ਪੰਜਾਬ ਪੁਲੀਸ ਦੀ ਹੋਈ ਇਕ ਵਾਇਰਲ ਵੀਡੀਓ,ਫ ੜੇ ਗਏ ਪੁੱ ਠਾ ਕੰਮ ਕਰਦੇ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਇੱਕ ਅਜਿਹੀ ਖਬਰ ਸਾਹਮਣੇ ਆਈ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਹੈਰਾਨ ਰਹਿ ਜਾਓਗੇ ਅੱਜ ਇਥੇ ਉਹ ਕਹਾਵਤ ਲਾਗੂ ਹੁੰਦੀ ਹੈ ਜਿਸ ਵਿੱਚ ਕਿਹਾ ਜਾਂਦਾ ਹੈ ਕਿ ਪੁਲੀਸ ਨਾਲ ਯਾਰੀ ਵੀ ਮਾ ੜੀ ਅਤੇ ਦੁ ਸ਼ ਮ ਣੀ ਵੀ ਕੁਝ ਅਜਿਹਾ ਹੀ ਮਾੜਾ ਕੰਮ ਕੁਝ ਪੁਲੀਸ ਕਰਮਚਾਰੀਆਂ ਦੁਆਰਾ ਕੀਤਾ ਗਿਆ ਹੈ ਜਿਸ ਨੂੰ ਦੇਖਣ ਤੋਂ ਬਾਅਦ ਤੁਹਾਡੇ ਵੀ ਹੋਸ਼ ਉੱਡ ਜਾਣਗੇ ਪਰ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਨ੍ਹਾਂ ਸਾਰਿਆਂ ਦੀ ਸੀਸੀਟੀਵੀ ਕੈਮਰੇ ਦੇ ਵਿਚ ਵੀਡੀਓ ਰਿਕਾਰਡ ਹੋ ਚੁੱਕੀ ਹੈ ਜੋ ਕੁਝ ਵੀ ਹੋਇਆ ਹੈ ਉਹ ਸੀਸੀਟੀਵੀ ਕੈਮਰੇ ਦੇ ਵਿੱਚ ਆ ਚੁੱਕਿਆ ਹੈ ਇਸ ਸਾਰੇ ਮਾਮਲੇ ਨੇ ਪੂਰੇ ਮਹਿਕਮੇ ਦੇ ਵਿੱਚ ਤਰਥੱਲੀ ਮਚਾਈ ਪਈ ਹੈ

ਇਸੇ ਦੌਰਾਨ ਅਸੀਂ ਤੁਹਾਨੂੰ ਇਹ ਵੀ ਦੱਸ ਦੇਣਾ ਚਾਹੁੰਦੇ ਹਾਂ ਕਿ ਜ਼ਮੀਨ ਨੂੰ ਲੈ ਕੇ ਭਰਾਵਾਂ ਦਾ ਰੌਲਾ ਚੱਲ ਰਿਹਾ ਸੀ ਜਿਸ ਨੂੰ ਉਨ੍ਹਾਂ ਦੇ ਦੁਆਰਾ ਪੁਲੀਸ ਕੋਲ ਜਾਇਆ ਜਾਂਦਾ ਹੈ ਪਰ ਪੁਲਸ ਦੇ ਦੁਆਰਾ ਕੁਝ ਅਜਿਹਾ ਕੀਤਾ ਜਾਂਦਾ ਹੈ ਜਿਸ ਨੂੰ ਦੇਖ ਕੇ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ ਅਤੇ ਉਨ੍ਹਾਂ ਦਾ ਪੁੱਠਾ ਕੰਮ ਕਰਦਾ ਹੋਇਆ ਫੜਿਆ ਗਿਆ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਇਹ ਸਾਨੂੰ ਆ ਕੇ ਡ ਰਾ ਉਂ ਦੇ ਧ ਮ ਕਾ ਉਂ ਦੇ ਸੀ ਅਤੇ ਸਾਡੇ ਕੋਲ ਪੈਸੇ ਦੀ ਮੰਗ ਵੀ ਕੀਤੀ ਜਾਂਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ:ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ!

Leave a Reply

Your email address will not be published. Required fields are marked *