ਹੁਣ ਤਕ ਦੀ ਵੱਡੀ ਖ਼ਬਰ ਨਵਦੀਪ ਮਾਮਲੇ ‘ਚ,ਕੁੰਡਲੀ ਬਾਰਡਰ ਦੇ ਗ੍ਰਿ ਫ਼ ਤਾ ਰ ਤੋਂ ਬਾਅਦ ਦੀ ਹਕੀਕਤ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਆ ਰਹੀ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਨਵਦੀਪ ਕੌਰ ਨੂੰ ਪੁਲੀਸ ਵੱਲੋਂ ਹਰਿਆਣਾ ਦੀ ਕੁੰਡਲੀ ਇੰਡਸਟਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਨੋਦੀਪ ਨੂੰ ਬਾਰਾਂ ਜਨਵਰੀ ਨੂੰ ਉਸ ਵੇਲੇ ਧਰਨੇ ਵਾਲੀ ਥਾਂ ਵਿੱਚ ਉਸ ਵੇਲੇ ਗ੍ਰਿਫਤਾਰ ਕਰ ਲਿਆ ਗਿਆ ਸੀ ਜਦੋਂ ਉਹ ਮਜ਼ਦੂਰਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰ ਰਹੀ ਸੀ ਜਿਸ ਤੋਂ ਬਾਅਦ ਹਰ ਪਾਸੇ ਨੋਦੀਪ ਨੂੰ ਛੁਡਾਉਣ ਦੀ ਲਹਿਰ ਉੱਠੀ ਜਿਸ ਤੋਂ ਬਾਅਦ ਇਕੱਲਾ ਭਾਰਤ ਦੇਸ਼ ਨਹੀਂ ਸਗੋਂ ਵਿਦੇਸ਼ਾਂ ਦੇ ਵਿਚੋਂ ਵੀ ਲੋਕਾਂ ਨੇ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਸੀ ਕਿ ਨੌਂ ਦੀਪ ਨੂੰ ਛੱਡਿਆ ਜਾਵੇ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਨੌ ਦੀਪ ਦਾ ਕੇਸ ਆਰ ਐਸ ਚੀਮਾ ਵੱਲੋਂ ਲ ੜਿ ਆ ਜਾ ਰਿਹਾ ਹੈ

ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਇਹ ਆ ਰਹੀ ਹੈ ਕੀ ਨੌਂ ਦੀਪ ਦੀ ਜ਼ਮਾਨਤ ਹੋ ਗਈ ਹੈ ਹਰ ਪਾਸੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਤਿੰਨ ਮਾਮਲਿਆਂ ਵਿੱਚੋਂ ਇੱਕ ਮਾਮਲੇ ਵਿੱਚ ਨਵਦੀਪ ਨੂੰ ਜ਼ਮਾਨਤ ਮਿਲ ਗਈ ਹੈ ਪਰ ਫੇਰ ਵੀ ਨੌਂ ਦੀਪ ਨੂੰ ਜੇ ਲ੍ਹ ਵਿੱਚ ਰਹਿਣਾ ਪਵੇਗਾ ਤੁਹਾਨੂੰ ਅਸੀਂ ਦੱਸਣਾ ਚਾਹੁੰਦੇ ਹਾਂ ਕਿ ਨੌਂ ਦੀਪ ਜ਼ਿਲ੍ਹਾ ਮੁਕਤਸਰ ਦੇ ਪਿੰਡ ਗਵਾਦਰ ਦੀ ਰਹਿਣ ਵਾਲੀ ਹੈ ਜਿਸ ਨੂੰ ਕੁੰਡਲੀ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਿਆ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਤੇ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰਾਂ ਮਿਲੇਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ

Leave a Reply

Your email address will not be published. Required fields are marked *