ਕਿਸ ਤਰ੍ਹਾਂ ਤਿ ਹਾ ੜ ਜੇ ਲ੍ਹ ‘ਚ ਪਹੁੰਚਿਆ ਪੰਜਾਬ ਦਾ ਗੱਭਰੂ,ਲਾਲ ਕਿਲ੍ਹੇ ਤੋਂ ਗਾਇਬ ਮੁੰਡਿਆਂ ਦੀ ਅਸਲ ਹਕੀਕਤ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਕਿਸਾਨ ਜਥੇਬੰਦੀਆਂ ਅਤੇ ਹੋਰ ਕਿਸਾਨਾਂ ਦੇ ਦੁਆਰਾ ਹੀ ਦੱਸਿਆ ਗਿਆ ਹੈ ਕਿ ਛੱਬੀ ਜਨਵਰੀ ਤੋਂ ਬਾਅਦ ਉਥੇ ਮੌਜੂਦ ਨੌਜਵਾਨਾਂ ਨੂੰ ਪੁਲੀਸ ਦੁਆਰਾ ਕੁੱ ਟਿ ਆ ਮਾ ਰਿ ਆ ਗਿਆ ਅਤੇ ਉਨ੍ਹਾਂ ਨੌਜਵਾਨਾਂ ਦੇ ਉਤੇ ਝੂਠੇ ਪਰਚੇ ਦਰਜ ਕਰਕੇ ਫਿਰ ਉਨ੍ਹਾਂ ਨੂੰ ਜੇ ਲ੍ਹਾਂ ਵਿੱਚ ਭੇਜ ਦਿੱਤਾ ਗਿਆ ਕਈ ਮੁੰਡੇ ਅਜਿਹੇ ਹਨ ਜਿਨ੍ਹਾਂ ਦਾ ਅਜੇ ਕੁਝ ਪਤਾ ਨਹੀਂ ਬਹੁਤ ਜ਼ਿਆਦਾ ਮੁੰਡੇ ਲਾ ਪ ਤਾ ਹਨ ਜਿਨ੍ਹਾਂ ਜਿਨ੍ਹਾਂ ਦੇ ਘਰ ਦੇ ਨੌਜਵਾਨ ਗਾਇਬ ਹੋਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਛੱਬੀ ਤਰੀਕ ਨੂੰ ਉਨ੍ਹਾਂ ਨੇ ਪਰੇਡ ਵਿੱਚ ਸ਼ਾਮਲ ਹੋਣਾ ਸੀ ਉਨ੍ਹਾਂ ਦੇ ਨਾਲ ਸਾਡੀ ਗੱਲਬਾਤ ਹੁੰਦੀ ਰਹਿੰਦੀ ਸੀ ਸਤਾਈ ਨੂੰ ਵੀ ਗੱਲਬਾਤ ਹੋਈ ਫਿਰ ਜਦੋਂ ਅਠਾਈ ਤਰੀਕ ਨੂੰ ਉਨ੍ਹਾਂ ਨੌਜਵਾਨਾਂ ਦੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੇ ਪਰਿਵਾਰ ਦਾ ਕਹਿਣਾ ਹੈ ਕਿ ਅਸੀਂ ਕਿਹਾ ਕਿ ਤੂੰ ਘਰ ਆ ਜਾ

ਪਰ ਉਸ ਵੇਲੇ ਉਸ ਨੇ ਕਿਹਾ ਕਿ ਸਾਨੂੰ ਪੁਲੀਸ ਵੱਲੋਂ ਅਤੇ ਕੁਝ ਗੁੰ ਡਿ ਆਂ ਵੱਲੋਂ ਘੇਰ ਲਿਆ ਗਿਆ ਹੈ ਉਸ ਤੋਂ ਬਾਅਦ ਸਾਨੂੰ ਸ਼ਾਮ ਨੂੰ ਪਤਾ ਲੱਗਦਾ ਹੈ ਕਿ ਸਾਡੇ ਮੁੰਡੇ ਨੂੰ ਪੁੱਜਦੇ ਦੁਬਾਰਾ ਚੁੱਕ ਲਿਆ ਗਿਆ ਹੁਣ ਸਾਨੂੰ ਖ਼ਬਰ ਮਿਲੀ ਹੈ ਕਿ ਉਹ ਮੁੰਡਾ ਹੁਣ ਤਿ ਹਾ ੜ ਜੇ ਲ੍ਹ ਵਿੱਚ ਭੇਜ ਦਿੱਤਾ ਗਿਆ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੀ ਪੀਸ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ:ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹਥ ਨਹੀ ਤੁਹਾਨੂੰ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ

Leave a Reply

Your email address will not be published. Required fields are marked *