ਪੁਲੀਸ ਨੇ ਮੁਸ਼ਕਿਲ ਨਾਲ ਬਚਾਈ ਭਾਜਪਾ ਆਗੂ ਦੀ ਜਾ ਨ,ਭਾਜਪਾ ਆਗੂ ਨੂੰ ਮੋਦੀ ਦੇ ਹੱਕ ‘ਚ ਨਾਅਰੇ ਲਾਉਣੇ ਪਏ ਮਹਿੰਗੇ ਦੇਖੋ ਵੀਡੀਓ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਆਏ ਦਿਨ ਭਾਜਪਾ ਨੂੰ ਕਿਸਾਨਾਂ ਦੇ ਵਿ ਰੋ ਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਜਿਹਾ ਹੀ ਕੁਝ ਹੁਸ਼ਿਆਰਪੁਰ ਦੇ ਵਿੱਚ ਦੇਖਣ ਨੂੰ ਮਿਲਿਆ ਹੈ ਜਿੱਥੇ ਕੁਝ ਲੋਕਾਂ ਨੇ ਭਾਜਪਾ ਜ਼ਿਲਾ ਪ੍ਰਧਾਨ ਸੰਜੀਵ ਮਨਹਾਸ ਦੀ ਗੱਡੀ ਦੀ ਭੰ ਨ ਤੋ ੜ ਕੀਤੀ ਹੈ ਵੀਡੀਓ ਦੇ ਵਿਚ ਤੁਸੀਂ ਸਾਫ ਸਾਫ ਦੇਖ ਸਕਦੇ ਹੋ ਕਿ ਕੁਝ ਲੋਕ ਸੰਜੀਵ ਮਿਨਹਾਸ ਦਾ ਵਿ ਰੋ ਧ ਕਰ ਰਹੇ ਹਨ ਇਸੇ ਦੌਰਾਨ ਜਦੋਂ ਸੰਜੀਵ ਮਿਨਹਾਸ ਨੇ ਮੋਦੀ ਦੇ ਹੱਕ ਵਿੱਚ ਨਾਅਰਾ ਲਾਇਆ ਤਾਂ ਲੋਕਾਂ ਨੇ ਗੁੱਸੇ ਵਿੱਚ ਆ ਕੇ ਉਨ੍ਹਾਂ ਦਾ ਜ਼ ਬ ਰ ਦ ਸ ਤ ਵਿ ਰੋ ਧ ਕਰਨਾ ਸ਼ੁਰੂ ਕਰ ਦਿੱਤਾ

ਵੀਡੀਓ ਵਿਚ ਤੁਸੀਂ ਦੇਖ ਰਹੇ ਹੋ ਕਿ ਕਿਸ ਤਰੀਕੇ ਦੇ ਨਾਲ ਲੋਕਾਂ ਨੇ ਆ ਕੇ ਪ੍ਰਧਾਨ ਦੀ ਗੱਡੀ ਨੂੰ ਘੇਰ ਲਿਆ ਹੈ ਅਤੇ ਗੱਡੀ ਨੂੰ ਤੋ ੜ ਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸੇ ਦੌਰਾਨ ਬੜੀ ਮੁਸ਼ਕਲ ਦੇ ਨਾਲ ਪੁਲੀਸ ਵਾਲਿਆਂ ਨੇ ਉਨ੍ਹਾਂ ਨੂੰ ਬਹੁਤ ਹੀ ਸੁਰੱਖਿਅਤ ਬਾਹਰ ਕੱਢਿਆ ਤੁਸੀਂ ਵੀਡੀਓ ਵਿਚ ਸਾਫ ਸਾਫ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਜਦੋਂ ਕਿਸਾਨ ਬੀਜੇਪੀ ਦੇ ਵਿ ਰੁੱ ਧ ਨਾਅਰੇਬਾਜ਼ੀ ਕਰ ਰਹੇ ਸੀ ਤਾਂ ਦੂਜੇ ਪਾਸੇ ਜਦੋਂ ਪ੍ਰਧਾਨ ਨੇ ਮੋਦੀ ਦੇ ਹੱਕ ਵਿਚ ਨਾਅਰੇ ਲਾਉਣੇ ਸ਼ੁਰੂ ਕੀਤੇ

ਤਾਂ ਲੋਕਾਂ ਨੇ ਆ ਕੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਖਿੱਚ ਧੂਹ ਹੋਣੀ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਪੁਲੀਸ ਵਾਲਿਆਂ ਨੇ ਬਹੁਤ ਹੀ ਸੁਰੱਖਿਅਤ ਢੰਗ ਦੇ ਨਾਲ ਉਨ੍ਹਾਂ ਨੂੰ ਬਾਹਰ ਕੱਢਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ

Leave a Reply

Your email address will not be published. Required fields are marked *