ਦੀਪ ਸਿੱਧੂ ਅਤੇ ਲੱਖੇ ਸਿਧਾਣੇ ਬਾਰੇ ਆਹ ਵੇਖੋ ਲੋਕਾਂ ਨੇ ਕੀ ਕਿਹਾ ਦੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਦੋਸਤੋ ਇੱਕ ਪੱਤਰਕਾਰ ਨੇ ਜਦੋਂ ਨੌਜਵਾਨਾਂ ਦੇ ਕੋਲ ਜਾ ਕੇ ਲੱਖਾ ਸਧਾਣਾ ਅਤੇ ਦੀਪ ਸਿੱਧੂ ਦੇ ਬਾਰੇ ਪੁੱਛਿਆ ਕਿ ਆਖਿਰ ਉਨ੍ਹਾਂ ਦੀ ਕੀ ਸੋਚ ਉਨ੍ਹਾਂ ਦੇ ਬਾਰੇ ਅਤੇ ਉਹ ਕੀ ਸੋਚਦੇ ਹਨ ਤਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਹੁਣ ਤੋਂ ਲੈ ਕੇ ਜਦੋਂ ਤੱਕ ਇਹ ਅੰਦੋਲਨ ਸ਼ੁਰੂ ਹੋਇਆ ਹੈ ਲੱਖਾ ਸਧਾਣਾ ਅਤੇ ਦੀਪ ਸਿੱਧੂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਜਦੋਂ ਇਹ ਅੰਦੋਲਨ ਪੰਜਾਬ ਵਿੱਚ ਸ਼ੁਰੂ ਹੋਇਆ ਸੀ ਉਸ ਵੇਲੇ ਲੱਖਾ ਸਧਾਣਾ ਅਤੇ ਦੀਪ ਸਿੱਧੂ ਨੇ ਪੂਰਾ ਜ਼ੋਰ ਲਗਾਇਆ ਸੀ ਨੌਜਵਾਨਾਂ ਨੂੰ ਇਸ ਅੰਦੋਲਨ ਦੇ ਵਿਚ ਸ਼ਾਮਲ ਹੋਣ ਦੇ ਲਈ ਅਤੇ ਹਜ਼ਾਰਾਂ ਹੀ ਲੋਕ

ਅਤੇ ਨੌਜਵਾਨ ਲੱਖਾ ਸਿਧਾਣਾ ਨਾਲ ਜੁੜ ਗਏ ਅਤੇ ਇਸ ਅੰਦੋਲਨ ਨੂੰ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਉਨ੍ਹਾਂ ਨੇ ਅੱਗੇ ਵਧਾਇਆ ਇਸ ਵਿਚ ਦੀਪ ਸਿੱਧੂ ਦਾ ਵੀ ਬਹੁਤ ਵੱਡਾ ਰੋਲ ਸੀ ਉਸ ਨੇ ਵੀ ਨੌਜਵਾਨਾਂ ਨੂੰ ਬਹੁਤ ਸਮਝਾਇਆ ਇਨ੍ਹਾਂ ਬਿਲਾਂ ਦੇ ਬਾਰੇ ਦੱਸਿਆ ਅਤੇ ਨੌਜਵਾਨ ਉਨ੍ਹਾਂ ਦੇ ਨਾਲ ਵੀ ਬਹੁਤ ਜੁੜੇ ਅਤੇ ਅੱਜ ਅਸੀਂ ਜੇਕਰ ਇਸ ਅੰਦੋਲਨ ਦੇ ਵਿੱਚ ਬੈਠੇ ਹਾਂ ਤਾਂ ਇਸ ਵਿੱਚ ਦੀਪ ਸਿੱਧੂ ਅਤੇ ਲੱਖਾ ਸਧਾਣਾ ਦਾ ਬਹੁਤ ਵੱਡਾ ਰੋਲ ਰਿਹਾ ਹੈ ਇਸ ਗੱਲ ਤੋਂ ਅਸੀਂ ਮੁੱਕਰ ਨਹੀਂ ਸਕਦੇ ਬੱਸ ਸਾਨੂੰ ਇਸ ਗੱਲ ਦਾ ਦੁੱਖ ਲੱਗਿਆ ਕਿ ਕਿਸਾਨ ਜਥੇਬੰਦੀਆਂ ਨੇ ਮੈਂ ਅਜਿਹੀਆਂ ਗੱਲਾਂ ਕੀਤੀਆਂ ਉਨ੍ਹਾਂ ਨੂੰ ਨਹੀਂ ਕਰਨੀਆਂ ਚਾਹੀਦੀਆਂ ਸੀ

ਬਾਕੀ ਅਸੀਂ ਕਿਸਾਨਾਂ ਦੇ ਨਾਲ ਕਿਸਾਨ ਜਥੇਬੰਦੀਆਂ ਦੇ ਨਾਲ ਹੀ ਹਾਂ ਪਰ ਜਿੰਨੇ ਵੀ ਲੋਕਾਂ ਦੇ ਰਿਵਿਊ ਕੀਤੇ ਗਏ ਹਨ ਉਨ੍ਹਾਂ ਨੇ ਇਕ ਨੇ ਵੀ ਲੱਖਾ ਸਧਾਣਾ ਅਤੇ ਦੀਪ ਸਿੱਧ ਨੂੰ ਗੱ ਦਾ ਰ ਨਹੀਂ ਕਿਹਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੀਰ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਾਗ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ:ਇਹ ਜਾਣਕਾਰੀ ਇਸ ਦੀ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਦੋ ਤੱਕ ਦੇ ਲਈ ਧੰਨਵਾਦ

Leave a Reply

Your email address will not be published. Required fields are marked *