ਜੇਕਰ ਤੁਸੀਂ ਇਹ ਨਹੀਂ ਸੁਣਿਆ ਫਿਰ ਤੁਸੀਂ ਅੰਦੋਲਨ ਦੇ ਵਿੱਚ ਕੀ ਦੇਖਿਆ,ਇਸ ਕੁੜੀ ਨੇ ਖੋਲ੍ਹ ਦਿੱਤੀਆਂ ਸਾਰਿਆਂ ਦੀਆਂ ਅੱਖਾਂ ਵੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਮੁਤਾਬਕ ਦੋਸਤੋਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਤੁਹਾਨੂੰ ਸਾਰਿਆਂ ਨੂੰ ਇਹ ਪਤਾ ਹੀ ਹੋਵੇਗਾ ਕਿ ਕਿਸਾਨਾਂ ਦਾ ਅੰਦੋਲਨ ਬਹੁਤ ਵੱਡੇ ਪੱਧਰ ਤੇ ਚੱਲ ਰਿਹਾ ਹੈ ਲੱਖਾਂ ਦੀ ਗਿਣਤੀ ਦੇ ਵਿੱਚ ਲੋਕ ਉੱਥੇ ਪਹੁੰਚ ਰਹੇ ਹਨ ਤੁਹਾਨੂੰ ਇਹ ਵੀ ਪਤਾ ਹੋਵੇਗਾ ਕਿ ਕਿਸਾਨਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਜਿਸ ਤੋਂ ਬਾਅਦ ਉਹ ਦਿੱਲੀ ਪਹੁੰਚੇ ਜਦੋਂ ਉਨ੍ਹਾਂ ਨੇ ਪੰਜਾਬ ਦੇ ਵਿੱਚੋਂ ਇਹ ਅੰਦੋਲਨ ਸ਼ੁਰੂ ਕੀਤਾ ਸੀ

ਉਦੋਂ ਲੋਕਾਂ ਨੂੰ ਇਨ੍ਹਾਂ ਬਿਲਾਂ ਬਾਰੇ ਪਤਾ ਨਹੀਂ ਸੀ ਜਿਵੇਂ ਜਿਵੇਂ ਲੋਕ ਜਾਗਰੂਕ ਹੁੰਦੇ ਗਏ ਫਿਰ ਪੰਜਾਬ ਤੋਂ ਇਹ ਅੰਦੋਲਨ ਦਿੱਲੀ ਵੱਲ ਨੂੰ ਚੱਲਿਆ ਪਰ ਹਰਿਆਣੇ ਦੇ ਵਿੱਚ ਹਰਿਆਣੇ ਦੀ ਸਰਕਾਰ ਨੇ ਇਸ ਅੰਦੋਲਨ ਨੂੰ ਰੋਕਿਆ ਤੇ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਪੈਦਾ ਕਰ ਦਿੱਤੀਆਂ ਪਰ ਕਿਸਾਨਾਂ ਨੇ ਉਸਾਰੀਆਂ ਮੁਸ਼ਕਲਾਂ ਪਾਰ ਕਰਨ ਤੋਂ ਬਾਅਦ ਦਿੱਲੀ ਪਹੁੰਚੇ ਅਤੇ ਉੱਥੇ ਬਹੁਤ ਹੀ ਸ਼ਾਂਤਮਈ ਤਰੀਕੇ ਦੇ ਨਾਲ ਉਨ੍ਹਾਂ ਨੇ ਆਪਣਾ ਅੰਦੋਲਨ ਚਲਾਇਆ ਕਿਸਾਨਾਂ ਦੀ ਗਿਆਰਾਂ ਵਾਰ ਮੀਟਿੰਗ ਵੀ ਹੁੰਦੀ ਹੈ

ਪਰ ਮੀਟਿੰਗ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਹੱਲ ਨਹੀਂ ਨਿਕਲਦਾ ਇਸੇ ਤਰ੍ਹਾਂ ਸੋਸ਼ਲ ਮੀਡੀਆ ਦੇ ਉੱਤੇ ਇਕ ਬਹੁਤ ਹੀ ਵੀਡੀਓ ਵਾਇਰਲ ਹੋ ਰਹੀ ਹੈ ਉਸ ਵੀਡਿਓ ਦੇ ਵਿੱਚ ਇੱਕ ਕੁੜੀ ਦੇ ਦੁਬਾਰਾ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਸਾਨੂੰ ਕਹਿੰਦੀ ਹੈ ਕਿ ਆਤਮ ਨਿਰਭਰ ਬਣੋ ਪਰ ਮੈਨੂੰ ਨੂੰ ਦੱਸਣਾ ਚਾਹੁੰਦੀ ਹਾਂ ਕਿ ਅਸੀਂ ਤਾਂ ਸਾਰੇ ਦੇਸ਼ਵਾਸੀ ਆਤਮ ਨਿਰਭਰ ਹਾਂ ਆਤਮ ਨਿਰਭਰ ਹੋਣ ਦੀ ਜ਼ਰੂਰਤ ਤੁਹਾਨੂੰ ਆ ਕਿਉਂਕਿ ਤੁਸੀਂ ਦੇਸ਼ ਦੇ ਲੋਕਾਂ ਦੇ ਪੈਸੇ ਨੂੰ ਖਾਂਦੇ ਹੋ ਅਸੀਂ ਲੋਕਾਂ ਦੇ ਪੈਸਿਆਂ ਦੇ ਨੌੰ ਨੌੰ ਲੱਖ ਦੇ ਸੂ ਟ ਨਹੀਂ ਪਾਉਂਦੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਹੌਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ ਨਵੀਂ ਅਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

Leave a Reply

Your email address will not be published. Required fields are marked *