ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਅਤੇ ਤੁਹਾਨੂੰ ਇਹ ਵੀ ਦਾ ਦੇਣਾ ਚਾਹੁੰਦੇ ਹਾਂ ਕਿ ਲੁੱ ਟਾਂ ਖੋ ਹਾਂ ਦੀਆਂ ਵਾਰਦਾਤਾਂ ਦਿਨ ਪਰ ਦਿਨ ਵਧਦੀਆਂ ਜਾ ਰਹੀਆਂ ਹਨ ਜਿਸ ਨਾਲ ਆਮ ਲੋਕਾਂ ਤੋਂ ਲੈ ਕੇ ਹਰ ਇਕ ਵਰਗ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਖਤਰਾ ਹੋ ਚੁੱਕਿਆ ਹੈ ਅੱਜਕੱਲ੍ਹ ਤੁਸੀਂ ਰਾਤ ਨੂੰ ਇਕੱਲੇ ਕਿਤੇ ਨਹੀਂ ਜਾ ਸਕਦੇ ਕਿਉਂਕਿ ਰਸਤੇ ਦੇ ਵਿੱਚ ਤੁਹਾਡੇ ਨਾਲ ਕੀ ਵਾਰਤਾ ਤਾਂ ਹੋ ਜਾਵੇ ਇਸ ਦਾ ਕੁਝ ਵੀ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਪਰ ਹੁਣ ਬਹੁਤ ਜ਼ਿਆਦਾ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਹਰ ਬੰਦੇ ਨੂੰ ਕਰਨੀ ਚਾਹੀਦੀ ਹੈ ਕਿਉਂਕਿ ਇਸ ਤਰੀਕੇ ਦੀਆਂ ਗ਼ਲਤ ਵਾਰਦਾਤਾਂ ਦਿਨ ਪ੍ਰਤੀਦਿਨ ਵਧਦੀਆਂ ਜਾ ਰਹੀਆਂ ਹਨ
ਜਿਸ ਨਾਲ ਇਹ ਵਾਰਦਾਤ ਹੋਈ ਹੈ ਉਸ ਦਾ ਨਾਮ ਗਗਨ ਅਰੋੜਾ ਹੈ ਜੋ ਕਿ ਟਾੲੀਲ ਦੀ ਦੁਕਾਨ ਚਲਾਉਂਦਾ ਹੈ ਜਿਵੇਂ ਹੀ ਗਗਨ ਅਰੋਡ਼ਾ ਆਪਣੀ ਕਾਰ ਨੂੰ ਸਾਈਡ ਤੇ ਲਗਾਉਂਦਾ ਹੈ ਉਸੇ ਦੌਰਾਨ ਦੋ ਨੌਜਵਾਨ ਜੋ ਕਿ ਮੋਟਰਸਾਈਕਲ ਉਤੇ ਸਵਾਰ ਸਨ ਇੱਕ ਦੇ ਹੱਥ ਵਿਚ ਤ ਲ ਵਾ ਰ ਸੀ ਅਤੇ ਦੂਜੇ ਦੇ ਹੱਥ ਵਿੱਚ ਪਿ ਸ ਤੌ ਲ ਜੋ ਗਗਨ ਅਰੋੜਾ ਨੂੰ ਕਹਿੰਦੇ ਹਨ ਕਿ ਪੈਸਿਆਂ ਨਾਲ ਭਰਿਆ ਹੋਇਆ ਬੈਗ ਸਾਨੂੰ ਫ ੜਾ ਦੇਵੇ ਅਤੇ ਉਹ ਉਸ ਕੋਲੋਂ ਬੈਗ ਖੋ ਹ ਕੇ ਫ ਰਾ ਰ ਹੋ ਜਾਂਦੇ ਹਨ ਪਰ ਸਾਰਾ ਵਾਕਿਆ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ
ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ
