ਜੇ ਲ੍ਹ ਵਿਚ ਇਸ ਨੌਜਵਾਨ ਨਾਲ ਹੋਇਆ ਕੁਝ ਅਜਿਹਾ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਹਾਡੇ ਵੀ ਹੋਸ਼ ਉੱਡ ਜਾਣਗੇ ਦੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਜਿਵੇਂ ਕਿ ਦੋਸਤ ਤੁਹਾਨੂੰ ਪਤਾ ਹੈ ਕਿਸਾਨਾਂ ਦਾ ਅੰਦੋਲਨ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ ਅਤੇ ਲੋਕ ਵਧ ਚੜ੍ਹ ਕੇ ਲੋਕ ਕਿਸਾਨੀ ਸੰਘਰਸ਼ ਦੇ ਵਿਚ ਪਹੁੰਚ ਰਹੇ ਹਨ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਹੁਣ ਇਹ ਕਿਸਾਨੀ ਅੰਦੋਲਨ ਨਹੀਂ ਸਗੋਂ ਜਨ ਅੰਦੋਲਨ ਬਣ ਚੁੱਕਿਆ ਹੈ ਹੁਣ ਇਸ ਅੰਦੋਲਨ ਦੇ ਵਿੱਚ ਹਰ ਧਰਮ ਹਰ ਜਾਤੀ ਦੇ ਲੋਕ ਮੌਜੂਦ ਹਨ ਅਤੇ ਸਾਰੇ ਹੀ ਇਕਜੁੱਟ ਹੋ ਕੇ ਕਿਸਾਨੀ ਸੰਘਰਸ਼ ਅਤੇ ਸਾਰੇ ਹੀ ਕਿਸਾਨੀ ਸੰਘਰਸ਼ ਦੇ ਵਿਚ ਵੱਧ ਚਡ਼੍ਹ ਕੇ ਹਿੱਸਾ ਲੈ ਰਹੇ ਹਨ ਦੇ ਵਿਚ ਵੱਧ ਚਡ਼੍ਹ ਕੇ ਹਿੱਸਾ ਲੈ ਰਹੇ ਹਨ

ਇਸੇ ਦੌਰਾਨ ਅਸੀਂ ਤੁਹਾਨੂੰ ਇਹ ਵੀ ਦੱਸ ਦੇਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦਿੱਤੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਰਮਨਦੀਪ ਨਾਮ ਦਾ ਨੌਜਵਾਨ ਜਿਸ ਨੂੰ ਗ੍ਰਿ ਫ਼ ਤਾ ਰ ਕਰ ਲਿਆ ਗਿਆ ਸੀ ਉਸ ਨੂੰ ਅੱਜ ਰਿਹਾਅ ਕਰ ਦਿੱਤਾ ਗਿਆ ਜਦੋਂ ਪੱਤਰਕਾਰ ਨੇ ਜਾ ਕੇ ਉਸ ਕੋਲੋਂ ਸਾਰੀ ਗੱਲਬਾਤ ਪੁੱਛੀ ਤਾਂ ਉਸ ਨੇ ਕਿਹਾ ਕਿ ਅਸੀਂ ਘਰ ਤੋਂ ਪੱਚੀ ਤਰੀਕ ਨੂੰ ਰਵਾਨਾ ਹੋਏ ਕਿਉਂਕਿ ਅਸੀਂ ਛੱਬੀ ਤਾਰੀਕ ਨੂੰ ਟ੍ਰੈਕਟਰ ਪਰੇਡ ਵਿੱਚ ਸ਼ਾਮਲ ਹੋਣਾ ਸੀ

ਪਰ ਜਦੋਂ ਅਸੀਂ ਟਰੈਕਟਰ ਪਰੇਡ ਤੋਂ ਬਾਅਦ ਘਰਾਂ ਨੂੰ ਵਾਪਸ ਆ ਜਾ ਰਹੀ ਸੀ ਤਾ ਅਸੀਂ ਉੱਥੇ ਰਸਤਾ ਭੁੱਲ ਗਏ ਅਸੀਂ ਨੇ ਉਥੇ ਖੜ੍ਹੇ ਪੁਲਸ ਕਰਮਚਾਰੀਆਂ ਤੋਂ ਰਸਤਾ ਪੁੱਛਿਆ ਉਨ੍ਹਾਂ ਨੇ ਸਾਨੂੰ ਕਿਹਾ ਕਿ ਬੈਠੋ ਪਹਿਲਾਂ ਤੁਹਾਡੇ ਮੋਟਰਸਾਈਕਲ ਦੇ ਕਾਗਜ਼ ਪੱਤੇ ਚਹਿਕਣਗੇ ਉਸ ਤੋਂ ਬਾਅਦ ਤੁਹਾਨੂੰ ਸੀ ਦਸ ਮਿੰਟ ਬਾਅਦ ਚ ਭੇਜ ਦੇਵਾਂਗੇ ਅਸੀਂ ਵੀ ਬੈਠ ਗਏ ਕਿ ਸਾਨੂੰ ਦੱਸ ਮਿੰਟ ਬਾਅਦ ਭੇਜ ਦੇਣਗੇ ਪਰ ਉਸ ਤੋਂ ਬਾਅਦ ਸਾਨੂੰ ਥਾਣੇ ਲਿਜਾਇਆ ਗਿਆ ਥਾਣੇ ਲਿਜਾਣ ਤੋਂ ਬਾਅਦ ਸਾਨੂੰ ਉਨ੍ਹਾਂ ਨੇ fir ਕਰਕੇ ਜੇਲ੍ਹ ਵਿੱਚ ਭੇਜ ਦਿੱਤਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ: ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਅੰਤ ਨਹੀਂ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਨਵੀਆਂ ਤੇ ਤਾਜ਼ਾ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ!

Leave a Reply

Your email address will not be published. Required fields are marked *