ਸਾਹਮਣੇ ਆਇਆ ਵਿਦੇਸ਼ੀ ਜ਼ਨਾਨੀ ਨਾਲ ਕੁਨੈਕਸ਼ਨ,ਪੁਲਸੀਆਂ ਨੇ ਚੱਕਿਆ ਦੀਪ ਸਿੱਧੂ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਛੱਬੀ ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੋ ਸਾਹਮਣੇ ਆ ਰਹੀ ਹੈ ਜਿੱਥੇ ਪੁਲੀਸ ਵੱਲੋਂ ਦੀਪ ਸਿੱਧੂ ਤੇ ਇੱਕ ਲੱਖ ਦਾ ਇਨਾਮ ਰੱਖਿਆ ਸੀ ਜਿਸ ਤੋਂ ਬਾਅਦ ਲਗਾਤਾਰ ਦੀਪ ਸਿੱਧੂ ਨੂੰ ਫੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਦੂਸਰੇ ਪਾਸੇ ਦਿੱਲੀ ਪਰੇਡ ਤੋਂ ਬਾਅਦ ਦੀਪ ਸਿੱਧੂ ਦੇ ਦੁਆਰਾ ਕਈ ਵਾਰ ਆਪਣੇ ਸੋਸ਼ਲ ਮੀਡੀਆ ਤੇ ਪੇਜ਼ ਤੇ ਵੀਡੀਓ ਅਪਲੋਡ ਕੀਤੀਆਂ ਗਈਆਂ ਜਿਸ ਤੋਂ ਬਾਅਦ ਦਿੱਲੀ ਪੁਲੀਸ ਨੇ ਸਪੈਸ਼ਲ ਸੈੱਲ ਵੱਲੋਂ ਇਸ ਦੇ ਤਾਰ ਵਿਦੇਸ਼ ਵਿੱਚ ਬੈਠੀ ਮਹਿਲਾ ਮਿੱਤਰ ਨਾਲ ਜੋੜਾਂ ਦਾ ਦਾਅਵਾ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਦੀ ਵੀਡਿਓ ਵਿਦੇਸ਼ ਚੋਂ ਅਪਲੋਡ ਹੋ ਰਹੀਆਂ ਸਨ

ਜਿਸ ਤੋਂ ਬਾਅਦ ਪੁਲੀਸ ਵੱਲੋਂ ਕਾਰਵਾਈ ਕੀਤੀ ਗਈ ਅਤੇ ਹੌਲੀ ਹੌਲੀ ਜਾਂਚ ਪਡ਼ਤਾਲ ਕੀਤੀ ਗਈ ਅਤੇ ਉਸ ਨੂੰ ਗ੍ਰਿ ਫ਼ ਤਾ ਰ ਕਰ ਲਿਆ ਗਿਆ ਸੂਤਰਾਂ ਤੋਂ ਇਹ ਵੀ ਜਾਣਕਾਰੀ ਆਰੀ ਹੈ ਕਿ ਦੀਪ ਸਿੱਧੂ ਨੂੰ ਜ਼ੀਰਕਪੁਰ ਤੋਂ ਗ੍ਰਿ ਫ ਤਾ ਰ ਕੀਤਾ ਗਿਆ ਹੈ ਇਸੇ ਦੌਰਾਨ ਪੁਲੀਸ ਕਰਮਚਾਰੀ ਨੇ ਕਿਹਾ ਕਿ ਛੱਬੀ ਜਨਵਰੀ ਨੂੰ ਲਾਲ ਕਿਲ੍ਹੇ ਅਤੇ ਹੋਰ ਜਗ੍ਹਾ ਵਿੱਚ ਹਿੰਸਾ ਦਾ ਮਾਹੌਲ ਬਣਿਆ ਉਸ ਵਿਚ ਦੀਪ ਸਿੱਧੂ ਨਾਮ ਦੀ ਪ੍ਰਮੁੱਖ ਭੂਮਿਕਾ ਸੀ ਇਹ ਸਭ ਸਾਰੇ ਦੇਸ਼ਵਾਸੀਆਂ ਨੇ ਦੇਖਿਆ ਹੈ ਇਸ ਆ ਰੋ ਪੀ ਦੀਪ ਸਿੱਧੂ ਦੇ ਉਪਰ ਦਿੱਲੀ ਪੁਲੀਸ ਨੇ ਇੱਕ ਲੱਖ ਦਾ ਇਨਾਮ ਘੋ ਸ਼ਿ ਤ ਵੀ ਕੀਤਾ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ

Leave a Reply

Your email address will not be published. Required fields are marked *