ਕੇਂਦਰ ਦੀ ਸਰਕਾਰ ਨੂੰ ਕਿਹਾ ਮੁਗਲ ਸਰਕਾਰ ਵਰਗਾ,ਹਰਪ੍ਰੀਤ ਸਿੰਘ ਦਾ ਕੇਂਦਰ ਸਰਕਾਰ ਖ਼ਿਲਾਫ਼ ਵੱਡਾ ਬਿਆਨ ਦੇਖੋ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਅਠਾਰਾਂ ਫ਼ਰਵਰੀ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਇਕ ਜਥੇ ਨੇ ਪਾਕਿਸਤਾਨ ਨੂੰ ਰਵਾਨਾ ਹੋਣਾ ਸੀ ਜਿਸ ਉੱਤੇ ਰਵਾਨਗੀ ਤੋਂ ਐਨ ਪਹਿਲਾਂ ਕੇਂਦਰ ਸਰਕਾਰ ਨੇ ਰੋਕ ਲਗਾ ਦਿੱਤੀ ਕੇਂਦਰ ਸਰਕਾਰ ਨੇ ਯਾਤਰੀਆਂ ਦੀ ਸੁਰੱਖਿਆ ਦਾ ਹਵਾਲਾ ਦੇ ਕੇ ਇਸ ਜਥੇ ਉੱਤੇ ਰੋਕ ਲਗਾ ਦਿੱਤੀ ਗਈ ਹੈ ਜਿਸ ਤੇ ਹੁਣ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ

ਇਸ ਮਾਮਲੇ ਦੇ ਉੱਤੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਦੇ ਉੱਤੇ ਤਿੱਖੇ ਨਿਸ਼ਾਨੇ ਸਾਧੇ ਹਨ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਤੁਲਨਾ ਮੁਗਲ ਸਾਮਰਾਜ ਦੇ ਨਾਲ ਕੀਤੀ ਹੈ ਉਨ੍ਹਾਂ ਦੁਆਰਾ ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਜਥੇ ਨੂੰ ਰੋਕ ਕੇ ਸਿੱਖਾਂ ਦੀ ਆਸਥਾ ਤੇ ਹ ਮ ਲਾ ਕੀਤਾ ਹੈ ਜਥੇਦਾਰ ਦਾ ਕਹਿਣਾ ਹੈ ਕਿ ਸਿੱਖਾਂ ਦੇ ਲਈ ਨਨਕਾਣਾ ਸਾਹਿਬ ਉਸੇ ਤਰ੍ਹਾਂ ਦਾ ਹੈ ਜਿਸ ਤਰ੍ਹਾਂ ਮੁਸਲਮਾਨਾਂ ਦੇ ਲਈ ਮੱਕਾ ਮਦੀਨਾ ਅਤੇ ਹਿੰਦੂਆਂ ਦੇ ਲਈ ਅਯੁੱਧਿਆ ਹੈ ਪਰ ਕੇਂਦਰ ਸਰਕਾਰ ਨੇ ਕੁਝ ਤੱਤਾਂ ਦਾ ਹਵਾਲਾ ਦਿੰਦਿਆਂ ਹੋਇਆਂ

ਸਿੱਖਾਂ ਦੀ ਆਸਥਾ ਨੂੰ ਡੂੰਘੀ ਸੱ ਟ ਮਾ ਰੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਆਂ ਤੇ ਤਾਜ਼ਾ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ

Leave a Reply

Your email address will not be published. Required fields are marked *