ਰਵੀਸ਼ ਕੁਮਾਰ ਨੇ ਕਿਤੇ ਅਜਿਹੇ ਖੁਲਾਸੇ ਜਿਸ ਨੂੰ ਸੁਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ ਦੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਵੇਂ ਕਿ ਦੋਸਤੋ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਕਿਸਾਨਾਂ ਦਾ ਅੰਦੋਲਨ ਬਹੁਤ ਵੱਡੇ ਪੱਧਰ ਤੇ ਚੱਲ ਰਿਹਾ ਹੈ ਲੱਖਾਂ ਦੀ ਗਿਣਤੀ ਦੇ ਵਿੱਚ ਲੋਕ ਉੱਥੇ ਪਹੁੰਚ ਰਹੇ ਹਨ ਅਤੇ ਇਹ ਅੰਦੋਲਨ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਇਸੇ ਦੌਰਾਨ ਕਿਸਾਨ ਜਥੇਬੰਦੀਆਂ ਦਾ ਇਹ ਕਹਿਣਾ ਹੈ ਕਿ ਸਾਨੂੰ ਇਸ ਅੰਦੋਲਨ ਨੂੰ ਕਰਦੇ ਹੋਏ ਬਹੁਤ ਲੰਬਾ ਸਮਾਂ ਹੋ ਚੁੱਕਿਆ ਹੈ ਸਰਕਾਰ ਦੇ ਨਾਲ ਗਿਆਰਾਂ ਮੀਟਿੰਗਾਂ ਵੀ ਹੋਈਆਂ ਹਨ ਪਰ ਮੀਟਿੰਗਾਂ ਦੇ ਵਿੱਚ ਕੋਈ ਹੱਲ ਨਹੀਂ ਨਿਕਲਿਆ ਉਹ ਮੀਟਿੰਗਾਂ ਬੇਸਿੱਟਾ ਰਹੀਆਂ ਇਸੇ ਦੌਰਾਨ ਸਾਡੀ ਮੀਟਿੰਗ ਅਮਿਤ ਸ਼ਾਹ ਦੇ ਨਾਲ ਵੀ ਹੁੰਦੀ ਹੈ

ਉਨ੍ਹਾਂ ਦੇ ਦੁਆਰਾ ਇਹ ਸਾਫ ਸਾਫ ਕਹਿ ਦਿੱਤਾ ਜਾਂਦਾ ਹੈ ਕਿ ਐਮਐਸਪੀ ਨਹੀਂ ਮਿਲੇਗੀ ਪਰ ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਵਿੱਚ ਇਹ ਕਹਿੰਦੇ ਹਨ ਕਿ ਐੱਮਐੱਸਪੀ ਹੈ ਸੀ ਅਤੇ ਰਹੇਗੀ ਇਸੇ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂ ਦਾ ਕਹਿਣਾ ਹੈ ਕਿ ਸਾਡਾ ਮੰਨਣਾ ਹੈ ਕਿ ਪ੍ਰਧਾਨਮੰਤਰੀ ਜੂਠੇ ਹੈ ਝੂਠੇ ਤੇ ਜੂਠੇ ਰਹਾਂਗੇ ,ਇਸੇ ਦੌਰਾਨ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਨਿਊਜ਼ ਰਿਪੋਰਟ ਰਵੀਸ਼ ਕੁਮਾਰ ਨੇ ਕਈ ਗੱਲਾਂ ਦੇ ਖੁਲਾਸੇ ਕੀਤੇ ੳੁਨ੍ਹਾਂ ਦੇ ਦੁਆਰਾ ਕਿਹਾ ਗਿਆ ਕਿ ਕਈ ਪੱਤਰਕਾਰਾਂ ਨੂੰ ਹੁਣ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਗੋਦੀ ਮੀਡੀਆ ਦਾ ਹੁਣ ਪਰਦਾਫਾਸ਼ ਹੋ ਚੁੱਕਿਆ ਹੈ

ਜਿਸ ਤੋਂ ਬਾਅਦ ਜਿਹੜੇ ਪੱਤਰਕਾਰ ਬਚ ਗਏ ਹਨ ਜੋ ਕਿ ਸੱਚ ਬੋਲਦੇ ਹਨ ਹੁਣ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਉਨ੍ਹਾਂ ਦੀਆਂ ਵੈੱਬਸਾਈਟਾਂ ਦਿ ੳੁਤੇ ਨਿਗ੍ਹਾ ਰੱਖੀ ਜਾ ਰਹੀ ਹੈ ਅਤੇ ਸਾਫ ਸਾਫ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਦੀ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜੁੜ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

Leave a Reply

Your email address will not be published. Required fields are marked *