ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕਿਸਾਨੀ ਅੰਦੋਲਨ ਨੂੰ ਲਗਾਤਾਰ ਕੋਸਣ ਵਾਲੀ ਫਿਲਮੀ ਅਦਾਕਾਰ ਕੰਗਨਾ ਰਨੌਤ ਤੇ ਹੁਣ ਵੱਡੀ ਕਾਰਵਾਈ ਹੋ ਸਕਦੀ ਹੈ ਕਿਉਂਕਿ ਜਿਸ ਤਰੀਕੇ ਦੇ ਨਾਲ ਲਗਾਤਾਰ ਕੰਗਨਾ ਰਨੌਤ ਵੱਲੋਂ ਕਿਸਾਨਾਂ ਨੂੰ ਵੱਖਵਾਦੀ ਅ ਤਿ ਵਾ ਦੀ ਅਤੇ ਹੋਰ ਭੜਕਾਊ ਸ਼ਬਦਾਵਲੀ ਯੂਜ਼ ਕੀਤੀ ਗਈ ਹੈ ਜਿਸ ਦੇ ਚੱਲਦਿਆਂ ਪੰਜਾਬ ਦੇ ਇਨ੍ਹਾਂ ਵਕੀਲਾਂ ਨੇ ਵੱਖ ਵੱਖ ਧਾਰਾਵਾਂ ਲਗਾਈਆਂ ਅਤੇ ਅਜਿਹਾ ਤੇ ਕੇਸ ਤਿਆਰ ਕੀਤਾ ਗਿਆ ਜਿਹਦਾ ਸ਼ਾਇਦ ਕੰਗਨਾ ਨੂੰ ਵੀ ਅੰਦਾਜ਼ਾ ਨਾ ਹੋਵੇ ਦਰਅਸਲ ਗਿੱਦੜਬਾਹਾ ਤੋਂ ਹਰਸਿਮਰਨ ਸਿੰਘ ਸੰਧੂ ਨੇ ਐਡਵੋਕੇਟ ਕੁਲਜਿੰਦਰ ਸਿੰਘ ਅਤੇ ਮਾਨ ਰਾਹੀਂ ਅਦਾਲਤ ਵਿੱਚ ਅਜਿਹਾ ਕੇਸ ਫਾਈਲ ਕੀਤਾ ਹੈ ਜਿਸ ਤੋਂ ਬਾਅਦ ਆਪਣੇ ਟਵਿੱਟਰ ਤੇ ਸੁਰਖੀਆਂ ਬਟੋਰਨ ਵਾਲੀ ਕੰਗਨਾ ਰਨੌਤ ਤੇ ਜਲਦ ਸੁਣਵਾਈ ਹੋ ਸਕਦੀ ਹੈ
ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਕੰਗਨਾ ਰਣੌਤ ਅੱਜ ਸਾਦੇ ਉੱਤੇ ਕੇਸ ਫਾਈਲ ਕੀਤੀ ਜਾ ਰਹੀ ਹੈ ਕਿਉਂਕਿ ਉਹ ਆਪਣੇ ਹੀ ਦੇਸ਼ ਵਾਸੀਆਂ ਨੂੰ ਕੁਝ ਅਜਿਹਾ ਕਹਿ ਰਹੀ ਹੈ ਜਿਸ ਨਾਲ ਦੇਸ਼ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ ਆਪਣੇ ਦੇਸ਼ਵਾਸੀਆਂ ਦੇ ਉਤੇ ਇਸ ਤਰੀਕੇ ਦਾ ਇਲਜ਼ਾਮ ਲਗਾਉਣ ਤੋਂ ਪਹਿਲਾਂ ਉਸ ਕੋਲ ਅਜਿਹਾ ਕੀ ਸਬੂਤ ਹੈ ਆਖ਼ਿਰ ਉਦੇਸ਼ ਦੇ ਹੀ ਨਾਗਰਿਕਾਂ ਨੂੰ ਇਸ ਤਰੀਕੇ ਨਾਲ ਵਰਤੋਂ ਕਰ ਰਹੀ ਹੈ ਅੱਜ ਦੇਸ਼ ਦੇ ਕਿਸਾਨ ਜਿਹੜੇ ਸੜਕਾਂ ਤੇ ਉਤਰੇ ਹੋਏ ਹਨ ਉਨ੍ਹਾਂ ਨੂੰ ਇਸ ਤਰੀਕੇ ਨਾਲ ਕਿਹਾ ਜਾ ਰਿਹਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਨੂੰ ਤੱਕਦੇ ਲਈ ਧੰਨਵਾਦ
ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਧੰਨਵਾਦ