ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਬੀਜੇਪੀ ਅਤੇ ਆਰ ਐੱਸ ਐਸ ਏ ਦੇ ਬੈਨਰ ਦੇ ਉੱਤੇ ਕਾਟਾ ਮਾਰ ਕੇ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਇਹ ਸਾਰੇ ਹਨ ਜਲੰਧਰ ਦੇ ਜਗਸ਼ੀਦ ਖੇੜਾ ਦੇ ਲੋਕ ਜਿਸ ਤਰੀਕੇ ਨਾਲ ਅਯੁੱਧਿਆ ਦੇ ਵਿਚ ਰਾਮ ਮੰਦਰ ਬਣ ਰਿਹਾ ਹੈ ਉਸ ਦੀ ਆੜ ਵਿੱਚ ਭਾਜਪਾ ਅਤੇ ਆਰ ਐੱਸ ਐੱਸ ਦੇਸ਼ ਦੇ ਪਿੰਡਾਂ ਦੇ ਵਿੱਚ ਚੰਦਾ ਇਕੱਠਾ ਕਰਨ ਦੇ ਬਹਾਨੇ ਲੋਕਾਂ ਵਿਚ ਆਪਣੀ ਸਾਖ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਕਾਰਨ ਪਿੰਡਾਂ ਦੇ ਵਿਚ ਲੋਕਾਂ ਨੇ ਇਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ
ਇੱਥੇ ਦੇ ਲੋਕਾਂ ਦੇ ਨਾਲ ਜਦੋਂ ਪੱਤਰਕਾਰ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇੱਥੇ ਬੈਨਰ ਲਗਾਉਣ ਦਾ ਮਤਲਬ ਇਹ ਹੈ ਕਿ ਜਿਸ ਤਰੀਕੇ ਦੇ ਨਾਲ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਕਿਸਾਨ ਆਪਣੇ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੇ ਲਈ ਆਪਣੇ ਹੱਕਾਂ ਨੂੰ ਵਾਪਸ ਲੈਣ ਦੇ ਲਈ ਲਗਾਤਾਰ ਦਿੱਲੀ ਦੇ ਵਿੱਚ ਧਰਨੇ ਦੇ ਰਿਹਾ ਹੈ ਅਤੇ ਬੀਜੇਪੀ ਅਤੇ ਆਰਐੱਸਐੱਸ ਦੇ ਲੀਡਰ ਨੂੰ ਹੁਣ ਪਤਾ ਲੱਗ ਚੁੱਕਿਆ ਹੈ ਕਿ ਅਸੀਂ ਪਿੰਡਾਂ ਦੇ ਵਿੱਚ ਮੂੰਹ ਲੈ ਕੇ ਨਹੀਂ ਜਾ ਸਕਦੇ ਪਰ ਉਹ ਹੁਣ ਗੰਦੀ ਰਾਜਨੀਤੀ ਕਰ ਰਹੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ
ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਅੰਤ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ
