ਇਸ ਅੌਰਤ ਦੇ ਦੁਆਰਾ ਬਣਾਈ ਗਈ ਅੰਧ ਭਗਤਾਂ ਅਤੇ ਗੋਦੀ ਮੀਡੀਆ ਦੀ ਰੇਲ ਵੇਖੋ ਪੂਰੀ ਵੀਡੀਓ

Uncategorized

ਦੋਸਤ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਦੇਸ਼ ਦੇ ਵਿੱਚ ਕਿਸਾਨਾਂ ਦਾ ਬਹੁਤ ਵੱਡਾ ਅੰਦੋਲਨ ਚੱਲ ਰਿਹਾ ਹੈ ਲੱਖਾਂ ਦੀ ਗਿਣਤੀ ਦੇ ਵਿਚ ਕਿਸਾਨ ਧਰਨਿਆਂ ਦੇ ਵਿਚ ਪਹੁੰਚ ਰਹੇ ਹਨ ਅਤੇ ਆਪਣਾ ਯੋਗਦਾਨ ਦੇ ਰਹੇ ਹਨ ਅੱਜ ਪੂਰਾ ਦੇਸ਼ ਕਿਸਾਨਾਂ ਦੇ ਹੱਕ ਵਿੱਚ ਖੜ੍ਹਾ ਹੈ ਇਸੇ ਦੌਰਾਨ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਵਾਇਰਲ ਹੁੰਦੀ ਹੈ

ਉਸ ਵੀਡਿਓ ਦੇਵੇ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਦੋ ਹਜਾਰ ਚੌਦਾਂ ਦੇ ਵਿਚ ਰਾਮਦੇਵ ਬਾਬੇ ਦੇ ਦੁਬਾਰਾ ਕਿਹਾ ਜਾਂਦਾ ਹੈ ਕਿ ਤੁਹਾਨੂੰ ਪੈਟਰੋਲ ਪੈਂਤੀ ਰੁਪਏ ਲਿਟਰ ਚਾਹੀਦਾ ਹੈ ਜਾਂ ਫਿਰ ਅੱਸੀ ਨੱਬੇ ਉਸ ਤੋਂ ਬਾਅਦ ਉਨ੍ਹਾਂ ਦੁਆਰਾ ਇਹ ਵੀ ਕਿਹਾ ਜਾਂਦਾ ਹੈ ਕਿ ਤੁਹਾਨੂੰ ਗੈਸ ਸਿਲੰਡਰ ਚਾਰ ਸੌ ਤਿੱਨ ਸੌ ਰੁਪਏ ਚਾਹੀਦਾ ਹੈ ਜਾਂ ਫਿਰ ਬਾਰਾਂ ਸੌ ਪਰ ਸਵਾਲ ਇਹ ਉੱਠਦਾ ਹੈ ਕਿ ਆਖਿਰ ਇਹ ਹੁਣ ਕਿੱਥੇ ਗਏ ਆਖਿਰ ਕਿਉਂ ਨਹੀਂ ਬੋਲ ਰਹੇ ਕਿੱਥੇ ਛੁਪ ਕੇ ਬੈਠ ਗਏ

ਇਸੇ ਤਰ੍ਹਾਂ ਸੀ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਕ ਮਹਿਲਾ ਦੇ ਦੁਆਰਾ ਵੀਡੀਓ ਵਾਇਰਲ ਹੁੰਦੀਆਂ ਉਸ ਵਿੱਚ ਉਸ ਨੇ ਦੁਬਾਰਾ ਕਿਹਾ ਜਾਂਦਾ ਹੈ ਕਿ ਆਖ਼ਿਰ ਗੋਦੀ ਮੀਡੀਆ ਅਤੇ ਅੰਧ ਭਗਤ ਹੁਣ ਆਵਾਜ਼ ਕਿਉਂ ਨਹੀਂ ਉਠਾ ਰਹੇ ਪੈਟਰੋਲ ਇੰਨਾ ਜ਼ਿਆਦਾ ਮਹਿੰਗਾ ਹੋ ਚੁੱਕਿਆ ਹੈ ਪਰ ਹੁਣ ਕੋਈ ਵੀ ਇਸ ਉੱਤੇ ਗੱਲ ਨਹੀਂ ਕਰ ਰਿਹਾ ਹੈ ਆਖਿਰ ਕਿਉਂ ਪਹਿਲਾਂ ਤਾਂ ਬਹੁਤ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਸੀ ਪਰ ਹੁਣ ਕਿਉਂ ਨਹੀਂ ਆਖਿਰ ਕਿਉਂ ਕੋਈ ਨਹੀਂ ਬੋਲ ਰਿਹਾ ਹੈ ਕਰੋ ਇਨ੍ਹਾਂ ਗੱਲਾਂ ਉੱਤੇ ਚਰਚਾ ਹੁਣ ਕਿਉਂ ਨਹੀਂ ਕੀਤੀਆਂ ਜਾ ਰਹੀਆਂ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ:ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ!

Leave a Reply

Your email address will not be published. Required fields are marked *