ਘਰ ਘਰ ਪੈ ਰਹੇ ਨੇ ਸਬਦੀ ਛਿੱਤਰ,ਪੰਜਾਬੀ ਬੀਜੇਪੀ ਵਾਲ਼ਿਆਂ ਦਾ ਰੱਜ ਕੇ ਕੱਢ ਰਹੇ ਹਨ ਜਲੂਸ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਦੋਸਤੋ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਕਿਸਾਨਾਂ ਦਾ ਅੰਦੋਲਨ ਬਹੁਤ ਵੱਡੇ ਪੱਧਰ ਤੇ ਚੱਲ ਰਿਹਾ ਹੈ ਅਤੇ ਕੇਂਦਰ ਸਰਕਾਰ ਅਜੇ ਤਕ ਬਿੱਲਾਂ ਨੂੰ ਵਾਪਸ ਨਹੀਂ ਲੈ ਰਹੀ ਜਿਸ ਉੱਤੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬਿੱਲ ਵਾਪਸ ਨਹੀਂ ਆਉਂਦੇ ਉਦੋਂ ਤਕ ਅਸੀਂ ਨੇ ਵੀ ਘਰਾਂ ਨੂੰ ਵਾਪਸ ਨਹੀਂ ਆਉਣਾ ਜਿਸ ਤੋਂ ਬਾਅਦ ਲਗਾਤਾਰ ਕਿਸਾਨਾਂ ਦੇ ਦੁਬਾਰਾ ਬੀਜੇਪੀ ਵਾਲ਼ਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਵੇਂ ਹੀ ਨਗਰ ਨਿਗਮ ਦੀਆਂ ਚੋਣਾਂ ਸ਼ੁਰੂ ਹੋੲੀਅਾਂ ਬੀਜੇਪੀ ਵਾਲ਼ਿਆਂ ਨੇ ਲੋਕਾਂ ਦੇ ਘਰ ਘਰ ਜਾਣਾ ਸ਼ੁਰੂ ਕਰ ਦਿੱਤਾ

ਪਰ ਇੱਕ ਮਜ਼ੇਦਾਰ ਗੱਲ ਤਾਂ ਇਹ ਹੈ ਕਿ ਜਦੋਂ ਵੀ ਬੀਜੇਪੀ ਵਾਲੇ ਕਿਤੇ ਵੀ ਜਾਂਦੇ ਹਨ ਤਾਂ ਲੋਕਾਂ ਦੇ ਦੁਬਾਰਾ ਉਨ੍ਹਾਂ ਦੇ ਉੱਤੇ ਸ਼ਬਦਾਂ ਦੇ ਨਾਲ ਛਿੱਤਰ ਪਰੇਡ ਕੀਤੀ ਜਾਂਦੀ ਹੈ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਬੀਜੇਪੀ ਵਾਲੇ ਜਿੱਥੇ ਵੀ ਜਾਂਦੇ ਹਨ ਉਨ੍ਹਾਂ ਨੂੰ ਲੋਕ ਗਾ ਲ੍ਹਾਂ ਹੀ ਕੱਢਦੇ ਹਨ ਲੋਕਾਂ ਨੇ ਦੁਬਾਰਾ ਕਿਹਾ ਜਾਂਦਾ ਹੈ ਕਿ ਇੰਨਾ ਕੁਝ ਹੋ ਗਿਆ ਤੁਹਾਨੂੰ ਅਜੇ ਤਕ ਵੀ ਸ਼ਰਮ ਨਹੀਂ ਤੁਸੀਂ ਕਿਹੜੇ ਮੂੰਹ ਨਾਲ ਆਇਓ ਵੋਟ ਮੰਗਣ ਲੋਕ ਉਨ੍ਹਾਂ ਦੇ ਸਟਿੱਕਰ ਤੱਕ ਨਹੀਂ ਫੜ ਰਹੇ ਸਟਿੱਕਰਾਂ ਨੂੰ ਪੜ੍ਹਿਆ ਜਾ ਰਿਹਾ ਹੈ ਬੀਜੇਪੀ ਵਾਲ਼ਿਆਂ ਦਾ ਵਿ ਰੋ ਧ ਲਗਾਤਾਰ ਕੀਤਾ ਜਾ ਰਿਹਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਆਦਰਸ਼ ਦਿਆਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਐੱਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ

Leave a Reply

Your email address will not be published. Required fields are marked *