ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਹੈਰਾਨ ਰਹਿ ਜਾਓਗੇ ਕਾਗਜ਼ਾਂ ਦੇ ਵਿਚ ਲਿਖੇ ਇਹ ਅੱਖਰ ਤੁਸੀਂ ਵੀਡੀਓ ਦੇ ਵਿੱਚ ਵੇਖ ਸਕਦੇ ਹੋ ਕਿ ਉਸ ਦੇ ਪਤੀ ਦੁਬਾਰਾ ਸੁ ਸਾ ਈ ਡ ਨੋਟ ਲਿਖਿਆ ਗਿਆ ਪਰ ਜਦੋਂ ਇਸ ਵਿੱਚ ਲਿਖੀਆਂ ਗੱਲਾਂ ਤੁਸੀਂ ਸੁਣੋਗੇ ਤਾਂ ਤੁਸੀਂ ਵੀ ਇੱਕ ਵਾਰ ਤਾਂ ਰੋਅ ਦੇਵੋਗੇ ,ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਵਿਅਕਤੀ ਸਕੂਲ ਦੇ ਵਿੱਚ ਇੱਕ ਅਧਿਆਪਕ ਸੀ ਬੀਤੇ ਦਿਨ ਹੀ ਇਸ ਨੇ ਸਕੂਲ ਦੇ ਪਿਛਲੇ ਪਾਸੇ ਹੀ ਆਪਣੀ ਜ਼ਿੰਦਗੀ ਖ਼ਤਮ ਕਰ ਲਈ ਆਪਣੀ ਜ਼ਿੰਦਗੀ ਖਤਮ ਕਰਨ ਤੋਂ ਪਹਿਲਾਂ ਉਸ ਨੇ ਸੁਸਾਈਡ ਨੋਟ ਦੇ ਉੱਤੇ ਜੋ ਲਿਖਿਆ ਉਸ ਨੂੰ ਸੁਣ ਕੇ ਅਤੇ ਦੇਖ ਕੇ ਪੱਥਰ ਦਿਲ ਵੀ ਮੋਮ ਹੋ ਜਾਵੇ
ਇਸ ਵਿਅਕਤੀ ਨੂੰਹ ਉਸਦੀ ਪਤਨੀ ਦੇ ਸਤਾਉਣ ਦੀ ਵਜ੍ਹਾ ਕਰਕੇ ਆਪਣੀ ਜ਼ਿੰਦਗੀ ਨੂੰ ਹੀ ਖ਼ ਤ ਮ ਕਰ ਕੇ ਬੈਠ ਗਿਆ ਭੁਪਿੰਦਰ ਸਿੰਘ ਨੇ ਇਕ ਸੁ ਸਾ ਇ ਡ ਨੋਟ ਛੱਡਿਆ ਹੈ ਜਿਸ ਉੱਤੇ ਠੱਗੀ ਦਾ ਜ਼ਿਕਰ ਕੀਤਾ ਗਿਆ ਹੈ ਜਿਸ ਵਿੱਚ ਉਸ ਨੇ ਆਪਣੇ ਸੱਸ ਸਹੁਰੇ ਅਤੇ ਉਸਦੇ ਪ੍ਰੇਮੀ ਨੂੰ ਦੋ ਸ਼ੀ ਠਹਿਰਾਇਆ ਹੈ ਅਸਲ ਵਿੱਚ ਭੁਪਿੰਦਰ ਸਿੰਘ ਜੋ ਕਿ ਦੇਹਰਾਦੂਨ ਦਾ ਰਹਿਣ ਵਾਲਾ ਸੀ ਪਾਤੜਾਂ ਚ ਰਹਿ ਰਿਹਾ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਨੋਟ:ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹਥਨੀ ਤੁਹਾਨੂੰ ਇਹ ਖ਼ਬਰ ਕਿਸ ਤਰਾਂ ਦੀ ਲੱਗੀ ਸਨ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ
