ਖੇਤੀ ਕਾਨੂੰਨ ਬਾਰੇ ਹੋਵੇਗਾ ਫ਼ੈਸਲਾ!ਮੋਦੀ ਦੇ ਮੰਤਰੀ ਨੇ ਸੱਦੀ ਕਿਸਾਨਾਂ ਦੀ ਮੀਟਿੰਗ?ਕਿਸਾਨਾਂ ਤੋਂ ਡ ਰੀ ਬੀਜੇਪੀ!ਦੇਖੋ ਪੂਰੀ ਵੀਡੀਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਕ ਦੋਸਤੋਂ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਕਿਸਾਨਾਂ ਦਾ ਅੰਦੋਲਨ ਬਹੁਤ ਵੱਡੇ ਪੱਧਰ ਤੇ ਚੱਲ ਰਿਹਾ ਹੈ ਕਿਸਾਨਾਂ ਦੇ ਅੰਦੋਲਨ ਨੂੰ ਚਲਦੇ ਨੂੰ ਅੱਜ ਅਸੀਂ ਦਿਨ ਹੋਣ ਵਾਲੇ ਨੇ ਪਰ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਵੀ ਕਿਸੇ ਤਰ੍ਹਾਂ ਦਾ ਕੋਈ ਵੀ ਹੱਲ ਨਹੀਂ ਕੱਢਿਆ ਜਾ ਰਿਹਾ ਹੈ ਹਾਲਾਂਕਿ ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦੀ ਗਿਆਰਾਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸੇ ਵੀ ਮੀਟਿੰਗ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਹੱਲ ਨਹੀਂ ਨਿਕਲਿਆ ਜਿਸਤੋਂ ਬਾਅਦ ਕਿਸਾਨਾਂ ਦਾ ਇਹ ਅੰਦੋਲਨ ਹੋਰ ਜ਼ਿਆਦਾ ਗਤੀ ਫੜਦਾ ਹੋਇਆ ਨਜ਼ਰ ਆ ਰਿਹਾ ਹੈ ਇਸੇ ਦੌਰਾਨ ਇਸ ਅੰਦੋਲਨ ਦੇ ਵਿੱਚ ਮਹਾਂ ਪੰਚਾਇਤਾਂ ਵੀ ਹੋਈਆਂ

ਅਤੇ ਲੋਕ ਵੱਡੇ ਪੱਧਰ ਦੇ ਵਿੱਚ ਸੰਤੁਲਨ ਦੇ ਨਾਲ ਜੁੜ ਰਹੇ ਹਨ ਇਸੇ ਦੌਰਾਨ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਖੇਤੀਬਾਡ਼ੀ ਮੰਤਰੀ ਨਿਤਿਨ ਤੋਮਰ ਜੀ ਜਿਨ੍ਹਾਂ ਦੇ ਦੁਆਰਾ ਇੱਕ ਵੀਡਿਓ ਕਾਨਫਰੰਸ ਦੇ ਵਿੱਚ ਕਿਹਾ ਜਾਂਦਾ ਹੈ ਕਿ ਅਸੀਂ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਦੇ ਲਈ ਤਿਆਰ ਹਾਂ ਅਸੀਂ ਉਨ੍ਹਾਂ ਦੇ ਨਾਲ Clock wise Cloak ਗੱਲ ਕਰਾਂਗੇ ਪਰ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਨਿਤਿਨ ਤੋਮਰ ਜੀ ਜੋ ਕੀ ਖੇਤੀਬਾੜੀ ਮੰਤਰੀ ਹਨ ਉਨ੍ਹਾਂ ਨੇ ਮੀਟਿੰਗ ਦੀ ਕੋਈ ਵੀ ਤਰੀਕ ਨਹੀਂ ਦੱਸੀ

ਜਿਵੇਂ ਕਿ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਜੀ ਨੇ ਲੋਕ ਸਭਾ ਵਿੱਚ ਕਿਹਾ ਸੀ ਕੀ ਕਿਸਾਨ ਬਸ ਇੱਕ ਕੌਲ ਦੀ ਦੂਰੀ ਦੇ ਵਿੱਚ ਹਨ ਪਰ ਅਜੇ ਤੱਕ ਕਿਸਾਨਾਂ ਦਾ ਇਹ ਕਹਿਣਾ ਹੈ ਕਿ ਸਾਨੂੰ ਉਹ ਫੋਨ ਨੰਬਰ ਨਹੀਂ ਮਿਲਿਆ ਜਿਸ ਦਾ ਪ੍ਰਧਾਨਮੰਤਰੀ ਨੇ ਜ਼ਿਕਰ ਕੀਤਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਹੁਣ ਤੱਕ ਦੇ ਲਈ ਧੰਨਵਾਦ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਤੁਹਾਨੂੰ ਇਹ ਖ਼ਬਰ ਕਿਸ ਤਰ੍ਹਾਂ ਦੀ ਲੱਗਦੀ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ ਧੰਨਵਾਦ ਨਵੀਂ ਅਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

Leave a Reply

Your email address will not be published. Required fields are marked *