ਖ਼ੂ ਨੀ ਜੰਗ ਦੀਆਂ ਤਸਵੀਰਾਂ ਹਿਲਾਇਆ ਪੰਜਾਬ,ਸੁਖਬੀਰ ਬਾਦਲ ਤੇ ਜਾਨਲੇਵਾ ਹ ਮ ਲਾ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਇਕ ਪਾਸੇ ਤਾ ਕਿਸਾਨੀ ਅੰਦੋਲਨ ਬਹੁਤ ਵੱਡੇ ਪੱਧਰ ਤੇ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਨਗਰ ਨਿਗਮ ਦੀਆਂ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅੱਜ ਅਸੀਂ ਤੁਹਾਨੂੰ ਕੁੱਝ ਅਜਿਹੀ ਵੀਡਿਓ ਦਿਖਾਵਾਂਗੇ ਜਿਸ ਨੂੰ ਦੇਖ ਤੁਸੀਂ ਵੀ ਹੈਰਾਨ ਰਹਿ ਜਾਓਗੇ ਕਿ ਪੰਜਾਬ ਵਿੱਚ ਆਖ਼ਿਰ ਇਹ ਲੋਕ ਕਰ ਰਹੇ ਹਨ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜਲਾਲਾਪੁਰ ਵਿਖੇ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਕਾਲੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣੇ ਸੀ ਪਰ ਪਹਿਲਾਂ ਹੀ ਤਹਿਸੀਲ ਕੰਪਲੈਕਸ ਵਿੱਚ ਅਕਾਲੀ ਅਤੇ ਕਾਂਗਰਸੀ ਵਰਕਰ ਆਪਸ ਦੇ ਵਿੱਚ ਭਿੜ ਗਏ ਜਿਸ ਤੋਂ ਬਾਅਦ ਚਿੱ ਟਾ ਪੱ ਥ ਰ ਦੇ ਨਾਲ ਨਾਲ ਫਾ ਇ ਰਿੰ ਗ ਵੀ ਕੀਤੀ ਗਈ

ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜਿਸ ਤਰੀਕੇ ਦੇ ਪੰਜਾਬ ਵਿੱਚ ਹੁਣ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਉਹ ਬਹੁਤ ਹੀ ਹੈਰਾਨ ਕਰ ਦੇਣ ਵਾਲੀਆਂ ਗੱਲਾਂ ਨੇ ਕਿਉਂਕਿ ਇੱਕ ਪਾਸੇ ਤਾਂ ਕਿਸਾਨ ਆਪਣੀ ਜੱਦੋ ਜਹਿਦ ਕਰਕੇ ਕਿਸਾਨੀ ਅੰਦੋਲਨ ਦੇ ਵਿੱਚ ਲੱਗਿਆ ਹੋਇਆ ਹੈ ਅਤੇ ਦੂਜੇ ਪਾਸੇ ਕੁਝ ਪਾਰਟੀਆਂ ਆਪਸ ਦੇ ਵਿੱਚ ਹੀ ਲ ੜ ਨਾ ਸ਼ੁਰੂ ਕਰ ਦਿੱਤਾ ਹੈ ਇਸ ਨਾਲ ਦੇਸ਼ ਦਾ ਮਾਹੌਲ ਖ਼ ਰਾ ਬ ਹੁੰਦਾ ਹੈ ਜੋ ਕਿ ਇਸ ਤਰੀਕੇ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਹਰਕਤ ਕਿਸੇ ਵੀ ਪਾਰਟੀ ਵੱਲੋਂ ਨਹੀਂ ਕਰਨੀ ਚਾਹੀਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੀਸ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜੁੜ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ

Leave a Reply

Your email address will not be published. Required fields are marked *