ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿਸ ਵੇਲੇ ਦੀ ਸਭ ਤੋਂ ਵੱਡੀ ਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਹੈਰਾਨ ਰਹਿ ਜਾਓਗੇ ਇਹ ਖ਼ਬਰ ਅੰਮ੍ਰਿਤਸਰ ਦੇ ਥਾਣਾ ਅਧੀਨ ਆਉਂਦੇ ਮਾਲ ਮੰਡੀ ਇਲਾਕੇ ਦੀ ਖਬਰ ਹੈ ਉਸ ਵੇਲੇ ਇੱਥੇ ਦ ਹਿ ਸ਼ ਤ ਦਾ ਮਾਹੌਲ ਬਣ ਗਿਆ ਜਿਸ ਵੇਲੇ ਇਲਾਕੇ ਦੇ ਨਾਮਵਰ ਫਾਇਨਾਂਸਰ ਬਿਕਰਮਜੀਤ ਸਿੰਘ ਦੇ ਘਰੋਂ ਗੋ ਲੀ ਆਂ ਦੀ ਆਵਾਜ਼ ਸੁਣਾਈ ਦਿੱਤੀ ਜਦੋਂ ਘਰ ਜਾ ਕੇ ਦੇਖਿਆ ਤਾਂ ਬਿ ਕ ਰਮਜੀਤ ਦੀ ਘਰਵਾਲੀ ਨੂੰ ਗੋ ਲੀ ਆਂ ਲੱਗਣ ਕਰਕੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਈ ਅਤੇ ਦੂਸਰੇ ਪਾਸੇ ਚਾਰ ਸਾਲ ਦਾ ਬੱਚਾ ਜਿਸ ਦੇ ਥੋੜ੍ਹੇ ਥੋੜ੍ਹੇ ਸਾਹ ਚੱਲ ਰਹੇ ਸੀ ਜਿਸ ਨੂੰ ਨੇੜਲੇ ਹਸਪਤਾਲ ਵਿੱਚ ਆਪਣੇ ਪਿਉ ਦੇ ਸਮੇਤ ਬਿਨਾਂ ਸਮਾਂ ਗਵਾਏ ਭਰਤੀ ਕਰਵਾਇਆ ਗਿਆ ਅਤੇ ਦੋਵਾਂ ਨੇ ਹੀ ਹਸਪਤਾਲ ਦੇ ਵਿੱਚ ਹੀ ਦਮ ਤੋੜ ਦਿੱਤਾ
ਪੁਲੀਸ ਕਰਮਚਾਰੀਆਂ ਦੇ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਇਸ ਸਾਰੀ ਵਾ ਰ ਦਾ ਤ ਨੂੰ ਅੰਜਾਮ ਦੇਣ ਦਾ ਦੋ ਸ਼ੀ ਦੱਸਿਆ ਜਾ ਰਿਹਾ ਹੈ ਬਾਕੀ ਅਸੀਂ ਪੂਰੀ ਕਾਰਵਾਈ ਕਰਾਂਗੇ ਜਾਂਚ ਪੜਤਾਲ ਕਰਾਂਗੇ ਉਸ ਤੋਂ ਬਾਅਦ ਕਿਸੇ ਨਤੀਜੇ ਤੇ ਪਹੁੰਚਾਂਗੇ ਪਰਿਵਾਰ ਦੇ ਵਿੱਚ ਤਿੰਨ ਮੈਂਬਰਾਂ ਦੀ ਹੱ ਤਿ ਆ ਹੋ ਚੁੱਕੀ ਹੈ ਜੋ ਕਿ ਇਕ ਬਹੁਤ ਹੀ ਮੰਦਭਾਗੀ ਗੱਲ ਹੈ ਬਾਕੀ ਦੀ ਜਾਣਕਾਰੀ ਬਾਰ ਨੂੰ ਵੀਡਿਓ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਤੱਕ ਦੇ ਲਈ ਧੰਨਵਾਦ
ਨੋਟ:ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ
