ਰਾਕੇਸ਼ ਟਿਕੈਤ ਨੇ ਇਕ ਵਾਰ ਫਿਰ ਤੋਂ ਕਰ ਦਿੱਤਾ ਵੱਡਾ ਐਲਾਨ ,ਜੇਕਰ ਸਰਕਾਰਾਂ ਨਹੀਂ ਮੰਨੀ ਤਾਂ ਕੀਤਾ ਜਾਵੇਗਾ ਇਹ ਕੰਮ

Uncategorized

ਦੋਸਤੋ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਵੇਂ ਕਿ ਦੋ ਤੋਂ ਸਾਨੂੰ ਇਹ ਵੀ ਪਤਾ ਹੋਵੇਗਾ ਕਿ ਕਿਸਾਨਾਂ ਦਾ ਅੰਦੋਲਨ ਬਹੁਤ ਵੱਡੇ ਪੱਧਰ ਤੇ ਚੱਲ ਰਿਹਾ ਹੈ ਲੱਖਾਂ ਦੀ ਗਿਣਤੀ ਦੇ ਵਿੱਚ ਲੋਕ ਕਿਸਾਨੀ ਅੰਦੋਲਨ ਦੇ ਵਿਚ ਪਹੁੰਚ ਰਹੇ ਹਨ ਕਿਸਾਨਾਂ ਦਾ ਸਾਥ ਦੇ ਰਹੇ ਹਨ ਤੁਹਾਨੂੰ ਇਹ ਵੀ ਪਤਾ ਹੋਵੇਗਾ ਕਿ ਛੱਬੀ ਜਨਵਰੀ ਨੂੰ ਜੋ ਕੁਝ ਵੀ ਹੋਇਆ ਉਹ ਬਹੁਤ ਹੀ ਮੰਦਭਾਗਾ ਸੀ

ਜਿਸ ਤੋਂ ਬਾਅਦ ਅੰਦੋਲਨ ਖ਼ਤਮ ਹੀ ਹੋਣ ਵਾਲਾ ਸੀ ਕਿ ਰਾਕੇਸ਼ ਟਕੈਤ ਨੇ ਆਪਣੇ ਹੰਝੂਆਂ ਦੇ ਨਾਲ ਇਸ ਅੰਦੋਲਨ ਨੂੰ ਫਿਰ ਤੋਂ ਦੁਬਾਰਾ ਤੋਂ ਸਮੇਟ ਲਿਆ ਇੱਕ ਵਾਰ ਤਾਂ ਇੰਜ ਲੱਗਿਆ ਸੀ ਕਿ ਹੁਣ ਇਹ ਅੰਦੋਲਨ ਖ ਤ ਮ ਹੋ ਚੁੱਕਿਆ ਹੈ ਪਰ ਫਿਰ ਰਾਕੇਸ਼ ਟਕੈਤ ਨੇ ਇਸ ਅੰਦੋਲਨ ਨੂੰ ਬਚਾ ਲਿਆ ਅਤੇ ਜਿਹੜੇ ਲੋਕ ਘਰਾਂ ਨੂੰ ਵਾਪਸ ਜਾ ਰਹੇ ਸੀ ਉਹ ਰਸਤੇ ਵਿੱਚੋਂ ਹੀ ਵਾਪਸ ਮੁੜ ਕੇ ਅੰਦੋਲਨ ਵਿੱਚ ਪਹੁੰਚ ਗਏ ਇਸੇ ਦੌਰਾਨ ਰਾਕੇਸ਼ ਟਿਕੈਤ ਨੇ ਇੱਕ ਬਹੁਤ ਵੱਡਾ ਐਲਾਨ ਕਰ ਦਿੱਤਾ ਹੈ ਉਨ੍ਹਾਂ ਦਾ ਕਹਿਣਾ ਹੈ

ਕਿ ਜੇਕਰ ਸਰਕਾਰ ਦੋ ਅਕਤੂਬਰ ਤੱਕ ਕਿਸੇ ਤਰ੍ਹਾਂ ਦਾ ਕੋਈ ਹੱਲ ਨਹੀਂ ਕੱਢਦੀ ਤਾਂ ਫਿਰ ਚਾਲੀ ਲੱਖ ਟਰੈਕਟਰਾਂ ਦੇ ਨਾਲ ਪੂਰੇ ਦੇਸ਼ ਦੇ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਾਰੇ ਦੇਸ਼ ਚ ਟਰੈਕਟਰ ਰੈਲੀ ਕੀਤੀ ਜਾਵੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਕਰਕੇ ਜੁੜ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਨਵੀਂਆਂ ਅਤੇ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਧੰਨਵਾਦ

Leave a Reply

Your email address will not be published. Required fields are marked *