹਾਂ ਲੋਕਾਂ ਨੂੰ ਲੁੱ ਟਿ ਆ ਜਾਵੇ।ਅਜਿਹਾ ਹੀ ਇਕ ਮਾਮਲਾ ਜਲੰਧਰ ਦੇ ਗੁਰਾਇਆਂ ਤੋਂ ਸਾਡੇ ਸਾਹਮਣੇ ਆ ਰਿਹਾ ਹੈ।ਜਿੱਥੋਂ ਦੀ ਰਹਿਣ ਵਾਲੀ ਇਕ ਲੜਕੀ ਫਗਵਾੜੇ ਜਾਣ ਦੇ ਲਈ ਬੱਸ ਸਟੇਸ਼ਨ ਵੱਲ ਗਲੀ ਵਿੱਚ ਤੁਰੀ ਜਾ ਰਹੀ ਸੀ।ਇਸੇ ਦੌਰਾਨ ਪਿੱਛੋਂ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਆਉਂਦਾ ਹੈ ਅਤੇ ਲੜਕੀ ਦੇ ਹੱਥ ਚ ਫਡ਼ਿਆ ਪਰਸ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਦਾ ਹੈ।

ਪਰ ਲੜਕੀ ਦੀ ਪਕੜ ਏਨੀ ਮਜ਼ਬੂਤ ਸੀ ਕਿ ਇਹ ਵਿਅਕਤੀ ਮੋਟਰਸਾਈਕਲ ਤੋਂ ਡਿੱਗ ਜਾਂਦਾ ਹੈ।ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਲੋਕ ਭੱਜ ਕੇ ਇਸ ਵਿਅਕਤੀ ਨੂੰ ਕਾਬੂ ਕਰ ਲੈਂਦੇ ਹਨ ਅਤੇ ਇਸ ਦੀ ਪਿ ਟਾ ਈ ਵੀ ਕਰਦੇ ਹਨ।ਜਿਸ ਤੋਂ ਬਾਅਦ ਇਸ ਵਿਅਕਤੀ ਨੂੰ ਪੁਲਸ ਅਧਿਕਾਰੀਆਂ ਨੂੰ ਸੌਂਪ ਦਿੱਤਾ ਜਾਂਦਾ ਹੈ। ਇਹ ਸਾਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵੀ

ਪਹੁੰਚਿਆ ਦਾ ਵਾਇਰਲ ਹੋ ਰਹੀ ਹੈ ਕਿਉਂਕਿ ਸੀਸੀਟੀਵੀ ਕੈਮਰਿਆਂ ਰਾਹੀਂ ਲਈ ਗਈ ਇਹ ਵੀਡੀਓ ਨੂੰ ਕਿਸੇ ਵਿਅਕਤੀ ਵੱਲੋਂ ਸੋਸ਼ਲ ਮੀਡੀਆ ਉਪਰ ਪਾ ਦਿੱਤਾ ਗਿਆ।ਇਸ ਵੀਡੀਓ ਨੂੰ ਵੇਖ ਕੇ ਲੋਕ ਲੜਕੀ ਦੀ ਭੋਜਾ ਤਾਰੀਫ਼ ਕਰ ਰਹੇ ਹਨ ਕਿਉਂਕਿ ਇਸ ਲੜਕੀ ਨੇ ਬਹਾਦਰੀ ਨਾਲ ਇਸ ਲੁ ਟੇ ਰੇ ਦਾ ਸਾਹਮਣਾ ਕੀਤਾ।ਬਾਕੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਉੱਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਖ਼ਬਰਾਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ  ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਲਈ ਸਾਨੂੰ ਇਜਾਜ਼ਤ ਦਿਓ ਧੰਨਵਾਦ।

Leave a Reply

Your email address will not be published. Required fields are marked *