ਧਰਮਸੋਤ ਦੇ ਅੱਗੇ ਆ ਕੇ ਆਹ ਆਗੂ ਲੱਗਿਆ ਰੋਣ, ਵੋਟਾਂ ਤੋਂ ਪਹਿਲਾਂ ਕਾਂਗਰਸੀ ਆਪਸ ‘ਚ ਉਲਝੇ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜਕੱਲ੍ਹ ਸਮਾਜ ਦੇ ਵਿੱਚ ਕੁਝ ਅਜਿਹੀਆਂ ਗੱਲਾਂ ਹੋ ਰਹੀਆਂ ਹਨ ਜਿਸ ਨੂੰ ਸੁਣਨ ਤੋਂ ਬਾਅਦ ਆਮ ਇਨਸਾਨ ਤਾਂ ਹੈਰਾਨ ਹੀ ਰਹਿ ਜਾਂਦਾ ਹੈ ਜਦੋਂ ਇਸ ਵਿਅਕਤੀ ਦੀਆਂ ਗੱਲਾਂ ਤੁਸੀਂ ਸੁਣੋਗੇ ਤਾਂ ਤੁਸੀਂ ਵੀ ਸੋਚਣ ਲਈ ਮਜਬੂਰ ਹੋ ਜਾਓਗੇ ਕਿ ਇਸ ਦੁਨੀਆਂ ਦੇ ਵਿੱਚ ਹੁਣ ਸਿਰਫ ਜਿਸ ਕੋਲ ਪੈਸਾ ਹੈ ਉਸ ਦਾ ਇਹ ਕੰਮ ਹੋ ਸਕਦਾ ਹੈ ਬਾਕੀ ਕਿਸੇ ਦੀ ਤਾਂ ਇੱਥੇ ਪੁੱਛ ਵੀ ਨਹੀਂ ਇਸ ਵਿਅਕਤੀ ਨੇ ਆਪਣੀ ਹੀ ਪਾਰਟੀ ਦੀ ਉੱਤੇ ਇਲਜ਼ਾਮ ਲਗਾਏ ਹਨ ਕਿ ਮੈਨੂੰ ਕਾਂਗਰਸ ਪਾਰਟੀ ਨੂੰ ਜੁਆਇਨ ਕੀਤੇ ਹੋਏ ਬਹੁਤ ਸਾਲ ਹੋ ਗਏ ਅਸੀਂ ਪਹਿਲਾਂ ਤੋਂ ਹੀ ਕਾਂਗਰਸੀ ਰਹੇ ਹਾਂ ਅਸੀਂ ਪੱਕੇ ਕਾਂਗਰਸੀਆਂ ਪਰ ਜਿੱਥੇ ਮੇਰੀ ਸੀਟ ਬਣਦੀ ਸੀ ਇਨ੍ਹਾਂ ਨੇ ਪੈਸੇ ਲੈ ਕੇ ਕਿਸੇ ਹੋਰ ਨੂੰ ਦੇ ਦਿੱਤੀ ਜਿਹੜੇ ਇਨ੍ਹਾਂ ਦਾ ਵਿਰੋਧ ਕਰਦੀ ਸੀ ਅੱਜ ਉਨ੍ਹਾਂ ਨੂੰ ਇਨ੍ਹਾਂ ਨੇ ਪੈਸੇ ਦੇ ਕੇ ਸੀਟਾਂ ਦੇ ਦਿੱਤੀਆਂ

ਤੁਸੀਂ ਵੀਡੀਓ ਵਿਚ ਸਾਫ ਸਾਫ ਦੇਖ ਸਕਦੇ ਹੋ ਇੱਕ ਪਾਸੇ ਤਾਂ ਕਾਂਗਰਸੀਆਂ ਨੇ ਮੀਟਿੰਗ ਰੱਖੀ ਹੋਈ ਸੀ ਜਿਸ ਵਿੱਚ ਜ਼ਿੰਦਾਬਾਦ ਦੇ ਨਾਅਰੇ ਲੱਗ ਰਹੇ ਸੀ ਦੂਜੇ ਪਾਸੇ ਇੱਕ ਵਿਅਕਤੀ ਉਨ੍ਹਾਂ ਸਾਰਿਆਂ ਨੂੰ ਪਿੱਟ ਰਿਹਾ ਸੀ ਕਿ ਆਖਰ ਮੇਰੇ ਨਾਲ ਇਸ ਤਰੀਕੇ ਨਾਲ ਇਨ੍ਹਾਂ ਨੇ ਕਿਉਂਕਿ ਕੀਤਾ ਅਤੇ ਰੋ ਵੀ ਰਿਹਾ ਸੀ ਕਿ ਆਖ਼ਿਰ ਮੈਂ ਆਪਣੀ ਸਾਰੀ ਜ਼ਿੰਦਗੀ ਦੀ ਪੂੰਜੀ ਲਗਾ ਦਿੱਤੀ ਪਰ ਇਨ੍ਹਾਂ ਨੇ ਮੇਰੇ ਨਾਲ ਇਸ ਤਰੀਕੇ ਨਾਲ ਕੀਤਾ ਅਤੇ ਬਾਅਦ ਵਿੱਚ ਇਸ ਨੇ ਕਿਹਾ ਕਿ ਜੇਕਰ ਮੇਰੀ ਸੁਣਵਾਈ ਨਹੀਂ ਹੋਈ ਤਾਂ ਮੈਂ ਇਨ੍ਹਾਂ ਸਾਰਿਆਂ ਦੇ ਨਾਮ ਲਿਖ ਕੇ ਮ ਰ ਕੇ ਜਾਊਂਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ

Leave a Reply

Your email address will not be published. Required fields are marked *