ਗੁਰਨਾਮ ਚੜੂਨੀ ਪਹੁੰਚੇ ਰਾਕੇਸ਼ ਟਿਕੈਤ ਕੋਲ ਅੰਦੋਲਨ ਕਰਨਾ ਹੋਰ ਤੇਜ਼ ਕੀਤੇ ਵੱਡੇ ਐਲਾਨ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਛੱਬੀ ਜਨਵਰੀ ਨੂੰ ਜੋ ਕੁਝ ਵੀ ਹੋਇਆ ਹੈ ਉਹ ਬਹੁਤ ਹੀ ਮੰਦਭਾਗੀ ਘਟਨਾ ਹੋਈ ਹੈ ਜਿਸ ਨੂੰ ਲੈ ਕੇ ਸਾਰਾ ਦੇਸ਼ ਹੀ ਬਹੁਤ ਨਾਰਾਜ਼ ਹੈ ਪਰ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਅਸੀਂ ਲਾਲ ਕਿਲੇ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਝੰਡਾ ਨਹੀਂ ਲਹਿਰਾਉਣਾ ਪਰ ਕੁਝ ਸ਼ ਰਾ ਰ ਤੀ ਅ ਨ ਸ ਰਾਂ ਨੇ ਅਜਿਹਾ ਕਰ ਦਿੱਤਾ ਜਿਸ ਨਾਲ ਅੰਦੋਲਨ ਦੇ ਵਿੱਚ ਬੈਠੇ ਲੋਕਾਂ ਦੇ ਵਿੱਚ ਭ ਗ ਦ ੜ ਦਾ ਮਾਹੌਲ ਬਣ ਗਿਆ ਸੀ ਜਿਸ ਵਜ੍ਹਾ ਕਰਕੇ ਬਹੁਤ ਸਾਰੇ ਲੋਕ ਉਥੋਂ ਘਰਾਂ ਨੂੰ ਵਾਪਸ ਪਰਤ ਆਏ ਸੀ ਇੰਟਰਨੈੱਟ ਦੀ ਸੁਵਿਧਾ ਬਿਲਕੁਲ ਬੰਦ ਕਰ ਦਿੱਤੀ ਗਈ ਸੀ ਜਿਸ ਵਜ੍ਹਾ ਕਰਕੇ ਕਿਸਾਨ ਜਥੇਬੰਦੀਆਂ ਦੀ ਗੱਲ ਲੋਕਾਂ ਨਾਲ ਨਹੀਂ ਹੋ ਰਹੀ ਸੀ

ਇੱਕ ਵੱਡਾ ਕਾਰਨ ਇਹ ਵੀ ਰਿਹਾ ਕਿ ਇੰਟਰਨੈੱਟ ਬੰਦ ਹੋਣ ਦੀ ਵਜ੍ਹਾ ਕਰਕੇ ਇਕ ਦੂਜੇ ਦੇ ਨਾਲ ਸੰਪਰਕ ਨਹੀਂ ਹੋ ਸਕਿਆ ਜਿਸ ਕਰਕੇ ਇਹ ਘਟਨਾ ਵਾਪਰ ਗਈ ਪਰ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜਿਨ੍ਹਾਂ ਨੇ ਵੀ ਇਹ ਕੀਤਾ ਹੈ ਉਨ੍ਹਾਂ ਤੇ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਸ ਜ਼ਾ ਵੀ ਮਿਲਣੀ ਚਾਹੀਦੀ ਹੈ ਜਿਸ ਤੋਂ ਬਾਅਦ ਜਿਵੇਂ ਜਿਵੇਂ ਲੋਕਾਂ ਨੂੰ ਪਤਾ ਲੱਗਦਾ ਗਿਆ ਉਸੇ ਤਰੀਕੇ ਦੇ ਨਾਲ ਲੋਕ ਹੁਣ ਦੁਬਾਰਾ ਤੋਂ ਫਿਰ ਕਿਸਾਨੀ ਅੰਦੋਲਨ ਦੇ ਵਿੱਚ ਵੱਡੇ ਪੱਧਰ ਤੇ ਪਹੁੰਚ ਚੁੱਕੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਤੁਹਾਨੂੰ ਇਹ ਖ਼ਬਰ ਕਿਰਤਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਭੁੱਲ ਧੰਨਵਾਦ

Leave a Reply

Your email address will not be published. Required fields are marked *