ਮਸਾਂ ਬਚਾਈ ਜਾ ਨ,ਬੀਜੇਪੀ ਪ੍ਰਧਾਨ ਨੂੰ ਕਿਸਾਨਾਂ ਨੇ ਪਾਇਆ ਘੇਰਾ ਦੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜਦੋਂ ਦਾ ਕਿਸਾਨਾਂ ਦਾ ਇਹ ਅੰਦੋਲਨ ਸ਼ੁਰੂ ਹੋਇਆ ਹੈ ਉਸ ਤੋਂ ਬਾਅਦ ਲਗਾਤਾਰ ਕਿਸਾਨਾਂ ਨੇ ਬੀਜੇਪੀ ਵਾਲਿਆਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ ਬੀਜੇਪੀ ਵਾਲ਼ਿਆਂ ਦਾ ਜੇਕਰ ਕੋਈ ਵੀ ਆਗੂ ਪਿੰਡਾਂ ਦੇ ਵਿਚ ਨਗਰ ਨਿਗਮ ਦੀਆਂ ਚੋਣਾਂ ਯਾਵਰ ਪ੍ਰਚਾਰ ਕਰਨ ਵਾਸਤੇ ਪਾਉਂਦਾ ਹੈ ਤਾਂ ਕਿਸਾਨਾਂ ਦੇ ਦੁਆਰਾ ਲਗਾਤਾਰ ਦਾ ਵਿਰੋਧ ਕੀਤਾ ਜਾਂਦਾ ਹੈ ਸ਼ਹਿਰਾਂ ਦੇ ਵਿਚ ਹੁਣ ਲਗਾਤਾਰ ਬੀਜੇਪੀ ਵਾਲਿਆਂ ਦਾ ਵਿਰੋਧ ਹਰ ਰੋਜ਼ ਦੇਖਣ ਨੂੰ ਮਿਲ ਰਿਹਾ ਹੈ ਇਸੇ ਦੌਰਾਨ ਫਿਰੋਜ਼ਪੁਰ ਦੇ ਵਿਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ ਪ੍ਰਧਾਨ ਅਸਵਨੀ ਵੱਲੋਂ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਗਈ ਪਰ ਇਸ ਮੌਕੇ

ਜਿਸ ਤੋਂ ਬਾਅਦ ਉੱਥੇ ਹਜ਼ਾਰਾਂ ਹੀ ਕਿਸਾਨ ਇਕੱਠੇ ਹੋ ਗਏ ਅਤੇ ਬੀਜੇਪੀ ਵਾਲ਼ਿਆਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਇਸ ਵਿੱਚ ਪੁਲੀਸ ਨੂੰ ਵੀ ਬਹੁਤ ਜ਼ਿਆਦਾ ਜੱਦੋਜਹਿਦ ਦਾ ਸਾਹਮਣਾ ਕਰਨਾ ਪਿਆ ਲਗਾਤਾਰ ਨਾਅਰੇ ਲਗਾਏ ਜਾ ਰਹੇ ਸੀ ਅਤੇ ਕਿਹਾ ਜਾ ਰਿਹਾ ਸੀ ਕਿ ਬੀਜੇਪੀ ਵਾਲ਼ਿਆਂ ਨੂੰ ਅਸੀਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੀਟਿੰਗ ਨਹੀਂ ਕਰਨ ਦੇਣੀ ਅਤੇ ਜਦੋਂ ਤਕ ਸਾਡੇ ਬਿਲ ਰੱਦ ਨਹੀਂ ਹੁੰਦੇ ਅਸੀਂ ਬੀਜੀਪੀ ਵਾਲਿਆਂ ਦਾ ਬਾ ਈ ਕਾ ਟ ਕਰਦੇ ਹਾਂ ਭਾਜਪਾ ਸਰਕਾਰ ਨੂੰ ਲੈ ਕੇ ਬਹੁਤ ਜ਼ਿਆਦਾ ਨਾਅਰੇਬਾਜ਼ੀ ਹੋਈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਲੈ ਕੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤਕ ਲਈ ਧੰਨਵਾਦ

ਨੋਟ:ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜੁੜ ਦੱਸਿਓ ਧੰਨਵਾਦ

Leave a Reply

Your email address will not be published. Required fields are marked *