ਦੋਸਤ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਸਾਹਮਣੇ ਇਸ ਵੇਲੇ ਅਜਿਹੀ ਘਬਰਾ ਰਹੀ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਹੈਰਾਨ ਰਹਿ ਜਾਓਗੇ ਸਾਡੇ ਸਮਾਜ ਦੇ ਵਿੱਚ ਇਸ ਤਰ੍ਹਾਂ ਦੀਆਂ ਲਗਾਤਾਰ ਦਿਲ ਦਹਿਲਾ ਦੇਣ ਵਾਲੀਆਂ ਗੱਲਾਂ ਹੋ ਰਹੀਆਂ ਹਨ ਆਖ਼ਿਰ ਅਜਿਹੇ ਲੋਕ ਕਿੱਥੋਂ ਪੈਦਾ ਹੁੰਦੇ ਹਨ ਜੋ ਮਾਸੂਮ ਬੱਚਿਆਂ ਦੇ ਨਾਲ ਇਸ ਤਰੀਕੇ ਦੀ ਹਰਕਤ ਕਰ ਦਿੰਦੇ ਹਨ ਜਿਸ ਨਾਲ ਸਾਰੀ ਇਨਸਾਨੀਅਤ ਸ਼ਰਮਸ਼ਾਰ ਹੋ ਜਾਂਦੀ ਹੈ ਇਸ ਮਾਸੂਮ ਬੱਚੀ ਨਾਲ ਜੋ ਕੁਝ ਵੀ ਹੋਇਆ ਉਹ ਬਹੁਤ ਹੀ ਦੁਖਦਾਈ ਅਤੇ ਜਦੋਂ ਤੁਹਾਨੂੰ ਉਸ ਬਾਰੇ ਪਤਾ ਲੱਗੇਗਾ ਤਾਂ ਤੁਹਾਡੀਆਂ ਅੱਖਾਂ ਦੇ ਵਿਚੋਂ ਵੀ ਹੰਝੂ ਆ ਜਾਣਗੇ ਜਾਣਕਾਰੀ ਦੇ ਮੁਤਾਬਿਕ ਦਾ ਦੇਣਾ ਚਾਹੁੰਦੇ ਹਾਂ ਕਿ ਇਹ ਖ਼ਬਰ ਲੁਧਿਆਣਾ ਤੋਂ ਸਾਹਮਣੇ ਆਈ ਹੈ ਜਿੱਥੇ ਬੀਤੇ ਦਿਨ ਐੱਲਕੇਜੀ ਵਿੱਚ ਪਡ਼੍ਹਦੀ ਇਕ ਬੱਚੀ ਮਾਸੂਮ ਬੱਚੀ
ਨਾਲ ਹੋਏ ਜ ਬ ਰ ਜ ਨਾ ਹ ਦੇ ਮਾਮਲੇ ਤੋਂ ਬਾਅਦ ਇੱਕ ਵਾਰ ਫੇਰ ਤੋਂ ਇੱਕ ਖ਼ੌ ਫ ਨਾ ਕ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਸਾਰਾ ਸ਼ਹਿਰ ਇਸ ਵੇਲੇ ਸਦਮੇ ਵਿੱਚ ਹੈ ਦਰਅਸਲ ਸ਼ੇਰਪੁਰ ਕਲਾਂ ਵਿੱਚ ਇੱਕ ਘਰ ਵਿੱਚੋਂ ਉਸ ਸਮੇਂ ਚੀਕ ਚਿਹਾੜਾ ਪੈ ਗਿਆ ਜਦੋਂ ਆਪਣੀ ਬੇਟੀ ਦੇ ਰੱਖੇ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਬਾਪ ਤੇ ਇਹ ਇਲਜ਼ਾਮ ਲੱਗੇ ਹਨ ਕਿ ਉਸ ਵੱਲੋਂ ਪਹਿਲਾਂ ਵੱ ਢ ਟੁੱ ਕ ਕੇ ਆਪਣੀ ਘਰਵਾਲੀ ਦਾ ਕ ਤ ਲ ਕੀਤਾ ਗਿਆ ਅਤੇ ਫਿਰ ਧੀ ਨੂੰ ਮਾ ਰ ਨ ਦੀ ਕੋਸ਼ਿਸ਼ ਕੀਤੀ ਗਈ ਹੈ ਫਿਲਹਾਲ ਜ਼ ਖ਼ ਮੀ ਲ ਡ਼ ਕੀ ਨੂੰ ਨਜ਼ਦੀਕੀ ਹਸਪਤਾਲ ਦੇ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ
ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ