ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਇਹ ਖ਼ਬਰ ਉੱਤਰਾਖੰਡ ਤੋ ਚਮੋਲੀ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਤਪੋਵਨ ਏਰੀਏ ਵਿਚ ਗਲੇਸ਼ੀਅਰ ਫਟਿਆ ਹੈ ਇਸ ਦੇ ਫਟਣ ਕਾਰਨ ਰਿਸ਼ੀ ਗੰਗਾ ਪ੍ਰਾਜੈਕਟ ਪੂਰੀ ਤਰ੍ਹਾਂ ਦੇ ਨਾਲ ਬਰਬਾਦ ਹੋ ਚੁੱਕਿਆ ਹੈ ਇਸ ਗਲੇਸ਼ੀਅਰ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ ਇਸ ਗਲੇਸ਼ੀਅਰ ਦੇ ਫੜਨ ਦੇ ਨਾਲ ਭਾਰੀ ਹੜ੍ਹ ਆ ਚੁੱਕਿਆ ਹੈ ਅਤੇ ਆਲੇ ਦੁਆਲੇ ਜਿੰਨੇ ਵੀ ਲੋਕ ਸੀ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਖਾਲੀ ਕਰਵਾਇਆ ਜਾ ਰਿਹਾ ਹੈ ਅਤੇ ਉੱਚੀ ਥਾਂਵਾਂ ਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ ਇਸੇ ਦੌਰਾਨ ਬਹੁਤ ਸਾਰੇ ਲੋਕਾਂ ਨੇ ਲਾਈਵ ਵੀਡੀਓ ਵੀ ਬਣਾਈਆਂ ਅਤੇ ਲੋਕਾਂ ਨੂੰ ਆਵਾਜ਼ਾਂ ਮਾਰ ਰਹੇ ਹਨ ਕਿ ਜਲਦੀ ਤੋਂ ਜਲਦੀ ਉੱਪਰ ਆ ਜਾਓ ਕਿਉਂਕਿ ਪਾਣੀ ਦਾ ਵਹਾਅ ਬਹੁਤ ਜ਼ਿਆਦਾ ਤੇਜ਼ ਹੋ ਚੁੱਕਿਆ ਹੈ
ਇਸੇ ਦੌਰਾਨ ਖ਼ਬਰ ਇਹ ਵੀ ਮਿਲੀ ਹੈ ਕਿ ਕੰਮ ਕਰਦੇ ਹੋਏ ਸੱਤਰ ਤੋਂ ਕਰੀਬ ਲੋਕ ਲਾਪਤਾ ਹੋ ਚੁੱਕੇ ਹਨ ਕਰਮਚਾਰੀ ਕੰਮ ਦੇ ਵਿੱਚ ਜੁੜ ਚੁੱਕੇ ਹਨ ਅਤੇ ਲਗਾਤਾਰ ਲੋਕਾਂ ਨੂੰ ਇਸ ਆਫ਼ਤ ਤੋਂ ਬਚਾਉਣ ਦੇ ਲਈ ਉਨ੍ਹਾਂ ਨੂੰ ਸੇਫ ਥਾਂ ਤੇ ਲਿਜਾ ਰਹੇ ਹਨ ਅਤੇ ਪੂਰਾ ਬਚਾਅ ਕਾਰਜ ਸ਼ੁਰੂ ਹੋ ਚੁੱਕਿਆ ਹੈ ਅਤੇ ਜਲਦੀ ਤੋਂ ਜਲਦੀ ਆਸ ਪਾਸ ਦੇ ਇਲਾਕਿਆਂ ਨੂੰ ਖਾਲੀ ਕਰਵਾਉਣ ਦੀ ਅਪੀਲ ਲੋਕਾਂ ਨੂੰ ਕੀਤੀ ਜਾ ਰਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ
ਨੋਟ:ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ
