ਮੰਦਿਰ ਦੇ ਵਿੱਚ ਹੋਇਆ ਸ਼ਰਮਨਾਕ ਕਾਰਾ ਪੁਜਾਰੀ ਦੇ ਨਾਲ ਕੁੜੀ ਦਾ ਹੋਇਆ ਬੁਰਾ ਹਾਲ ਵੇਖੋ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਤਾਦਲਾਂ ਚਾਹੁੰਦੇ ਹਾਂ ਕਿਸ ਵੇਲੇ ਦੀ ਸਭ ਤੋਂ ਵੱਡੀ ਖਬਰ ਫਿਲੌਰ ਦੇ ਪਿੰਡ ਪਾਲ ਸਿੰਘ ਪੁਰਾ ਤੋਂ ਸਾਹਮਣੇ ਆਈ ਹੈ ਜਿੱਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੰਦਿਰ ਦੇ ਵਿੱਚ ਗੋ ਲੀ ਆਂ ਚੱਲਣੀਆਂ ਸ਼ੁਰੂ ਹੋ ਗਈਆਂ ਮੌਕੇ ਦੇ ਹਾਲਾਤਾਂ ਨੂੰ ਦੇਖਦੇ ਹੋਏ ਉੱਥੇ ਸਾਰਾ ਦ੍ਰਿਸ਼ ਸਾਫ਼ ਹੋ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਦੇ ਦੁਆਰਾ ਮੰਦਰ ਦੇ ਵਿਚ ਆ ਕੇ ਪੁਜਾਰੀ ਅਤੇ ਲ ਡ਼ ਕੀ ਦੇ ੳੁੱਤੇ ਗੋ ਲੀ ਅਾਂ ਚਲਾ ਦਿੱਤੀਅਾਂ ਗੲੀਅਾਂ ਹਨ ਦੱਸਿਆ ਜਾ ਰਿਹਾ ਹੈ ਕਿ ਤਿੰਨ ਗੋ ਲੀ ਆਂ ਪੁਜਾਰੀ ਦੇ ਅਤੇ ਇੱਕ ਗੋ ਲੀ ਸਿਮਰਨ ਨਾਮ ਦੀ ਲ ੜ ਕੀ ਦੇ ਜਾ ਲੱਗੀ ਹਨ ਜ਼ ਖ਼ ਮੀ ਆਂ ਨੂੰ ਡੀਐਮਸੀ ਲੁਧਿਆਣਾ ਦੇ ਹਸਪਤਾਲ ਦੇ ਵਿੱਚ ਐਡਵਰਡ ਕਰਾ ਦਿੱਤਾ ਗਿਆ ਹੈ

ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਉੱਥੇ ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ ਦੂਜੇ ਪਾਸੇ ਜੇ ਦੇਖਿਆ ਜਾਵੇ ਤਾਂ ਪੁਲੀਸ ਕਰਮਚਾਰੀਆਂ ਦੇ ਦੁਬਾਰਾ ਇਸ ਮਾਮਲੇ ਦੀ ਜਾਂਚ ਪਡ਼ਤਾਲ ਸ਼ੁਰੂ ਕੀਤੀ ਜਾ ਚੁੱਕੀ ਹੈ ਪਰ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅਜੇ ਤੱਕ ਹ ਮ ਲਾ ਵ ਰ ਗ੍ਰਿ ਫ਼ ਤ ਤੋਂ ਬਾਹਰ ਨੇ ਪਰ ਪੁਲੀਸ ਦੇ ਦੁਬਾਰਾ ਹੁਣ ਜਾਂਚ ਪਡ਼ਤਾਲ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਲਦ ਹੀ ਦੋ ਸ਼ੀ ਆਂ ਨੂੰ ਗ੍ਰਿ ਫ ਤਾ ਰ ਕੀਤਾ ਜਾਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਐੱਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ

Leave a Reply

Your email address will not be published. Required fields are marked *