ਇਨ੍ਹਾਂ ਵਕੀਲਾਂ ਨੇ ਚੁੱਕਿਆ ਬੀੜਾ ਲੜਨਗੇ ਕੇਸ,ਦੀਪ ਸਿੱਧੂ ਜਲਦ ਆਵੇਗਾ ਜੇਲ੍ਹ ਤੋਂ ਬਾਹਰ! ਵੇਖੋ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਇਹ ਖ਼ਬਰ ਦੀਪ ਸਿੱਧੂ ਨੂੰ ਲੈ ਕੇ ਹੈ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਦੀਪ ਸਿੱਧੂ ਨੂੰ ਪੁਲੀਸ ਵੱਲੋਂ ਉਸ ਵੇਲੇ ਗ੍ਰਿ ਫ ਤਾ ਰ ਕਰ ਲਿਆ ਗਿਆ ਜਦੋਂ ਛੱਬੀ ਜਨਵਰੀ ਦੀ ਪਰੇਡ ਤੋਂ ਬਾਅਦ ਦੀਪ ਸਿੱਧੂ ਵੱਲੋਂ ਲਗਾਤਾਰ ਆਪਣੇ ਸੋਸ਼ਲ ਮੀਡੀਆ ਦੇ ਪੇਜ ਉੱਤੇ ਵੀਡੀਓ ਪਾਈਆਂ ਜਾ ਰਹੀਆਂ ਸਨ ਜਿਸ ਤੋਂ ਬਾਅਦ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਗ੍ਰਿ ਫ਼ ਤਾ ਰ ਕਰਕੇ ਕੋ ਰ ਟ ਅੱਗੇ ਪੇਸ਼ ਕੀਤਾ
ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਇਕ ਵਾਰ ਫਿਰ ਤੋਂ ਦੱਸਣਾ ਚਾਹੁੰਦੇ ਹਾਂ ਕਿ ਸਿੱਧੂ ਨੂੰ ਦਿੱਲੀ ਪੁਲੀਸ ਵੱਲੋਂ ਗ੍ਰਿ ਫ਼ ਤਾ ਰ ਕਰ ਲਿਆ ਗਿਆ ਹੈ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਵੱਲੋਂ ਦੀਪ ਸਿੱਧੂ ਨੂੰ ਗ੍ਰਿ ਫ ਤਾ ਰ ਕੀਤਾ ਗਿਆ ਹੈ


ਤੁਹਾਨੂੰ ਇਹ ਦੱਸ ਦੇਣਾ ਚਾਹੁੰਦੇ ਹਾਂ ਕਿ ਦੀਪ ਸਿੱਧੂ ਲਗਾਤਾਰ ਸੋਸ਼ਲ ਮੀਡੀਆ ਦੇ ਉੱਤੇ ਆਪਣੀਆਂ ਵੀਡੀਓ ਅਪਲੋਡ ਕਰ ਰਿਹਾ ਸੀ ਜਦੋਂ ਪੁਲੀਸ ਨੇ ਜਾਂਚ ਪੜਤਾਲ ਕੀਤੀ ਤਾਂ ਪਤਾ ਲੱਗਿਆ ਕਿ ਵਿਦੇਸ਼ ਵਿੱਚ ਬੈਠੀ ਲ ੜ ਕੀ ਇਸ ਦੀ ਮਦਦ ਕਰਦੀ ਸੀ ਜੋ ਕਿ ਇਸ ਦੀਆਂ ਵੀਡੀਓ ਵਿਦੇਸ਼ ਤੋਂ ਅਪਲੋਡ ਕਰ ਰਹੀ ਸੀ ਜਿਸ ਤੋਂ ਬਾਅਦ ਪੁਲੀਸ ਨੇ ਸੋਸ਼ਲ ਮੀਡੀਆ ਦੀ ਮਦਦ ਦੇ ਨਾਲ ਹੀ ਦੀਪ ਸਿੱਧੂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਕੋ ਤੱਕ ਦੇ ਲਈ ਧੰਨਵਾਦ

ਨੋਟ:ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਧੰਨਵਾਦ ਨਵੀਆਂ ਤੇ ਤਾਜ਼ਾ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ

Leave a Reply

Your email address will not be published. Required fields are marked *