ਆਖ਼ਿਰ ਕਿਸਾਨਾਂ ਦੇ ਹੱਥਾਂ ਵਿੱਚ ਗੁਲਾਬ ਦੇ ਫੁੱਲ ਅਤੇ ਮੋਮਬੱਤੀ ਕਿਉਂ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਤੁਹਾਨੂੰ ਸਾਰਿਆਂ ਨੂੰ ਯਾਦ ਹੋਵੇਗਾ ਕਿ ਕਿਸਾਨ ਜਥੇਬੰਦੀਆਂ ਦੇ ਦੁਆਰਾ ਕਿਹਾ ਗਿਆ ਸੀ ਕਿ ਅਸੀਂ ਕੈਂਡਲ ਮਾਰਚ ਕੱਢਣਗੇ ਅਤੇ ਤੁਸੀਂ ਸਿੰਧੂ ਬਾਰਡਰ ਦੇ ਵਿੱਚ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਹਰ ਇੱਕ ਕਿਸਾਨ ਵੀਰ ਬੀਬੀਆਂ ਭੈਣਾਂ ਬੱਚਿਆਂ ਦੇ ਹੱਥਾਂ ਵਿੱਚ ਮੋਮਬੱਤੀਆਂ ਅਤੇ ਨਾਲ ਇੱਕ ਗੁਲਾਬ ਦਾ ਫੁੱਲ ਹੁਣ ਤੁਸੀਂ ਇਹ ਸੋਚ ਰਹੇ ਹੋਵੋਗੇ ਕਿ ਆਖਿਰ ਇਹ ਫੁੱਲ ਕਿਉਂ ਵੰਡੇ ਜਾ ਰਹੇ ਹਨ

ਆਖਿਰ ਕੀ ਵਜ੍ਹਾ ਹੋਵੇਗੀ ਕਿ ਇਹ ਗੁਲਾਬ ਦੇ ਫੁੱਲ ਸਾਰੇ ਕਿਸਾਨ ਵੀਰਾਂ ਨੂੰ ਵੰਡੇ ਜਾ ਰਹੇ ਹਨ ਇਨ੍ਹਾਂ ਵਿੱਚੋਂ ਇੱਕ ਬੱਚੀ ਵੀ ਗੁਲਾਬ ਦੇ ਫੁੱਲਾਂ ਨੂੰ ਵੰਡ ਰਹੀ ਸੀ ਉਸ ਨੂੰ ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਆਖਿਰ ਗੁਲਾਬ ਦੇ ਫੁੱਲ ਕਿਉਂ ਵੰਡੇ ਜਾ ਰਹੇ ਹਨ ਤਾਂ ਇਸ ਬੱਚੀ ਨੇ ਕਿਹਾ ਕਿ ਚੌਦਾਂ ਤਰੀਕ ਨੂੰ ਜੋ ਸਾਡੇ ਫੌਜੀਆਂ ਦੇ ਨਾਲ ਹੋਇਆ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਅਸੀਂ ਸਾਰੇ ਕਿਸਾਨਾਂ ਨੂੰ ਇਹ ਫੁੱਲ ਬਣ ਰਹੇ ਆਂ ਇਸੇ ਦੌਰਾਨ ਜਦੋਂ ਪੱਤਰਕਾਰ ਨੇ ਪੁੱਛਿਆ ਕਿ ਤੁਸੀਂ ਆਖ਼ਿਰ ਵੈਲਨਟਾਈਨ ਡੇ ਮਨਾ ਰਹੇ ਹੋ

ਤਾਂ ਉਨ੍ਹਾਂ ਨੇ ਕਿਹਾ ਕਿ ਨਹੀਂ ਅਸੀਂ ਕਿਸਾਨਾਂ ਨਾਲੋਂ ਕਿਸਾਨਾਂ ਨਾਲ ਹੀ ਰਹਾਂਗੇ ਅਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਿਆ ਅਸੀਂ ਵੈਲੇਨਟਾਈਨ ਡੇ ਨਹੀਂ ਮਨਾ ਰਹੇ ਅਸੀਂ ਉਨ੍ਹਾਂ ਦੇਸ਼ ਦੇ ਨੌਜਵਾਨਾਂ ਨੂੰ ਸ਼ਰਧਾਂਜਲੀ ਦੇ ਰਹੇ ਹਾਂ ਅਤੇ ਅਸੀਂ ਕਦੇ ਵੈਲਟੇ ਨਾ ਮਨਾਇਆ ਅਤੇ ਨਾ ਹੀ ਅਸੀਂ ਕਦੀ ਮਨਾਵਾਂਗੇ ਇਹ ਪੁਲਵਾਮਾ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ:ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜੁੜ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ

Leave a Reply

Your email address will not be published. Required fields are marked *