ਦੇਖੋ ਪੂਰੀ ਵੀਡੀਓ ਦੇਸ਼ ਭਰ ‘ਚ ਕਿਸਾਨਾਂ ਵੱਲੋਂ ਰੋਕਿਆ ਜਾ ਰਹੀਆਂ ਰੇਲਾਂ,ਦੇਖੋ ਲਾਈਵ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕਿਸਾਨਾਂ ਦਾ ਅੰਦੋਲਨ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ ਕਿਸਾਨਾਂ ਦੀ ਸਿਰਫ਼ ਇੱਕੋ ਹੀ ਮੰਗ ਏ ਕਿ ਜਿਹੜੇ ਖੇਤੀ ਕਾਨੂੰਨ ਲਿਆਂਦੇ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਅਤੇ ਸਾਡੀਆਂ ਮੰਗਾਂ ਨੂੰ ਮੰਨਿਆ ਜਾਵੇ ਪਰ ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦੀ ਕਈ ਵਾਰ ਮੀਟਿੰਗ ਹੋਈ ਗਿਆਰਾਂ ਮੀਟਿੰਗਾਂ ਦੇ ਬਾਅਦ ਵੀ ਕਿਸਾਨਾਂ ਦਾ ਕੋਈ ਵੀ ਹੱਲ ਨਹੀਂ ਨਿਕਲਿਆ ਸਰਕਾਰ ਨੇ ਕਿਸਾਨਾਂ ਦੇ ਅੱਗੇ ਜ਼ਰੂਰ ਪ੍ਰਸਤਾਵ ਰੱਖੇ ਸੀ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ ਦੇ ਵਿਚ ਅਜਿਹਾ ਚੰਗਾ ਹੈ ਕਿ ਜਿਹੜੀਆਂ ਇਸ ਦੇ ਵਿੱਚ ਅਸੀਂ ਤਬਦੀਲੀਆਂ ਕਰਨ ਨੂੰ ਕਹੀਏ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਸਾਰੇ ਹੀ ਕਾਨੂੰਨ ਵਧੀਆ ਨਹੀਂ ਹਨ ਕਿਸਾਨਾਂ ਦੇ ਲਈ ਆਉਣ ਵਾਲੇ ਸਮੇਂ ਦੇ ਵਿਚ ਕਿਸਾਨਾਂ ਦਾ ਬੁਰਾ ਹਾਲ ਹੋ ਜਾਵੇਗਾ ਇਸ ਲਈ ਕਿਸਾਨ ਇਨ੍ਹਾਂ ਬਿਲਾਂ ਨੂੰ ਲਗਾਤਾਰ ਰੱਦ ਕਰਵਾਉਣ ਦੀਆਂ ਮੰਗਾਂ ਕਰ ਰਹੇ ਹਨ ਇਸੇ ਦੌਰਾਨ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ

ਕਿ ਕਿਸਾਨਾਂ ਨੂੰ ਹੁਣ ਤਕ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਗਏ ਜਿਸ ਗੱਲ ਦਾ ਹਰ ਇਕ ਕਿਸਾਨ ਨੂੰ ਬਹੁਤ ਦੁੱਖ ਵੀ ਹੈ ਕਿ ਸਾਡੇ ਕਿਸਾਨਾਂ ਨੇ ਸਾਡੇ ਲਈ ਆਪਣੀ ਜਾ ਨ ਤੱਕ ਦੀ ਦਿੱਤੀ ਪਰ ਸਾਡਾ ਇਹ ਅੰਦੋਲਨ ਫਿਰ ਵੀ ਲਗਾਤਾਰ ਸ਼ਾਂਤਮਈ ਤਰੀਕੇ ਨਾਲ ਚੱਲਦਾ ਰਹੇਗਾ ਇਸੇ ਦੌਰਾਨ ਅਸੀਂ ਤੁਹਾਨੂੰ ਇਹ ਦੱਸ ਦੇਣਾ ਚਾਹੁੰਦੇ ਹਾਂ ਕਿ ਰੇਲਾਂ ਨੂੰ ਰੁਕਣ ਦਾ ਕਿਸਾਨ ਜਥੇਬੰਦੀਆਂ ਨੇ ਅੱਜ ਪੂਰਾ ਪ੍ਰਬੰਧ ਕੀਤਾ ਸੀ

ਅਤੇ ਅੱਜ ਰੇਲਾਂ ਰੋਕੀਆਂ ਵੀ ਗਈਆਂ ਲੋਕ ਟਰੈਕਾਂ ਉੱਤੇ ਬੈਠੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਰੀਲਾਂ ਨੂੰ ਲੰਬੇ ਸਮੇਂ ਦੇ ਲਈ ਰੁਕਿਆ ਜਾ ਸਕਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ਼ ਨੂੰ ਲਾਈਕ ਕਰੋ ਜੀ

Leave a Reply

Your email address will not be published. Required fields are marked *