ਪੰਜਾਬ ਦੇ ਸ਼ਹਿਰ ਨਾਭੇ ‘ਚ ਕਿਸਾਨਾਂ ਨੇ ਪਾਇਆ ਗਾਹ ਵੇਖੋ ਪੂਰੀ ਵੀਡੀਓ!

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਕਿਸਾਨਾਂ ਦਾ ਅੰਦੋਲਨ ਬਹੁਤ ਵੱਡੇ ਪੱਧਰ ਤੇ ਚੱਲ ਰਿਹਾ ਹੈ ਛੱਬੀ ਜਨਵਰੀ ਨੂੰ ਜੋ ਕੁਝ ਵੀ ਹੋਇਆ ਹੈ ਉਸ ਤੋਂ ਬਾਅਦ ਲੋਕਾਂ ਦੀ ਗਿਣਤੀ ਹੁਣ ਤਿੱਗਣੀ ਹੋ ਚੁੱਕੀ ਹੈ ਸਿੰਧੂ ਬਾਰਡਰ ਦੇ ਉੱਤੇ ਲੱਖਾਂ ਦੀ ਗਿਣਤੀ ਦੇ ਵਿੱਚ ਲੋਕ ਪਹੁੰਚ ਚੁੱਕੇ ਹਨ ਪਰ ਸਰਕਾਰ ਦੀ ਹਰਕਤ ਤੋਂ ਅੱਜ ਸਾਰੀ ਦੁਨੀਆਂ ਹੀ ਪ੍ਰੇਸ਼ਾਨ ਹੈ ਕਿਸ ਤਰੀਕੇ ਦੇ ਨਾਲ ਸਰਕਾਰ ਬਾਰਡਰ ਤੇ ਕੰ ਧਾਂ ਅਤੇ ਵੱਡੇ ਵੱਡੇ ਕਿੱਲ ਗੱ ਡੇ ਜਾ ਰਹੇ ਹਨ ਕੰ ਡਿ ਆਂ ਵਾਲੀਆਂ ਤਾਰਾਂ ਲਗਾਈਆਂ ਜਾ ਰਹੀਆਂ ਹਨ ਜੇਕਰ ਸਰਕਾਰ ਨੂੰ ਪੁੱਛਿਆ ਜਾਵੇ ਕਿ ਅਸੀਂ ਅ ਤਿ ਵਾ ਦੀ ਥੋੜ੍ਹੀਆਂ ਜੋ ਤੁਸੀਂ ਇੰਨੇ ਬੈਰੀਗੇਟ ਕਰ ਰਹੇ ਹੋ ਅਸੀਂ ਕਿਸਾਨਾਂ ਅਤੇ ਆਪਣੇ ਹੱਕਾਂ ਦੇ ਲਈ ਸੜਕਾਂ ਤੇ ਉਤਰੇ ਹੋਇਆ ਜਦੋਂ ਤੱਕ ਤੁਸੀਂ ਇਨ੍ਹਾਂ ਬਿਲਾਂ ਨੂੰ ਰੱਦ ਨਹੀਂ ਕਰ ਦਿੰਦੇ ਅਸੀਂ ਇੱਥੋਂ ਨਹੀਂ ਜਾਵਾਂਗੇ

ਹੁਣ ਇਹ ਅੰਦੋਲਨ ਬਹੁਤ ਵੱਡੇ ਪੱਧਰ ਤੇ ਪਹੁੰਚ ਚੁੱਕਿਆ ਹੈ ਵਿਦੇਸ਼ਾਂ ਦੇ ਵਿੱਚੋਂ ਵੀ ਲੋਕ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਵੱਡੇ ਪੱਧਰ ਤੇ ਟਵੀਟ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ ਪਰ ਸਾਡੇ ਦੇਸ਼ ਦੇ ਵਿਚ ਕੁਝ ਲੋਕ ਅਜਿਹੇ ਵੀ ਹਨ ਜੋ ਇਨ੍ਹਾਂ ਟਵੀਟਾਂ ਨੂੰ ਇਹ ਕਹਿ ਕੇ ਦੱਸ ਰਹੇ ਹਨ ਕਿ ਇਹ ਪੈਸੇ ਦੇ ਕੇ ਕਰਵਾਏ ਗਏ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ!

Leave a Reply

Your email address will not be published. Required fields are marked *