ਕੋ ਠਿ ਆਂ ਉੱਪਰੋ ਦੀ ਚੱਲੇ ਇੱ ਟਾਂ ਰੋ ੜੇ,ਰੂਪਨਗਰ ਵਿਚ ਹੋਈ ਚੋਣਾਂ ਦੀ ਸਭ ਤੋਂ ਵੱਡੀ ਲ ੜਾ ਈ,ਪੁਲਿਸ ਵੀ ਨੀ ਬ ਖ਼ ਸ਼ੀ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਅੱਜ ਨਗਰ ਨਿਗਮ ਦੀਆਂ ਚੋਣਾਂ ਸਨ ਇਸ ਦੌਰਾਨ ਪੰਜਾਬ ਦੇ ਵਿੱਚ ਕਈ ਥਾਵਾਂ ਤੇ ਮਾਹੌਲ ਗਰਮੋ ਗਰਮੀ ਦਾ ਹੋ ਗਿਆ ਅਤੇ ਰੂਪਨਗਰ ਵਿਚ ਹੋਈ ਚੋਣਾਂ ਦੀ ਸਭ ਤੋਂ ਵੱਡੀ ਲ ੜਾ ਈ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅਤੇ ਪੱਥਰਬਾਜ਼ੀ ਵੀ ਹੋਈ ਇੱਥੇ ਲੋਕਾਂ ਦੇ ਦੁਆਰਾ ਦੱਸਿਆ ਗਿਆ ਕਿ ਇੱਥੇ ਪੈਸੇ ਵੀ ਵੰਡੇ ਜਾ ਰਹੇ ਸੀ ਕਿ ਹਜ਼ਾਰ ਰੁਪਿਆ ਲਵੋ ਅਤੇ ਵੋਟ ਅਕਾਲੀ ਦਲ ਨੂੰ ਪਾਓ ਇਸ ਤਰ੍ਹਾਂ ਦੀਆਂ ਵੀਡੀਓ ਵੀ ਕਈ ਜਗ੍ਹਾ ਤੋਂ ਸਾਨੂੰ ਦੇਖਣ ਨੂੰ ਮਿਲੀਆਂ ਅਤੇ ਇਹੀ ਹਾਲ ਰੂਪਨਗਰ ਦੇ ਵਿਚ ਰਿਹਾ

ਕਾਂਗਰਸੀਆਂ ਵੱਲੋਂ ਸਾਫ਼ ਸਾਫ਼ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਅਕਾਲੀ ਦਲ ਵੱਲੋਂ ਬਹੁਤ ਜ਼ਿਆਦਾ ਗੁੰ ਡਾ ਗ ਰ ਦੀ ਕੀਤੀ ਜਾ ਰਹੀ ਹੈ ਇਨ੍ਹਾਂ ਦੁਆਰਾ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਨੇ ਇੱਥੇ ਆ ਕੇ ਗੁੰ ਡਾ ਗ ਰ ਦੀ ਕੀਤੀ ਉਂਜ ਤਾਂ ਉਹ ਬਹੁਤ ਸ਼ਰਾਫਤ ਵਾਲੀਆਂ ਗੱਲਾਂ ਕਰਦੇ ਹਨ ਪਰ ਅੱਜ ਜੋ ਉਨ੍ਹਾਂ ਦੇ ਦੁਆਰਾ ਕੀਤਾ ਗਿਆ ਹੈ ਬਹੁਤ ਹੀ ਸ਼ਰਮਸਾਰ ਕਰਨ ਵਾਲੀ ਗੱਲ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਪੱ ਥ ਰ ਬਾ ਜ਼ੀ ਵੀ ਕੀਤੀ ਗਈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਕਰਕੇ ਜੁੜ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੀ ਕਰਨਾ ਬਿਲਕੁਲ ਨਾ ਭੁਲੋ ਧੰਨਵਾਦ

Leave a Reply

Your email address will not be published. Required fields are marked *