ਭਰੇ ਬਾਜ਼ਾਰ ਵਿੱਚ ਔਰਤਾਂ ਨੇ ਕਰ ਦਿੱਤਾ ਕੁਝ ਅਜਿਹਾ ਕਾਰਾ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਰਹਿ ਜਾਓਗੇ ਹੈਰਾਨ ਦੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਹੈਰਾਨ ਰਹਿ ਜਾਓਗੇ ਬੀਡੀਓ ਦੇ ਵਿਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਬਹੁਤ ਜ਼ਿਆਦਾ ਭੀਡ਼ ਹੋਈ ਹੋਈ ਹੈ ਅਤੇ ਉਥੇ ਔਰਤਾਂ ਨੂੰ ਫ ੜਿ ਆ ਹੋਇਆ ਹੈ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜਿਨ੍ਹਾਂ ਔਰਤਾਂ ਨੂੰ ਫਡ਼ਿਆ ਗਿਆ ਹੈ ਉਨ੍ਹਾਂ ਨੇ ਕੁਝ ਅਜਿਹਾ ਕਾਰਾ ਕਰ ਦਿੱਤਾ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਹੈਰਾਨ ਰਹਿ ਜਾਓਗੇ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਹ ਖ਼ਬਰ ਜਲੰਧਰ ਤੋਂ ਰੈਣਕ ਬਾਜ਼ਾਰ ਤੋਂ ਸਾਹਮਣੇ ਆਈ ਹੈ ਜਿੱਥੇ ਭੀੜ ਵਿਚ ਇਨ੍ਹਾਂ ਔਰਤਾਂ ਨੇ ਔਰਤਾਂ ਦੇ ਨਾਲ ਹੀ ਕੁਝ ਅਜਿਹਾ ਕਾਰਾ ਕਰ ਦਿੱਤਾ ਜਿਸ ਨਾਲ ਸਾਰਾ ਸ਼ਹਿਰ ਵਿੱਚ ਹਫੜਾ ਦਫੜੀ ਮੱਚ ਗਈ ਅਤੇ ਇਨ੍ਹਾਂ ਅੌਰਤਾਂ ਦੀ ਛਿੱਤਰ ਪਰੇਡ ਸ਼ੁਰੂ ਹੋ ਗਈ

ਇਨ੍ਹਾਂ ਦੇ ਨਾਲ ਉਸ ਪਰਿਵਾਰ ਨੇ ਅਜਿਹਾ ਹਾਲ ਕੀਤਾ ਉਸ ਦੇ ਨਾਲ ਹੀ ਭੀੜ ਨੇ ਵੀ ਇਸ ਨਾਲ ਕੁਝ ਅਜਿਹਾ ਹਾਲ ਕੀਤਾ ਤੇ ਇਸ ਦੇ ਸਾਰੇ ਗਰੁੱਪ ਨੂੰ ਫੋਨ ਲਗਾ ਕੇ ਉੱਥੇ ਬੁਲਾ ਲਿਆ ਅਤੇ ਪੁਲੀਸ ਵੱਲੋਂ ਫਿਰ ਇਨ੍ਹਾਂ ਸਾਰੀਆਂ ਔਰਤਾਂ ਨੂੰ ਕਾਬੂ ਕਰਵਾ ਦਿੱਤਾ ਗਿਆ ਭਾਰਤ ਦੇ ਵਿੱਚ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਵਧਦੇ ਨਜ਼ਰ ਆ ਰਹੇ ਹਨ ਆਖ਼ਰ ਲੋਕ ਅਜਿਹੀਆਂ ਗੱਲਾਂ ਦੇ ਵਿੱਚ ਕਿਉਂ ਉਤਰ ਆਏ ਹਨ ਅਜਿਹੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜੋ ਕਿ ਸਾਡੇ ਦੇਸ਼ ਲਈ ਬਹੁਤ ਹੀ ਹਾਨੀਕਾਰਕ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲਿਓ ਧੰਨਵਾਦ

Leave a Reply

Your email address will not be published. Required fields are marked *