ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਵੇਲੇ ਸਾਡੇ ਕੋਲ ਇੱਕ ਅਜਿਹੀ ਖਬਰ ਆਈ ਹੈ ਜਿਸ ਨੂੰ ਸੁਣ ਕੇ ਤੁਸੀ ਵੀ ਹੈਰਾਨ ਰਹਿ ਜਾਓਗੇ ਨਾਭਾ ਦੇ ਵਾਰਡ ਨੰਬਰ ਚਾਰ ਤੋਂ ਆਜ਼ਾਦ ਤੌਰ ਤੇ ਨਗਰ ਨਿਗਮ ਦੀਆਂ ਕੌਂਸਲ ਦੀਆਂ ਚੋਣਾਂ ਲ ੜ ਰਹੇ ਗੌਤਮ ਉਸ ਵੇਲੇ ਚਰਚਾ ਵਿਚ ਆ ਗਏ ਜਦੋਂ ਗੌਤਮ ਨੇ ਆਪਣੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਨਾ ਤਾਂ ਕਿਸੇ ਲੀਡਰ ਅਤੇ ਨਾ ਹੀ ਕਿਸੇ ਵੱਡੇ ਅਧਿਕਾਰੀ ਤੋਂ ਕਰਵਾਇਆ ਦਫ਼ਤਰ ਦੇ ਉਦਘਾਟਨ ਮੌਕੇ ਸਿੰਮੀ ਕਿੰਨਰ ਨਜ਼ਰ ਆਈ ਇਸ ਮੌਕੇ ਤੇ ਜਿਥੇ ਸਿੰਮੀ ਮਹੰਤ ਨੇ ਉਦਘਾਟਨ ਤੋਂ ਪਹਿਲਾਂ ਲੋਕਾਂ ਨੂੰ ਗੌਤਮ ਨੂੰ ਸਮਰਥਨ ਕਰਨ ਦੀ ਗੱਲ ਕੀਤੀ
ਉਦਘਾਟਨ ਕਰਨ ਤੋਂ ਬਾਅਦ ਸਿੰਮੀ ਇੰਨੀ ਜ਼ਿਆਦਾ ਖੁਸ਼ ਹੋ ਗਈ ਕਿ ਉਸ ਨੇ ਢੋਲ ਦੀ ਥਾਪ ਤੇ ਰੰਗ ਬੰਨ੍ਹ ਦਿੱਤੇ ਅਤੇ ਉਸ ਨੂੰ ਦੇਖ ਕੇ ਲੋਕ ਬਹੁਤ ਜ਼ਿਆਦਾ ਖ਼ੁਸ਼ ਹੋ ਰਹੀ ਸੀ ਚਾਰੇ ਪਾਸੇ ਮਾਹੌਲ ਬਹੁਤ ਜ਼ਿਆਦਾ ਵਧਿਆ ਹੋਇਆ ਸੀ ਲੋਕ ਚਾਰੇ ਪਾਸੇ ਇਕੱਠੇ ਹੋਏ ਅਤੇ ਉਸ ਨੂੰ ਦੇਖ ਕੇ ਉਸਦੀ ਵੀਡੀਓ ਬਣਾਉਣ ਲੱਗੇ ਅਤੇ ਚੋਣਾਂ ਵਿਚ ਖੋਲ੍ਹੇ ਗਏ ਦਫਤਰ ਦਾ ਲੋਕਾਂ ਤੇ ਦੁਬਾਰਾ ਪੂਰਾ ਸਮਰਥਨ ਕੀਤਾ ਗਿਆ ਅਤੇ ਇਸ ਕਿੰਨਰ ਦੇ ਦੁਬਾਰਾ ਲੋਕਾਂ ਨੂੰ ਇਹ ਦੱਸਿਆ ਗਿਆ ਕਿ ਤੁਹਾਨੂੰ ਇਨ੍ਹਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ
ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਧੰਨਵਾਦ!
