ਇਸ ਵੇਲੇ ਦੀ ਸਭ ਤੋਂ ਮਾੜੀ ਖ਼ਬਰ,ਦਿੱਲੀ ‘ਚ 5-5 ਨੌਜਵਾਨ ਹੋਣ ਲੱਗੇ ਗ਼ਾਇਬ ਸਾਵਧਾਨ ਰਹਿਣ ਦੀ ਲੋੜ ਵੇਖੋ ਪੂਰੀ ਵੀਡੀਓ

Uncategorized

ਦੋਸਤੋ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਛੱਬੀ ਜਨਵਰੀ ਵਾਲੇ ਦਿਨ ਜੋ ਵੀ ਹੋਇਆ ਹੈ ਉਹ ਬਹੁਤ ਹੀ ਮਾੜਾ ਹੋਇਆ ਹੈ ਅਤੇ ਕਿਸਾਨ ਜਥੇਬੰਦੀਆਂ ਵੀ ਇਹ ਕਹਿ ਰਹੀਆਂ ਹਨ ਕਿ ਜੋ ਇਹ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ ਹੈ ਇਹ ਬਹੁਤ ਹੀ ਗਲਤ ਹੋਇਆ ਹੈ ਪ੍ਰਣਾਲੀ ਕਿਸਾਨਾਂ ਨੇ ਇਹ ਵੀ ਕਿਹਾ ਕਿ ਅਸੀਂ ਆਪਣਾ ਟਰੈਕਟਰ ਮਾਰਚ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਕੱਢ ਰਹੀ ਸੀ ਪਰ ਕੁਝ ਸ਼ਰਾਰਤੀ ਅਨਸਰਾਂ ਨੇ ਅਜਿਹਾ ਕੰਮ ਕੀਤਾ ਹੈ ਉਨ੍ਹਾਂ ਨੂੰ ਇਸ ਚੀਜ਼ ਦੀ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸ ਦੇਣਾ ਚਾਹੁੰਦੇ ਹਾਂ ਕਿ ਜਦੋਂ ਦਾ ਛੱਬੀ ਜਨਵਰੀ ਵਾਲਾ ਇਹ ਕੰਮ ਹੋਇਆ ਹੈ

ਉਸ ਤੋਂ ਬਾਅਦ ਛੱਬੀ ਜਨਵਰੀ ਦੀ ਪਰੇਡ ਦੇ ਵਿੱਚ ਬਹੁਤ ਸਾਰੇ ਨੌਜਵਾਨ ਗਏ ਸੀ ਕਈ ਪਿੰਡਾਂ ਦੇ ਵਿਚੋਂ ਇਹ ਖਬਰ ਆ ਰਹੀ ਹੈ ਜੋ ਕਿ ਤੁਸੀਂ ਵੀਡੀਓ ਵਿਚ ਜਾ ਕੇ ਦੇਖ ਸਕਦੇ ਹੋ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਨੌਜਵਾਨ ਲਾਪਤਾ ਨਹੀਂ ਉਨ੍ਹਾਂ ਦਾ ਕੋਈ ਵੀ ਪਤਾ ਨਹੀਂ ਲੱਗ ਰਿਹਾ ਹੈ ਆਖ਼ਿਰ ਉਹ ਕਿੱਥੇ ਗਏ ਅਤੇ ਸਰਕਾਰ ਨੇ ਉਨ੍ਹਾਂ ਨੂੰ ਕਿੱਥੇ ਭੇਜ ਦਿੱਤਾ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕੋਰਟ ਕੇਸ ਵੀ ਲਗਾ ਦਿੱਤਾ ਹੈ ਅਤੇ ਵਕੀਲਾਂ ਦੇ ਨਾਲ ਵੀ ਗੱਲਬਾਤ ਕਰ ਲਈ ਹੈ ਹੁਣ ਇਸ ਗੱਲ ਦਾ ਦਿੱਲੀ ਪੁਲੀਸ ਨੂੰ ਜਵਾਬ ਦੇਣਾ ਪਵੇਗਾ ਕਿ ਆਖ਼ਿਰ ਉਹ ਨੌਜਵਾਨ ਗਏ ਤਾਂ ਗਏ ਕਿੱਥੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਉਦੋਂ ਤੱਕ ਦੇ ਲਈ ਧੰਨਵਾਦ!

Leave a Reply

Your email address will not be published. Required fields are marked *