ਗੰਦੇ ਬੰਦੇ ਨੇ ਇੰਝ ਕੀਤੀ ਹੈਵਾਨੀਅਤ ਦੀ ਹੱਦ ਪਾਰ,ਠੰਢ ਦੇ ਦਿਨਾਂ ‘ਚ ਕੁੱਤਿਆਂ ਨੂੰ ਵੀ ਨਹੀਂ ਬਖ਼ਸ਼ਿਆ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਇਹ ਖ਼ਬਰ ਜਦੋਂ ਤੁਸੀਂ ਦੇਖੋਗੇ ਤਾਂ ਤੁਸੀਂ ਵੀ ਹੈਰਾਨ ਰਹਿ ਜਾਓਗੇ ਕਿਉਂਕਿ ਇਹ ਖ਼ਬਰ ਇਨਸਾਨੀਅਤ ਦੇ ਨਾਮ ਨੂੰ ਇਕ ਧੱ ਬਾ ਹੈ,ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਨਸਾਨਾਂ ਵੱਲੋਂ ਹੈਵਾਨੀਅਤ ਦੀਆਂ ਹੱਦਾਂ ਪਾਰ ਹੋ ਚੁੱਕੀਆਂ ਨੇ ਉਨ੍ਹਾਂ ਨੇ ਕੁੱਤਿਆਂ ਬੇਜ਼ੁਬਾਨ ਜਾਨਵਰਾਂ ਤਕ ਨੂੰ ਵੀ ਨਹੀਂ ਬਖ਼ਸ਼ਿਆ ਅਸੀਂ ਤੁਹਾਨੂੰ ਦੱਸ ਦਈਏ ਕਿ ਇਹ ਖ਼ਬਰ ਅੰਮ੍ਰਿਤਸਰ ਰਾਣੀਬਾਗ ਤੋਂ ਸਾਹਮਣੇ ਆ ਰਿਹਾ ਹੈ ਉੱਥੇ ਉਸ ਵੇਲੇ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਉਨ੍ਹਾਂ ਨੇ ਕੁੱਤਿਆਂ ਨੂੰ ਮਾੜੇ ਹਾਲਾਤਾਂ ਵਿਚ ਵੇਖਿਆ

ਜਿਵੇਂ ਹੀ ਮੌਕੇ ਤੇ ਮਾਹਿਰ ਡਾਕਟਰਾਂ ਨੂੰ ਬੁਲਾਇਆ ਗਿਆ ਉਸ ਵੇਲੇ ਹੀ ਲੋਕਾਂ ਦੀਆਂ ਧਾਹਾਂ ਨਿਕਲ ਗਈਆਂ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕਿਸੇ ਸ਼ਰਾਰਤੀ ਅਨਸਰ ਨੇ ਅਜਿਹੀ ਹਰਕਤ ਕਰ ਦਿੱਤੀ ਹੈ ਜਿਸ ਵਿੱਚੋਂ ਗਿਆਰਾਂ ਕਤੂਰਿਆਂ ਵਿੱਚੋਂ ਸੱਤ ਦੀ ਮੌ ਤ ਹੋ ਚੁੱਕੀ ਹੈ ਅਤੇ ਬਾਕੀਆਂ ਦੀ ਹਾਲਤ ਬਹੁਤ ਜ਼ਿਆਦਾ ਨਾਜ਼ੁਕ ਦੱਸੀ ਜਾ ਰਹੀ ਹੈ ਡਾਕਟਰ ਵੱਲੋਂ ਦੱਸਿਆ ਗਿਆ ਕਿ ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਇਨਸਾਨੀਅਤ ਦੀਆਂ ਹੱਦਾਂ ਪਾਰ ਕਰ ਦਿੱਤੀਆਂ ਗਈਆਂ ਇਹ ਇਨਸਾਨ ਨਹੀਂ ਕੋਈ ਹੈਵਾਨ ਹੋਣਾ ਹੈ ਜਿਸ ਨੇ ਇਹ ਸਾਰਾ ਕੰਮ ਕੀਤਾ ਹੈ ਬਹੁਤ ਸ਼ਰਮ ਦੀ ਗੱਲ ਹੈ ਕਿ ਬੇਜ਼ੁਬਾਨਾਂ ਦੇ ਨਾਲ ਇਸ ਤਰੀਕੇ ਦਾ ਕੰਮ ਕਰਨਾ ਬਹੁਤ ਹੀ ਗ਼ਲਤ ਹੈ ਗਿਆਰਾਂ ਬੱਚਿਆਂ ਨੂੰ ਜ਼ ਹਿ ਰ ਦੇ ਦਿੱਤਾ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ

Leave a Reply

Your email address will not be published. Required fields are marked *