ਅਜੇ ਹੱਥਾਂ ਦੀ ਮਹਿੰਦੀ ਭੈਣ ਦੀ ਨਹੀਂ ਸੀ ਪਈ ਫਿੱ ਕੀ,ਲਵ ਮੈਰਿਜ ਕਰਵਾਉਣ ਵਾਲੇ ਦਾ ਵੇਖੋ ਅੰ ਜਾ ਮ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿਸ ਵੇਲੇ ਸਾਡੇ ਕੋਲ ਸਭ ਤੋਂ ਵੱਡੀ ਤੇ ਅਹਿਮ ਖ਼ਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਇਹ ਖ਼ਬਰ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਤੋਂ ਸਾਹਮਣੇ ਆਈ ਹੈ ਗੁਰਪ੍ਰੀਤ ਸਿੰਘ ਨਾਮ ਦਾ ਵਿਅਕਤੀ ਇਸੇ ਪਿੰਡ ਦੇ ਵਿੱਚ ਰਹਿੰਦਾ ਸੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੇ ਦੋ ਤਿੰਨ ਮਹੀਨੇ ਪਹਿਲਾਂ ਲਵ ਮੈਰਿਜ ਕਰਵਾਈ ਸੀ ਪਰ ਅਸਲ ਦੇ ਵਿਚ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਇਹ ਨਹੀਂ ਸੀ ਪਤਾ ਕਿ ਜਦੋਂ ਸਾਡੇ ਮੁੰਡੇ ਦੀ ਲਵ ਮੈਰਿਜ ਹੋ ਜਾਵੇਗੀ ਤਾਂ ਉਨ੍ਹਾਂ ਨੂੰ ਬਹੁਤ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਜ਼ਰਾ ਵੀ ਭਿਣਕ ਨਹੀਂ ਸੀ ਕਿ ਉਨ੍ਹਾਂ ਦਾ ਪਰਿਵਾਰ ਮਿੰਟਾਂ ਸਕਿੰਟਾਂ ਦੇ ਵਿਚ ਤ ਬਾ ਹ ਹੋ ਜਾਵੇਗਾ

ਹਰ ਰੋਜ਼ ਦੀ ਤਰ੍ਹਾਂ ਗੁਰਪ੍ਰੀਤ ਸਿੰਘ ਆਪਣੇ ਕੰਮ ਦੇ ਲਈ ਨਿਕਲਦਾ ਹੈ ਜਦੋਂ ਉਹ ਇੱਕ ਪੈ ਟ ਰੋ ਲ ਪੰਪ ਦੇ ਨਜ਼ਦੀਕ ਪਹੁੰਚਿਆ ਤਾਂ ਇਕ ਇ ਨੋ ਵਾ ਗੱਡੀ ਨੇ ਘੇਰ ਲਿਆ ਅਤੇ ਕੁਝ ਮੁੰਡਿਆਂ ਦੇ ਦੁਬਾਰਾ ਉਸ ਨੂੰ ਚੁੱਕ ਕੇ ਹੀ ਗੱਡੀ ਦੇ ਵਿੱਚ ਸੁੱ ਟ ਲਿਆ ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਨਾਮ ਦਾ ਇਹ ਵਿਅਕਤੀ ਭੱਠੇ ਵਾਲੀ ਥਾਂ ਅਜਿਹੀ ਹਾਲਤ ਦੇ ਵਿੱਚ ਮਿਲਿਆ ਜਿਸ ਦਾ ਪਰਿਵਾਰ ਵਾਲਿਆਂ ਨੂੰ ਅੰ ਦਾ ਜ਼ਾ ਵੀ ਨਹੀਂ ਸੀ ਆਖਿਰ ਅਜਿਹਾ ਗੁਰਪ੍ਰੀਤ ਸਿੰਘ ਨਾਲ ਕੀ ਹੋਇਆ ਤੁਸੀਂ ਜਾ ਕੇ ਵੀਡੀਓ ਚ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ

Leave a Reply

Your email address will not be published. Required fields are marked *